ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ‘ਚੰਨੀ ਦੀ ਆਈ ਵੱਡੀ ਖ਼ਬਰ ਦਿੱਤਾ ਵੱਡਾ ਬਿਆਨ

Uncategorized

ਜਿਵੇਂ ਕੀ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕੁਝ ਰਾਜਨੀਤੀ ਨਾਲ ਜੁੜੀਆਂ ਕੁਝ ਅਹਿਮ ਖ਼ਬਰਾਂ ਅਤੇ ਕੁਝ ਹੋਰ ਵੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ।ਜਿਨ੍ਹਾਂ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਰਾਜਨੀਤੀ ਵਿੱਚ ਹੋ ਰਹੀ ਉਥਲ ਪੁਥਲ ਨੂੰ ਲੈ ਕੇ ਲੋਕਾਂ ਦਾ ਸਾਰਾ ਧਿਆਨ ਕਾਂਗਰਸੀ ਪਾਰਟੀ ਵੱਲ ਜਾ ਰਿਹਾ ਹੈ ।

ਕਿਉਂਕਿ ਉਨ੍ਹਾਂ ਵਿਚ ਕੁਝ ਅਜਿਹੇ ਕਾਟੋ ਕਲੇਸ਼ ਵਿਵਾਦਾਂ ਕਾਰਨ ਪਹਿਲਾਂ ਤਾਂ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕਦਮ ਅਸਤੀਫ਼ਾ ਦੇਸ਼ ਦੇ ਬਹੁਤ ਸਾਰੇ ਅਜਿਹੀਆਂ ਗੱਲਾਂ ਹੋਈਆਂ ਜਿਨ੍ਹਾਂ ਨਾਲ ਲੋਕ ਹੈਰਾਨ ਰਹਿ ਗਏ।ਅਤੇ ਹੁਣ ਜਿਵੇਂ ਕਿ ਦਾਨ ਵਧਾਈਏ ਕਿ ਕੁਝ ਅਜਿਹੀਆਂ ਵੀਡਿਓਜ਼ ਵਾਇਰਲ ਹੋ ਰਹੀਆਂ ਹਨ ਜਿਵੇਂ ਕਿ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।

ਅਤੇ ਕਾਂਗਰਸੀ ਪਾਰਟੀ ਦੇ ਕੁਝ ਹੋਰ ਵੀ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਇਸ ਸਿਲਸਿਲੇ ਨੂੰ ਲੈ ਕੇ ਬਹੁਤ ਸਾਰੇ ਵਿਵਾਦ ਖਡ਼੍ਹੇ ਹੋ ਰਹੇ ਹਨ ਅਤੇ ਕਾਂਗਰਸੀ ਪਾਰਟੀ ਵਿਚ ਉਥਲ ਪੁਥਲ ਮੱਚੀ ਹੋਈ ਹੈ।ਅਤੇ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿੱਚ ਕੁਝ ਅਜਿਹੇ ਵੱਡੇ ਐਲਾਨ ਕਰ ਦਿੱਤੇ ਗਏ ਹਨ।

ਜਿਨ੍ਹਾਂ ਨੂੰ ਧਿਆਨ ਵਿਚ ਰੱਖਦੇ ਹੋਏ ਲੋਕਾਂ ਨੇ ਕਾਂਗਰਸੀ ਪਾਰਟੀ ਵੱਲ ਧਿਆਨ ਦੇ ਰਹੇ ਹਨ ਅਤੇ ਉੱਧਰ ਹੀ ਇਹ ਵੀ ਵੱਡੀ ਮਸਲੇ ਖੜ੍ਹੇ ਹੋ ਰਹੇ ਹਨ ਕਿ ਕਾਂਗਰਸੀ ਪਾਰਟੀ ਦੇ ਆਗੂ ਅਸਤੀਫੇ ਕਿਉਂ ਦੇ ਰਹੇ ਹਨ ਇਨ੍ਹਾਂ ਦਾ ਕੀ ਕਾਰਨ ਹੈ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *