ਪੰਜਾਬ ਸਰਕਾਰ ਵੱਲੋਂ ਇਹ ਹੋਏ ਵੱਡੇ ਐਲਾਨ,ਜਾਣੋ ਜ਼ਰੂਰੀ ਹਦਾਇਤਾਂ!

Uncategorized

ਦੋਸਤੋ ਅਸੀਂ ਪੰਜਾਬ ਦੀ ਹਰ ਇੱਕ ਵੱਡੀ ਖ਼ਬਰ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਤਾਂ ਜੋ ਤੁਸੀਂ ਹਰ ਸਮੇਂ ਅਪਡੇਟ ਰਹਿ ਸਕੋ।ਅੱਜ ਇਸ ਖ਼ਬਰ ਬਾਰੇ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਇਹ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ।ਜੇਕਰ ਤੁਹਾਡੇ ਕੋਲ ਕੋਈ ਵੀ ਕਾਰ ਜਾਂ ਮੋਟਰਸਾਈਕਲ ਹੈ ਅਤੇ ਇਹ ਕਾਰ ਅਤੇ ਮੋਟਰਸਾਈਕਲ ਤੁਸੀਂ ਦੋ ਹਜਾਰ ਉਨੀ ਤੋਂ ਪਹਿਲਾਂ ਖਰੀਦਿਆ ਹੈ ਤਾਂ ਤੁਹਾਡੇ ਲਈ ਇਹ ਖਬਰ ਜਾਣਨਾ ਬੇਹੱਦ ਜ਼ਰੂਰੀ ਹੈ।

ਦਸ ਦਈਏ ਕਿ ਜਿਹੜੇ ਲੋਕਾਂ ਨੇ ਆਪਣੇ ਵਾਹਨ ਨੂੰ ਦੋ ਹਜਾਰ ਉਨੀ ਤੋਂ ਪਹਿਲਾਂ ਖਰੀਦਿਆ ਹੈ।ਉਨ੍ਹਾਂ ਨੂੰ ਆਪਣੇ ਵਾਹਨ ਦੀ ਨੰਬਰ ਪਲੇਟ ਨੂੰ ਸਕਿਓਰ ਕਰਵਾਉਣਾ ਹੋਵੇਗਾ।ਜੇਕਰ ਤੀਹ ਸਤੰਬਰ ਤੋਂ ਪਹਿਲਾਂ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਤੁਹਾਨੂੰ ਭਾਰੀ ਜੁਰਮਾਨਾ ਦੇਣਾ ਪੈ ਸਕਦਾ ਹੈ। ਦਸ ਦਈਏ ਕਿ ਪਹਿਲਾਂ ਇਸ ਨੂੰ ਅਪ੍ਰੈਲ ਤੱਕ ਕਰਨਾ ਲਾਜ਼ਮੀ ਸੀ।ਪਰ ਕੋਰੋਨਾ ਕਾਲ ਨੂੰ ਵੇਖਦੇ ਹੋਏ

ਇਸ ਦੀ ਆਖਰੀ ਤਾਰੀਖ ਨੂੰ ਅੱਗੇ ਵਧਾਇਆ ਗਿਆ ਸੀ ਭਾਵ ਤੀਹ ਸਤੰਬਰ ਤਕ ਵਾਹਨ ਚਾਲਕਾਂ ਨੇ ਅਜਿਹਾ ਕਰ ਲੈਣਾ ਸੀ।ਬਹੁਤ ਘੱਟ ਲੋਕਾਂ ਨੇ ਇਸ ਨਿਯਮ ਦੀ ਪਾਲਣਾ ਕੀਤੀ ਹੈ,ਜਿਸ ਕਾਰਨ ਲੋਕਾਂ ਨੂੰ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ। ਸੋ ਜੇਕਰ ਤੁਹਾਡੇ ਕੋਲ ਵੀ ਦੋ ਹਜਾਰ ਉਨੀ ਤੋਂ ਪਹਿਲਾਂ ਖਰੀਦਿਆ ਹੋਇਆ ਕੋਈ ਮੋਟਰਸਾਈਕਲ ਜਾਂ ਕਾਰ ਹੈ ਤਾਂ ਤੁਸੀਂ ਇਨ੍ਹਾਂ ਹਾਲਾਤਾਂ ਨੂੰ ਜਾਣ ਲਵੋ ਅਤੇ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *