ਤੇਜ਼ ਸਪੀਡ ਚਲਾਉਣ ਵਾਲੇ ਮੋਟਰਸਾਈਕਲ ਨਾਲ ਹੋਇਆ ਬੁਰਾ ਅੰਜਾਮ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਦੁਰਘਟਨਾਵਾਂ ਦੀਆਂ ਵੀਡੀਓਜ਼ ਸਾਹਮਣੇ ਨਿਕਲ ਕੇ ਆਉਂਦੀਆਂ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਨੌਜਵਾਨ ਸੜਕ ਉੱਪਰ ਬਹੁਤ ਤੇਜ਼ੀ ਨਾਲ ਮੋਟਰਸਾਈਕਲ ਚਲਾਉਂਦੇ ਹਨ ਅਤੇ ਉਹ ਆਪਣੇ ਦਰਿੱਦਰ ਦਾ ਧਿਆਨ ਹੀ ਨਹੀਂ ਰੱਖਦੀ ।

ਅਤੇ ਫਿਰ ਉਨ੍ਹਾਂ ਨਾਲ ਕੁਝ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਹੜੇ ਕਿ ਉਨ੍ਹਾਂ ਦੇ ਪਰਿਵਾਰ ਨੂੰ ਵੀ ਝੰਜੋੜ ਕੇ ਰੱਖ ਦਿੰਦੇ ਹਨ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਜਿੱਥੇ ਬਹੁਤ ਜ਼ਿਆਦਾ ਟ੍ਰੈਫਿਕ ਹੁੰਦੀ ਹੈ ਉਸ ਜਗਾਵਾਂ ਤੇ ਸਾਨੂੰ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਅਤੇ ਉਥੇ ਸਾਨੂੰ ਆਰਾਮ ਨਾਲ ਚੱਲਣਾ ਚਾਹੀਦਾ ਹੈ ਅਤੇ ਸਾਰੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।ਵੀਡੀਓ ਵਿੱਚ ਦਿਖਾਈ ਦੇ ਰਹੀਆਂ ਇਹ ਗੱਡੀਆਂ ਜਿਹੜੀਆਂ ਕਿ ਟ੍ਰੈਫਿਕ ਦੇ ਕਾਰਨਾਂ ਕਰਕੇ ਕੇ ਇਕਦਮ ਰੁਕ ਜਾਂਦੀਆਂ ਹਨ

ਅਤੇ ਪਿੱਛੋਂ ਇਕ ਨੌਜਵਾਨ ਤੇਜ਼ੀ ਨਾਲ ਮੋਟਰਸਾਈਕਲ ਤੇ ਆਉਂਦਾ ਹੈ।ਤੇ ਉਹ ਉਸ ਕਾਰ ਵਿੱਚ ਟਕਰਾ ਜਾਂਦਾ ਹੈ ਪਰ ਉਸ ਨੌਜਵਾਨ ਦੀ ਕਿਸਮਤ ਚੰਗੀ ਹੁੰਦੀ ਹੈ ਕਿ ਉਹ ਬਚ ਜਾਂਦਾ ਹੈ ਪਰ ਜਿਸ ਹਿਸਾਬ ਨਾਲ ਦੇਖਿਆ ਜਾਵੇ ਕਿ ਉਹ ਇੰਨੀ ਜ਼ਿਆਦਾ ਤੇਜ਼ ਉਸ ਗੱਡੀ ਵਿੱਚ ਵਜਹ ਤਾਂ ਕਿਸੇ ਦਾ ਬਚ ਪਾਉਣਾ ਮੁਸ਼ਕਲ ਹੀ ਹੁੰਦਾ ਹੈ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ।ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *