ਅਮਰੀਕਾ ਵਿੱਚ ਨੌੰ ਪੰਜਾਬੀ ਗ੍ਰਿਫਤਾਰ” ਗੋਰੇ ਅਫ਼ਸਰਾਂ ਨੂੰ ਦਿੰਦੇ ਸੀ ਰਿਸ਼ਵਤ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਐ ਕਿ ਅਸੀਂ ਅਕਸਰ ਹੀ ਤੁਹਾਡੇ ਲਈ ਦੇਸ਼ ਵਿਦੇਸ਼ ਦੀਆਂ ਕੁਝ ਅਜਿਹੀਆਂ ਵਾਇਰਲ ਹੋ ਰਹੀਆਂ ਖ਼ਬਰਾਂ ਲੈ ਕੇ ਸਾਹਮਣੇ ਆਉਂਦੇ ਹਨ।ਜਿਵੇਂ ਕਿ ਤੁਮ ਵਧਾਈਏ ਕਿ ਦੇਸ਼ ਵਿਦੇਸ਼ਾਂ ਵਿਚ ਵੀ ਬਹੁਤ ਜ਼ਿਆਦਾ ਪੰਜਾਬੀ ਵਸੇ ਹੋਏ ਹਨ ਅਤੇ ਕੁਝ ਅਜਿਹੇ ਲੋਕ ਵੀ ਹੁੰਦੇ ਹਨ ਕਿ ਅਜਿਹੇ ਦੇਸ਼ਾਂ ਵਿਚ ਜਾ ਕੇ ਵੀ ਉਹ ਅਜਿਹੇ ਗਲਤ ਕੰਮਾਂ ਨੂੰ ਅੰਜਾਮ ਦੇਂਦੇ ਹਨ।ਅਜਿਹੀ ਹੀ ਤਾਜ਼ਾ ਖਬਰ ਸਾਹਮਣੇ ਨਿਗ੍ਹਾ ਪਈ ਹੈ ।

ਅਮਰੀਕਾ ਤੋਂ ਜਿੱਥੇ ਕਿ ਨੌੰ ਪੰਜਾਬੀਆਂ ਨੂੰ ਅਮਰੀਕਾ ਦੀ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਉਪਰ ਅਜਿਹੇ ਦੋਸ਼ ਲੱਗੇ।ਅਜਿਹੀ ਰਿਸ਼ਵਤ ਨੂੰ ਅੰਜਾਮ ਦੇ ਰਹੇ ਉਨ੍ਹਾਂ ਨੂੰ ਦੋਸ਼ੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ’ਅਮਰੀਕਾ ਦੀ ਸਰਕਾਰ ਵੱਲੋਂ ਅਤੇ ਹੋਰ ਵੀ ਬਹੁਤ ਸਾਰੇ ਉਨ੍ਹਾਂ ਉਪਰ ਚਾਰਜਰਜ਼ ਲਗਾਏ ਗਏ!ਅਤੇ ਉੱਥੋਂ ਦੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਪੰਜਾਬੀਆਂ ਦੇ ਨਾਮ ਵੀ ਬਿਆਨ ਕੀਤੇ ਗਏ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿਦੇਸ਼ ਵਿੱਚ ਬੈਠੇ ਅਜਿਹੇ ਲੋਕਾਂ ਨੂੰ ਪੁਲਿਸ ਨੇ ਕਾਰਵਾਈ ਕਰਦਿਆਂ ਦੌਰਾਨ ਇਨ੍ਹਾਂ ਨੂੰ ਪਕੜਿਆ ਗਿਆ ।

ਤੇ ਇਨ੍ਹਾਂ ਉੱਪਰ ਬਹੁਤ ਸਾਰੇ ਚਾਰਜਰਜ਼ ਵੀ ਲਗਾਏ ਗਏ।ਅਤੇ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨਾਲ ਹੋਰ ਵੀ ਜੋ ਜੁੜੇ ਲੋਕ ਹਨ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਪਕਡ਼ਿਆ ਜਾਵੇਗਾ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.