ਜੰਗਲੀ ਜਾਨਵਰ ਨੂੰ ਸਮਝਿਆ ਪਾਲਤੂ ,ਪਾਇਆ ਮੂੰਹ ਵਿੱਚ ਹੱਥ” ਵੇਖ ਕੇ ਉੱਡ ਜਾਣਗੇ ਹੋਸ਼!

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਾਨੂੰ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਦਾ ਪਤਾ ਲੱਗਦਾ ਹੈ।ਅਤੇ ਜਿਹੀਆਂ ਅਨੋਖੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਇਨ੍ਹਾਂ ਤੋਂ ਅਸੀਂ ਬੇਖ਼ੌਫ਼ ਹੁੰਦੇ ਹਾਂ।ਜਿਵੇਂ ਕਿ ਤੁਹਾਨੂੰ ਪਤਾ ਏ ਕਿ ਦੁਨੀਆਂ ਵਿੱਚ ਵੱਖ ਵੱਖ ਜਗ੍ਹਾਵਾਂ ਤੇ ਅਤੇ ਵੱਡੇ ਸ਼ਹਿਰਾਂ ਵਿਚ ਚਿਡ਼ੀਅਾਘਰ ਯੂ ਬਣੇ ਹੁੰਦੇ ਹਨ ਅਤੇ ਉਥੇ ਦੂਜੇ ਜਿਹੇ ਟੂਰਿਸਟ ਆਉਂਦੇ ਹਨ ।

ਉਥੋਂ ਦੇ ਜਾਨਵਰਾਂ ਦੀ ਜਾਣਕਾਰੀ ਲੈਣ ਲਈ ਅਤੇ ਉੱਥੋਂ ਦੇ ਰੱਖੇ ਹੋਏ ਵਰਕਰ ਉਨ੍ਹਾਂ ਨੂੰ ਜਾਣਕਾਰੀ ਦਿੰਦੇ ਹਨ।ਉਨ੍ਹਾਂ ਜਾਨਵਰਾਂ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਇਕ ਇਕ ਪਾਣੀ ਵਿੱਚ ਰਹਿਣ ਵਾਲਾ ਮਗਰਮੱਛ ਕਿੰਨਾ ਖ਼ਤਰਨਾਕ ਹੁੰਦਾ ਹੈ।ਵੀਡੀਓ ਵਿੱਚ ਦਿਖਾਈ ਦੇ ਰਹੀ ਇਹ ਲੜਕੀ ਲੋਕਾਂ ਨੂੰ ਉਸ ਬਾਰੇ ਜਾਣਕਾਰੀ ਦੇ ਰਹੀ ਹੈ ਅਤੇ ਉਸ ਨੇ ਕਲਾਮ ਆਪਣਾ ਮਗਰਮੱਛ ਦੇ ਮੂੰਹ ਵਿੱਚ ਹੱਥ ਪਾਇਆ ।

ਅਤੇ ਉਸ ਨੂੰ ਇਕਦਮ ਹੀ ਮੂੰਹ ਬੰਦ ਕਰ ਲਿਆ ਅਤੇ ਪਰ ਉਸਦੀ ਕਿਸਮਤ ਕਿੰਨੀ ਚੰਗੀ ਸੀ ਕਿ ਉਸ ਨੇ ਇਕਦਮ ਹੀ ਆਪਣਾ ਹੱਥ ਬਾਹਰ ਕੱਢ ਲਿਆ ਨਹੀਂ ਤਾਂ ਉਸ ਦਾ ਹੱਥ ਉਸ ਮਗਰਮੱਛ ਨੇ ਤੋੜ ਮਰੋੜ ਦੇਣਾ ਸੀ।ਇੰਨੀ ਜ਼ਿਆਦਾ ਖ਼ਤ ਨਾ ਹੁੰਦੇ ਹਨ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਅਾਪਣੀ ਰਾੲਿ ਜ਼ਰੂਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *