ਹਰਚਰਨ ILETS ਕਰਕੇ ਕਿਉਂ ਜਾਣਾ ਚਾਹੁੰਦਾ ਸੀ,ਕੁੜੀ ਦੇ ਪਿਓ ਕੋਲ ਅਮਰੀਕਾ!

Uncategorized

ਆਪ ਸਭ ਨੂੰ ਪਤਾ ਹੋਵੇ ਕਿ ਬੀਤੇ ਦਿਨ ਹਰਚਰਨ ਸਿੰਘ ਦੀ ਮੌਤ ਹੋ ਚੁੱਕੀ ਹੈ ਵੇਖਣ ਵਿੱਚ ਆਉਂਦਾ ਹੈ ਅਤੇ ਲੋਕਾਂ ਦੀਆਂ ਗੱਲਾਂ ਵੀ ਸੁਣਦੇ ਹਾਂ ਤਾਂ ਲੋਕ ਦੱਸਦੇ ਹਨ ਕਿ ਹਰਚਰਨ ਸਿੰਘ ਬਹੁਤ ਹੀ ਨੇਕ ਦਿਲ ਇਨਸਾਨ ਬੰਦਾ ਸੀ ਅਤੇ ਦੋਸਤਾਂ ਮਿੱਤਰਾਂ ਅਤੇ ਘਰ ਦਾ ਬਹੁਤ ਹੀ ਲਾਡਲਾ ਬੱਚਾ ਸੀ ਸਾਰੇ ਲੋਕ ਉਸ ਦੀ ਪ੍ਰਸੰਸਾ ਕਰਦੇ ਦਿਖਾਈ ਦਿੰਦੇ ਹਨ ਪਰ ਇੱਕ ਨਿੱਕੇ ਜਿਹੇ ਕੰਮ ਨੇ ਉਸ ਦੀ ਸਾਰੀ ਜ਼ਿੰਦਗੀ ਬਦਲ ਕੇ ਰੱਖ ਦਿੱਤੀ ਹੈ ।

ਅਪ ਸਭ ਨੂੰ ਪਤਾ ਹੀ ਹੋਵੇਗਾ ਕਿ ਬੀਤੇ ਦਿਨ ਹੀ ਹਰਚਰਨ ਸਿੰਘ ਦਾ ਕਤਲ ਕਰ ਦਿੱਤਾ ਗਿਆ ਉਹ ਪੁਲਿਸ ਕਰਕੇ ਕੀਤਾ ਸੀ ਕਿਉਂਕਿ ਹਰਚਰਨ ਸਿੰਘ ਇੱਕ ਆਪਣੀ ਸਹੇਲੀ ਦੇ ਘਰ ਰਾਤ ਨੂੰ ਮਿਲਣ ਲਈ ਚਲਾ ਜਾਂਦਾ ਹੈ ਜਦੋਂ ਕੁੜੀ ਦਾ ਚਾਚਾ ਉਸ ਨੂੰ ਮੌਤ ਦੇ ਘਾਟ ਉਤਾਰ ਦਿੰਦਾ ਹੈ ਪਰ ਜਦੋਂ ਲੜਕੀ ਦੇ ਚਾਚਾ ਜੀ ਨਾਲ ਗੱਲਬਾਤ ਕੀਤੀ ਜਾਂਦੀ ਹੈ ਤਾਂ ਉਹ ਦੱਸਦਾ ਹੈ ।

ਕਿ ਅਜਿਹੀ ਘਟਨਾ ਮੈਂ ਨਹੀਂ ਕੀਤੀ ਪਤਾ ਲਗਦਾ ਹੈ ਕਿ ਹਰਚਰਨ ਸਿੰਘ ਆਈਲੈਟਸ ਕਰ ਰਿਹਾ ਸੀ ਅਤੇ ਦੋ ਹਜਾਰ ਸੀਸੀ ਕਰ ਰਿਹਾ ਸੀ ਕਿਉਂਕਿ ਉਹ ਆਪਣੀ ਸਹੇਲੀ ਨੂੰ ਬਾਹਰ ਲੈ ਕੇ ਜਾਣਾ ਚਾਹੁੰਦਾ ਸੀ ਕਿਉਂਕਿ ਉਸ ਲੜਕੀ ਦਾ ਪਿਤਾ ਪਹਿਲਾਂ ਹੀ ਮਾਲਕਾਂ ਦੇ ਵਿੱਚ ਰਹਿੰਦਾ ਸੀ ਅਤੇ ਹਰਚਰਨ ਸਿੰਘ ਆਈਲੈੱਟਸ ਕਰ ਕੇ ਆਪਣੀ ਸਹੇਲੀ ਨੂੰ ਅੱਜ ਉਸ ਦੇ ਪਰਿਵਾਰ ਨੂੰ ਅਮਰੀਕਾ ਲੈ ਕੇ ਜਾਣਾ ਚਾਹੁੰਦਾ ਸੀ ਤਾਂ ਜੋ ਉਹ ਲੜਕੀ ਆਪਣੇ ਪਿਤਾ ਨੂੰ ਮਿਲ ਸਕੇ ਹਰਚੰਦ ਸਿੰਘ ਬੌਬੀ ਤੁਹਾਡੀ ਕੀ ਵਿਚਾਰ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.