ਆਹ ਚੱਕੋ ਪੰਜਾਬ ਆਲਿਓ”ਕੈਪਟਨ ਨੇ ਕੀਤਾ ਵੱਡਾ ਐਲਾਨ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸੋਸ਼ਲ ਮੀਡੀਆ ਰਾਹੀਂ ਕੁਝ ਸਰਕਾਰਾਂ ਦੇ ਅਜਿਹੇ ਕੰਮ ਸਾਹਮਣੇ ਆਉਣੇ ਹਨ ਜਿਹੜੀਆਂ ਤੋਂ ਅਸੀਂ ਜਾਣੂ ਨਹੀਂ ਹੁੰਦੇ ।ਅਤੇ ਉਨ੍ਹਾਂ ਦੀਆਂ ਕੀਤੀਆਂ ਅਹਿਮ ਫੈਸਲੇ ਮੀਟਿੰਗਾਂ ਨੂੰ ਸਾਹਮਣੇ ਰੱਖਿਆ ਜਾਂਦਾ ਹੈ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਇਕ ਮੁਲਾਕਾਤ ਦੌਰਾਨ ਇਹ ਬਿਆਨ ਰੱਖੇ ਹਨ ।

ਕਿ ਉਨ੍ਹਾਂ ਨੇ ਚਰਚਾ ਕੀਤੀ ਹੈ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ ਜਿਸ ਵਿਚ ਇਹ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆ ਰਹੀ ਹੈ ਕਿ ਕਿਸਾਨੀ ਅੰਦੋਲਨ ਖ਼ਤਮ ਕਰਵਾ ਸਕਦਾ ਹੈ ਕੈਪਟਨ ਅਮਰਿੰਦਰ ਸਿੰਘ ਇਹ ਹੋਵੇਗਾ ਵੱਡਾ ਧਮਾਕਾ ਇਹ ਵੀਡੀਓ ਬਹੁਤ ਸਾਰੀਆਂ ਵਾਇਰਲ ਹੋ ਰਹੀਆਂ ਹਨ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਅਮਿਤ ਸ਼ਾਹ ਨਾਲ ਹੋਈ ਕੈਪਟਨ ਅਮਰਿੰਦਰ ਸਿੰਘ ਦੀ ਵਾਰਤਾਲਾਪ ਦੌਰਾਨ ਇਹ ਮੰਨਿਆ ਜਾ ਰਿਹਾ ਹੈ ।

ਕਿ ਉਨ੍ਹਾਂ ਵਿਚ ਖੂੰਜੇ ਜਿਹੇ ਅਹਿਮ ਫੈਸਲੇ ਵੀ ਕੀਤੇ ਹਨ ਜੋ ਕਿ ਕਿਸਾਨੀ ਅੰਦੋਲਨ ਨਾਲ ਸੰਪਰਕ ਰੱਖਦੇ ਹਨ।ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿੱਚ ਕਿਸਾਨੀ ਅੰਦੋਲਨ ਨੂੰ ਖਤਮ ਕਰਵਾ ਕੇ ਅਤੇ ਕਿਸਾਨਾਂ ਦੇ ਹੱਕਾਂ ਸੱਚਾਂ ਦੀ ਗੱਲ ਕਰ ਕੀ ਇਹ ਸੰਘਰਸ਼ ਖਤਮ ਕਰ ਸਕਦੇ ਹਨ ਇਹ ਵੀ ਦੱਸਿਆ ਜਾ ਰਿਹਾ ਹੈ ਇਹ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *