ਜਿਵੇਂ ਕਿ ਤੁਹਾਨੂੰ ਪਤਾ ਹੀ ਹੈ। ਕਿ ਹਰਚਰਨ ਸਿੰਘ ਦੀ ਮੌਤ ਤੋਂ ਬਾਅਦ ਪੂਰੇ ਪੰਜਾਬ ਅਤੇ ਭਾਰਤ ਦੇ ਵਿਚ ਸੋਗ ਦੀ ਲਹਿਰ ਮੱਚੀ ਹੋਈ ਹੈ ਜਦੋਂ ਵੀ ਹਰਚਰਨ ਸਿੰਘ ਦੀ ਮੌਤ ਦੀ ਖਬਰ ਦਾ ਪਤਾ ਲੱਗਦਾ ਹੈ ਤਾਂ ਹਰੇਕ ਦੀਆਂ ਅੱਖਾਂ ਵਿੱਚ ਹੰਝੂ ਆ ਜਾਂਦੇ ਹਨ ਕਿਉਂਕਿ ਹਰਚਰਨ ਸਿੰਘ ਚਾਰ ਭੈਣਾਂ ਦਾ ਇਕੱਲਾ ਪਾਈ ਸੀ ਅਤੇ ਮਾਂ ਦਾ ਲਾਡਲਾ ਪੁੱਤਰ ਸੀ ਅਤੇ ਚਾਰ ਭੈਣਾਂ ਦਾ ਇਕੱਲਾ ਭਾਈ ਸੀ।
ਅਤੇ ਜਿਸ ਦੇ ਬਹੁਤ ਵੱਡੇ ਸੁਪਨੇ ਸਨ ਆਪਣੇ ਪਰਿਵਾਰ ਨੂੰ ਲੈ ਕੇ ਪਰ ਹਰਚਰਨ ਸਿੰਘ ਦੀ ਸਾਰੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਗਿਆ ਪਰ ਉਸ ਦੀ ਆਪਣੀ ਵੀ ਇੱਕ ਗ਼ਲਤੀ ਸੀ ਕਿਉਂਕਿ ਉਹ ਬਿਨਾਂ ਇਜਾਜ਼ਤ ਕਿਸੇ ਲੜਕੀ ਦੇ ਘਰ ਗਿਆ ਸੀ ਇਸੇ ਕਾਰਨ ਉਸਦੀ ਮੌਤ ਹੋ ਗਈ ਪਹਿਲਾਂ ਦੇ ਹੀ ਮਾਮਲਾ ਸਾਹਮਣੇ ਆ ਰਿਹਾ ਸੀ ਕਿ ਹਰਚਰਨ ਸਿੰਘ ਨੂੰ ਮੌਤ ਅਚਾਨਕ ਕਰੰਟ ਲੱਗਣ ਕਾਰਨ ਹੋਈ ਹੈ ।
ਪਰ ਬਾਅਦ ਵਿੱਚ ਪਤਾ ਲੱਗਿਆ ਕਿ ਉਸ ਦੀ ਮੌਤ ਅਚਾਨਕ ਨਹੀਂ ਸਗੋਂ ਜਾਣਬੁੱਝ ਕੇ ਕਰੰਟ ਲਗਾ ਕੇ ਕੀਤੀ ਗਈ ਹੈ ਕਿਉਂਕਿ ਪੋਸਟਮਾਰਟਮ ਦੀ ਰਿਪੋਰਟ ਦੇ ਵਿੱਚ ਵੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਹਰਚਰਨ ਸਿੰਘ ਆਪਣੇ ਪਰਿਵਾਰ ਦੀ ਖੁਸ਼ੀ ਦੇ ਲਈ ਬਾਹਰ ਜਾਣਾ ਚਾਹੁੰਦਾ ਸੀ ਅਤੇ ਆਪਣੇ ਮਾਂ ਬਾਪ ਨੂੰ ਖੁਸ਼ ਦੇਖਣਾ ਚਾਹੁੰਦਾ ਸੀ ਪਰ ਪੇਪਰ ਦੇਣ ਤੋਂ ਪਹਿਲਾਂ ਹੀ ਹਰਚਰਨ ਸਿੰਘ ਨਾਲ ਵਾਪਰ ਗਿਆ ਵੱਡਾ ਭਾਣਾ ਇਸ ਮਾਮਲੇ ਬਾਰੇ ਤਾਂ ਡਿੱਗੀ ਬਾਜ਼ਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਰ ਦਿਓ ਅਤਿ ਵੀ ਦੱਸੋ ਕਿ ਦੋਸ਼ੀਆਂ ਤੇ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਹੈ ਇਨ੍ਹਾਂ ਨੇ ਏਡਾ ਮਾੜਾ ਭਾਣਾ ਵਰਤਾਇਆ ਹੈ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ