ਹਰਚਰਨ ਨੇ ਮਾਮਲੇ ਵਿਚ ਵੱਡਾ ਧਮਾਕਾ”ਲੱਭ ਲਏ ਵੱਡੇ ਸਬੂਤ ਕਰਤੇ ਖੁਲਾਸੇ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਇਹ ਵੀਡੀਓਜ਼ ਬਹੁਤ ਸਾਰੀਆਂ ਵਾਇਰਲ ਹੋ ਰਹੀਆਂ ਹਨ ਅਤੇ ਕੁਝ ਪੁਖਤਾ ਸਬੂਤ ਵੀ ਪ੍ਰਸ਼ਾਸਨ ਦੇ ਹੱਥ ਲੱਗੇ ਹਨ ਜਿਸ ਨਾਲ ਉਸ ਨੌਜਵਾਨ ਨੂੰ ਇਨਸਾਫ਼ ਮਿਲ ਸਕੇ ਜਿਵੇਂ ਕਿ ਯੂ ਪੀ ਵਾਲੇ ਕੇਸ ਵਿਚ ਹਰਚਰਨ ਸਿੰਘ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੇ ਚਲਦੇ ਹੋਏ ਜੋ ਦੋਸ਼ੀ ਸਨ ਉਨ੍ਹਾਂ ਨੂੰ ਹਾਲੇ ਤੱਕ ਕੋਈ ਵੀ ਸਜ਼ਾਵਾਂ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ!

ਅਤੇ ਇਸ ਦੇ ਚਲਦੇ ਹੋਏ ਹੁਣ ਪੁਲਸ ਨੇ ਸਿੱਟ ਦੀ ਸਹੋਤਾ ਨਾਲ ਦੋਸ਼ੀਆਂ ਤੱਕ ਪਹੁੰਚਣ ਦੀ ਜ਼ਿੰਮੇਵਾਰੀ ਅਪਨਾਈ ਹੈ ਹੁਣ ਪੁਲਸ ਬਹੁਤ ਹੀ ਜਲਦੀ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਵੇਗੀ ਜਦੋਂ ਕਿ ਸੀਸੀਟੀਵੀ ਕੈਮਰੇ ਦੀ ਫੁਟੇਜ ਵਿਚ ਦੇਖਿਆ ਗਿਆ ਹੈ ਕਿ ਹਰਚਰਨ ਸਿੰਘ ਨੂੰ ਮੁਆਫ਼ ਤਵਾਰੀਖ਼ ਕੁੜੀ ਦੇ ਘਰ ਕੋਲ ਬੇਪਰਵਾਹ ਹੈ ਅਤੇ ਹੁਣ ਪੁਲੀਸ ਬਹੁਤ ਹੀ ਜਲਦੀ ਕਾਰਵਾਈ ਕਰੇਗੀ ਅਤੇ ਕੁੜੀ ਤੋਂ ਵੀ ਬਿਆਨ ਲਵੇਗੀ ਕਿ ਕਿਸ ਕਾਰਨ ਉਸ ਨੂੰ ਆਪਣੇ ਘਰ ਬੁਲਾਇਆ ਗਿਆ ਸੀ।

ਅਤੇ ਇਸ ਦੀ ਪੂਰਨ ਜਾਣਕਾਰੀ ਲੜਕੀ ਹੀ ਦੇ ਸਕਦੀ ਹੈ ਇਹ ਤਾਂ ਵਕੀਲ ਨੇ ਦੱਸ ਦਿੱਤਾ ਹੈ ਕਿ ਉਸ ਦਾ ਕਤਲ ਹੋਇਆ ਹੈ ਪਰ ਹਾਲੇ ਤੱਕ ਇਹ ਨਹੀਂ ਪਤਾ ਲੱਗਿਆ ਕਿ ਇਹ ਕਤਲਾ ਕੀਤਾ ਕਿਸ ਨੇ ਹੈ ਪਰ ਬੋਲ ਸੇਫ ਦੀ ਬਹੁਤ ਹੀ ਜਲਦੀ ਜਾਣਕਾਰੀ ਪ੍ਰਾਪਤ ਕਰ ਲਵੇਗੀ ਅੱਜ ਦੋਸ਼ੀਆਂ ਨੂੰ ਸਜ਼ਾ ਵੀ ਦਿਵਾਏਗੀ ਇਹ ਵਿਚਾਰ ਉਨ੍ਹਾਂ ਨੇ ਹਰਚਰਨ ਸਿੰਘ ਨੂੰ ਪਰਿਵਾਰ ਨਾਲ ਸਾਂਝੇ ਕੀਤੇ ਹਨ।

ਕਿ ਅਸੀਂ ਬਹੁਤ ਹੀ ਇਸ ਉਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਹੀ ਹਟਾਂਗੇ ਜਿਗਰ ਇਨ੍ਹਾਂ ਦੋਸ਼ੀਆਂ ਤੋਂ ਸੁਬ੍ਹਾ ਨਾ ਕੀਤੀ ਗਈ ਤਾਂ ਸਾਨੂੰ ਹੋਰ ਵੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਕਿ ਕਤਲ ਕਿਸ ਨੇ ਕੀਤਾ ਹੈ ਜਾਂ ਕੁੜੀ ਦੀ ਗਲਤੀ ਹੈ ਜਾਂ ਮੁੰਡੇ ਦੀ ਗਲਤੀ ਹੈ ਆਪਣੇ ਵਿਚਾਰ ਤੁਸੀਂ ਇੱਕ ਵਾਰ ਜ਼ਰੂਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.