ਹਰਚਰਨ ਸਿੰਘ ਦੇ ਕੇਸ ਬਾਰੇ ਵੱਡੀ ਖਬਰ, ਮਿਲੇ ਸਬੂਤ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਘਟਨਾਵਾਂ ਦਾ ਸਾਡੇ ਸਾਹਮਣੇ ਸੱਚ ਝੂਠ ਦਾ ਪਤਾ ਲੱਗਦਾ ਹੈ।ਅਤੇ ਤੁਹਾਨੂੰ ਪਤਾ ਹੀ ਹੈ ਕਿ ਹਰਚਰਨ ਸਿੰਘ ਜੋ ਕਿ  ਯੂ ਪੀ ਵਾਲੇ ਕੇਸ ਵਿਚ ਨਵਾਂ ਮਾਮਲਾ ਸਾਹਮਣੇ ਆਇਆ ਹੈ ਜੋ ਕਿ ਬੀਤੇ ਦਿਨ ਹਰਚਰਨ ਸਿੰਘ ਦਾ ਕ-ਤ-ਲ ਕੀਤਾ ਗਿਆ ਸੀ।ਉਸ ਦੇ ਚੱਲਦੇ ਹੋਏ ਇਕ ਵੱਡੀ ਖਬਰ ਸਾਹਮਣੇ ਆਈ ਹੈ ਜੇਕਰ ਤੁਸੀਂ ਉਸ ਖ਼ਬਰ ਨੂੰ ਦੇਖਣਾ ਚਾਹੁੰਦੇ ਹੋ ।

ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਖ਼ਬਰ ਨੂੰ ਜਾਣ ਸਕਦੇ ਹੋ ਜੋ ਕਿ ਹਰਚਰਨ ਸਿੰਘ ਦਾ ਦੋਸਤ ਲਵਪ੍ਰੀਤ ਸਿੰਘ ਸੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਦੇ ਉੱਤੇ ਇਕ ਮੈਸੇਜ ਪਾਇਆ ਹੈ ਉਹ ਮੈਸੇਜ ਕੀ ਹੈ ਉਹ ਮੈਸੇਜ ਏਹ ਹੈ ਉਸਨੇ ਦੱਸਿਆ ਹੈ ਕਿ ਜੋ ਲੜਕੀ ਦਾ ਪਰਿਵਾਰ ਦੇ ਮੈਂਬਰ ਸਨ ਉਨ੍ਹਾਂ ਨੂੰ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤਾ ਹੈ ਉਨ੍ਹਾਂ ਨੂੰ ਗ੍ਰਿਫ਼ਤਾਰ ਕਿਉਂ ਕੀਤਾ ਇਹ ਪਹਿਲੀ ਤੱਕ ਇਸ ਦੀ ਕੋਈ ਵੀ ਪੁਸ਼ਟੀ ਜਾਣਕਾਰੀ ਪ੍ਰਾਪਤ ਨਹੀਂ ਹੋਈ ਸਭ ਦਾ ਮੰਨਣਾ ਹੈ।

ਕਿ ਉਨ੍ਹਾਂ ਤੋਂ ਕੀ ਪੁੱਛ ਪਡ਼ਤਾਲ ਕਰਨ ਦਿੱਲੀ ਜਾਂ ਉਨ੍ਹਾਂ ਦੇ ਖਿਲਾਫ ਸਬੂਤ ਮਿਲ ਚੁੱਕੇ ਹਨ ਜਿਸ ਦੇ ਕਾਰਨ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਆਰਸੋਨ ਦੱਸਦੀ ਏ ਕਿ ਇਹ ਘਟਨਾ ਬਹੁਤ ਹੀ ਅਣਹੋਣੀ ਘਟਨਾ ਵਾਪਰੀ ਸੀ ਜੋ ਕਿ ਇਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਪਰ ਇਨ੍ਹਾਂ ਦੋਸ਼ੀਆਂ ਨੂੰ ਹਾਲੇ ਤੱਕ ਕੋਈ ਵੀ ਸਜ਼ਾ ਨਹੀਂ ਮਿਲੀ ਪਰ ਇਸ ਦੀ ਸਜ਼ਾ ਮਿਲਣੀ ਬਹੁਤ ਜ਼ਰੂਰੀ ਹੈ ਨਹੀਂ ਤਾਂ ਪੰਜਾਬ ਵਿੱਚ ਹੋਰ ਵੀ ਅਜਿਹੇ ਕੇਸ ਸਾਹਮਣੇ ਆ ਸਕਦੇ ਹਨ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.