ਸਿਰ ਤੋਂ ਉੱਠਿਆ ਪਿਉ ਦਾ ਸਾਇਆ” ਗੋਹਾ ਸੁੱਟ ਮਾਂ ਭਰ ਦੀ ਬੱਚਿਆਂ ਦਾ ਢਿੱਡ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਅਤੇ ਅਜਿਹੇ ਲਾਚਾਰ ਪਰਿਵਾਰਾਂ ਦੀਆਂ ਵੀਡੀਓਜ਼ ਸਾਹਮਣੇ ਨਿਕਲ ਕੇ ਆਉਂਦੀਆਂ ਹਨ।ਜਿਨ੍ਹਾਂ ਨੂੰ ਕੁਝ ਅਜਿਹੀਆਂ ਸੰਸਥਾਵਾਂ ਦੀ ਲੋੜ ਹੁੰਦੀ ਹੈ ਜੋ ਕਿ ਆਪਣੇ ਢਿੱਡ ਦਾ ਦੋ ਵਕਤ ਦੀ ਰੋਟੀ ਨਾਲ ਗੁਜ਼ਾਰਾ ਕਰ ਸਕਣ।ਅਜਿਹਾ ਹੀ ਤਾਜ਼ਾ ਮਾਮਲਾ ਸਾਹਮਣੇ ਨਿਕਲ ਕੇ ਆਇਆ ਹੈ।

ਜ਼ਿਲਾ ਤਰਨਤਾਰਨ ਦੇ ਇੱਕ ਪਿੰਡ ਵਿੱਚ ਜਿਹੜਾ ਕਿ ਪਰਿਵਾਰ ਬੜਾ ਹੀ ਗ਼ਰੀਬ ਅਤੇ ਲਾਚਾਰ ਦਿਖਾਈ ਦੇ ਰਿਹਾ ਹੈ।ਕਿਹਾ ਜਾਂਦਾ ਹੈ ਕਿ ਜਦੋਂ ਬਾਪ ਦਾ ਸਾਇਆ ਸਿਰ ਤੋਂ ਉੱਠ ਜਾਵੇ ਤਾਂ ਕਾਂ ਵੀ ਹੱਥਾਂ ਵਿੱਚੋਂ ਰੋਟੀਆਂ ਖੋਹ ਲੈ ਜਾਂਦੇ ਹਨ।ਅਜਿਹੀ ਹੀ ਇਸ ਪਰਿਵਾਰ ਨਾਲ ਹੋ ਰਹੀ ਹੈ ਵੀਡੀਓ ਵਿੱਚ ਦਿਖਾਈ ਦੇ ਰਹੇ ਬੱਚੇ ਅਤੇ ਉਸਦੀ ਮਾਂ ਜਿਹੜੀ ਕਿ ਦੋ ਵਕਤ ਦੀ ਰੋਟੀ ਦਾ ਗੁਜ਼ਾਰਾ ਕਰਨ ਲਈ ਲੋਕਾਂ ਦੇ ਘਰਾਂ ਵਿੱਚ ਗੋਹਾ ਕੂੜਾ ਸੁੱਟ ਕੇ ਆਪਣੇ ਬੱਚਿਆਂ ਦਾ ਢਿੱਡ ਭਰਦੀ ਹੈ ।

ਅਤੇ ਵੀਡਿਓ ਵਿੱਚ ਬਿਆਨ ਦੇ ਰਹੀ ਇਕ ਛੋਟੀ ਬੱਚੀ ਜਿਹੜੀ ਕੀ ਕਹਿੰਦੀ ਹੈ ਕਿ ਮੈਂ ਪੜ੍ਹਨਾ ਚਾਹੁੰਦੀ ਹਾਂ ਪਰ ਸਾਡੇ ਕੋਲ ਕੁਝ ਅਜਿਹੀਆਂ ਸਹੂਲਤਾਂ ਪੈਸਾ ਨਹੀਂ ਹੈ ਕਿ ਮੈਂ ਆਪਣੇ ਸੁਪਨੇ ਸਾਕਾਰ ਕਰ ਸਕਾਂ ਕਿਉਂਕਿ ਸਾਡੇ ਕੋਲ ਤਾਂ ਦੋ ਵਕਤ ਦੀ ਰੋਟੀ ਦੇ ਪੈਸੇ ਵੀ ਨਹੀਂ ਹੁੰਦੇ।ਅਤੇ ਕਦੇ ਅਸੀਂ ਰੋਟੀ ਖਾਂਦੇ ਹਾਂ ਕਦੇ ਨਹੀਂ।ਅਤੇ ਕੁਝ ਅਜਿਹੀਆਂ ਸੰਸਥਾਵਾਂ ਅੱਗੇ ਹੀ ਫਰਿਆਦ ਕੀਤੀ।

ਇਨ੍ਹਾਂ ਅਤੇ ਸਮਾਜ ਵਿੱਚ ਅਜਿਹੇ ਹੋਰ ਵੀ ਪਰਿਵਾਰ ਹਨ ਜਿਨ੍ਹਾਂ ਨੂੰ ਕੁਝ ਅਜਿਹੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਜਿਹੜੀਆਂ ਕਿ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕਣ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.