29 ਸਤੰਬਰ 2021 ਸੁਬ੍ਹਾ ਦੀਆਂ ਤਾਜ਼ਾ ਖ਼ਬਰਾਂ!

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅਸੀਂ ਅਕਸਰ ਹੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ!ਕੀਤੀ ਕਿ ਭਾਰਤ ਦੇ ਪੰਜਾਬ ਸੂਬੇ ਵਿਚ ਕੀਤੇ ਗਏ ਵੱਡੇ ਐਲਾਨ ਅਤੇ ਕੁਝ ਅਜਿਹੀਆਂ ਕਾਰਵਾਈਆਂ ਜਿਨ੍ਹਾਂ ਨੂੰ ਅਸੀਂ ਤੁਹਾਡੇ ਅੱਗੇ ਰੱਖਦੇ ਹਾਂ।ਅੱਜ ਦੀਆਂ ਤਾਜ਼ਾ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਜ਼ਰ ਮਾਰੀਏ ਅੱਜ ਦੀਆਂ ਅਹਿਮ ਖ਼ਬਰਾਂ ਤੇ।

ਨਵਜੋਤ ਸਿੰਘ ਸਿੱਧੂ ਨੇ ਪੀ ਪੀ ਸੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ,ਕਾਂਗਰਸ ਸਰਕਾਰ ਨੂੰ ਲੱਗਿਆ ਵੱਡਾ ਝਟਕਾ”ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਇਕ ਹੋਰ ਕਾਂਗਰਸ ਪਾਰਟੀ ਦੇ ਮੈਂਬਰ ਦਾ ਅਸਤੀਫਾ”ਗੁਲਜ਼ਾਰ ਇੰਦਰ ਚਾਹਲ ਨੇ ਛੱਡਿਆ ਖਜ਼ਾਨਚੀ ਦਾ ਅਹੁਦਾ।ਪੰਜਾਬ ਕਾਂਗਰਸ ਪਾਰਟੀ ਵਿਚ ਲੱਗੀ ਅਸਤੀਫਿਆਂ ਦੀ ਝੜੀ।ਹੁਣ ਰਜ਼ੀਆ ਸੁਲਤਾਨਾ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਜਾਣੋ ਕਿਉਂ।

ਦੂਜੇ ਪੜਾਅ ਵਿਚ ਜ਼ਿਲ੍ਹੇ ਪੇਂਡੂ ਵਿਕਾਸ ਲਈ 74.41ਕਰੋੜਾਂ ਰੁਪਏ ਦੀ ਲਾਗਤ ਨਾਲ 1255 ਵਿਕਾਸ ਕਾਰਜ ਸ਼ੁਰੂ।ਕੋਰੋਨਾ ਮਹਾਂਮਾਰੀ ਨਾਲ ਮਰਨ ਵਾਲਿਆਂ ਦੇ ਪਰਿਵਾਰ ਨੂੰ ਪੰਜਾਹ ਪੰਜਾਹ ਹਜ਼ਾਰ ਰੁਪਏ ਦੇਣ ਦਾ ਹੁਕਮ ਜਾਰੀ ਗ੍ਰਹਿ ਮੰਤਰਾਲੇ ਨੇ ਕੀਤੇ ਕਾਰਜ ਪੱਤਰ ਜਾਰੀ।ਦੀਪ ਸਿੱਧੂ ਦੀ ਚੋਣ ਲੜਨ ਜਾ ਐੱਸਡੀਐੱਮ ਨੂੰ ਟੱਕਰ ਦੇਣ ਦੀ ਤਿਆਰੀ”ਬਣਾਈ ਨਵੀਂ ਜਥੇਬੰਦੀ’ਵਾਰਿਸ ਪੰਜਾਬ ਦੇ”ਅਤੇ ਇਨ੍ਹਾਂ ਖ਼ਬਰਾਂ ਨੂੰ ਅਹਿਮ ਜਨਰਲ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *