ਪੰਜਾਬ ਸਰਕਾਰ ਨੇ ਪਟਾਕਿਆਂ ਬਾਰੇ ਜਾਰੀ ਕੀਤੇ ਹੁਕਮ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਨਵੀਆਂ ਅਪਡੇਟਾਂ ਸਾਹਮਣੇ ਉੱਭਰ ਕੇ ਆਉਂਦੀਆਂ ਹਨ ਅਤੇ ਲੋਕਾਂ ਦੇ ਭਲਾਈ ਲਈ ਕੁਝ ਜਿਹੇ ਮੁੱਦੇ ਚੁੱਕੇ ਜਾਂਦੇ ਹਨ।ਜ਼ਿਮੀਂ ਕੀ ਤੁਹਾਨੂੰ ਪਤਾ ਹੀ ਹੈ ਕਿ ਹੁਣ ਤਿਉਹਾਰਾਂ ਦੇ ਸੀਜ਼ਨ ਆ ਰਹੇ ਹਨ ਅਤੇ ਪੰਜਾਬ ਸਰਕਾਰ ਨੇ ਕੁਝ ਅਜਿਹੇ ਵੱਡੇ ਫੈਸਲੇ ਲਏ ਹਨ ਜਿਹੜੇ ਕਿ ਲੋਕਾਂ ਦੀ ਸੁਰੱਖਿਆ ਲਈ ਲਾਭਦਾਇਕ ਹਨ।

ਪਰ ਇਨ੍ਹਾਂ ਦਿਨਾਂ ਦੇ ਚਲਦਿਆਂ ਕੁਝ ਅਜਿਹੇ ਸ਼ਰਾਰਤੀ ਅਨਸਰਾਂ ਵੱਲੋਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨਾਲ ਜਾਨ ਮਾਲ ਦਾ ਨੁਕਸਾਨ ਹੁੰਦਾ ਹੈ ਅਤੇ ਉਹ ਆਪਣਾ ਵੀ ਨੁਕਸਾਨ ਕਰ ਬੈਠਦੇ ਹਨ।ਅਤੇ ਸੂਬੇ ਨੂੰ ਨਜ਼ਰ ਵਿਚ ਰੱਖਦੇ ਹੋਏ ਸਰਕਾਰ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਕਿਉਂਕਿ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਇਨ੍ਹਾਂ ਤਿਉਹਾਰਾਂ ਦੇ ਚਲਦਿਆਂ ਕੁਝ ਅਜਿਹੇ ਲੋਕ ਵੀ ਹੁੰਦੇ ਹਨ ਜਿਹੜੇ ਕਿ ਪਟਾਕੇ ਚਲਾਉਂਦੇ ਹਨ ਤੇ ਕੁਝ ਅਜਿਹੇ ਸ਼ਰਾਰਤੀ ਅਨਸਰ ਵੀ ਹੁੰਦੇ ਹਨ ਜਿਹੜੇ ਕਿ ਪੰਜਾਬ ਸੂਬੇ ਵਿੱਚ ਹਲਚਲ ਮਚਾ ਦਿੰਦੇ ਹਨ।

ਇਨ੍ਹਾਂ ਨੂੰ ਨਜ਼ਰ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀ ਪੁਖ਼ਤਾ ਤੌਰ ਤੇ ਡਿਊਟੀਆਂ ਲਗਾਈਆਂ ਗਈਆਂ ਹਨ।ਅਤੇ ਹੁਣ ਪੰਜਾਬ ਸਰਕਾਰ ਵੱਲੋਂ ਇਹ ਹੁਕਮ ਜਾਰੀ ਹੋਇਆ ਹੈ ਕਿ ਪਟਾਕਿਆਂ ਨੂੰ ਨਜ਼ਰ ਵਿਚ ਰੱਖਦੇ ਹੋਏ ਕਿਉਂਕਿ ਇਹ ਅਜਿਹੀਆਂ ਚੀਜ਼ਾਂ ਹਨ ਜਿਹੜੀਆਂ ਕਿ ਲੋਕਾਂ ਦਾ ਮਨੋਰੰਜਨ ਤਾਂ ਕਰਦੀਆਂ ਹਨ ਪਰ ਇੰਨਾ ਜ਼ਿਆਦਾ ਨੁਕਸਾਨ ਵੀ ਕਰ ਜਾਂਦੀਆਂ ਹਨ ਤਾਂ ਕਰਕੇ ਪੰਜਾਬ ਸਰਕਾਰ ਨੇ ਇਨ੍ਹਾਂ ਚੀਜ਼ਾਂ ਤੇ ਪਾਬੰਦੀਆਂ ਲਗਾ ਦਿੱਤੀਆਂ ਹਨ।ਇਹ ਸਾਰੀ ਜਾਣਕਾਰੀ ਬੀੜੇ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਕਬੱਡੀ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.