ਪੰਜਾਬ ਵਿੱਚ ਹੋਇਆ ਇਹ ਵੱਡਾ ਕੰਮ ਜੋ ਕਦੇ ਸੋਚਿਆ ਵੀ ਨਹੀਂ ਸੀ,ਸਾਰੇ ਪੰਜਾਬ ਚ ਚਰਚਾ”

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਕੁਝ ਅਜਿਹੀਆਂ ਰਾਜਨੀਤਕ ਗੱਲਾਂ ਦਾ ਸਾਨੂੰ ਸੋਸ਼ਲ ਮੀਡੀਆ ਰਾਹੀਂ ਪਤਾ ਚੱਲਦਾ ਹੈ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਵਿੱਚ ਘੁਸ ਚੱਲ ਰਹੀਆਂ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਕੁਝ ਵੱਡੇ ਚਰਚੇ ਹੋ ਰਹੇ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ।

ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਨਿਯੁਕਤ ਕੀਤਾ ਹੈ ਅਤੇ ਉਥੇ ਹੀ ਉਨ੍ਹਾਂ ਨੇ 20 ਸਤੰਬਰ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕ ਕੇ ਪੰਜਾਬ ਵੀ ਅਜਿਹੇ ਅਧੂਰੇ ਪਏ ਕੰਮਾਂ ਨੂੰ ਬੜੀ ਹੀ ਇਮਾਨਦਾਰੀ ਨਾਲ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।ਜਿੱਥੇ ਉਨ੍ਹਾਂ ਨੇ ਵੱਖ ਵੱਖ ਜਗ੍ਹਾਵਾਂ ਤੇ ਜਾ ਕੇ ਕੁਝ ਅਜਿਹੇ ਲੋਕਾਂ ਦੀਆਂ ਮੰਗਾਂ ਨੂੰ ਸੁਣਿਆ ਹੈ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ।ਉਨ੍ਹਾਂ ਨੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਵੱਡੇ ਐਲਾਨ ਵੀ ਕੀਤੇ ਗਏ ਹਨ ।

ਜਾਣਕਾਰੀ ਮੁਤਾਬਕ ਦੱਸ ਦਈਏ ਕਿ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੁਝ ਮੁੱਖ ਮੰਤਰੀ ਵੱਲੋਂ ਅਜਿਹੀ ਵੀ ਐਲਾਨ ਕੀਤੇ ਗਏ ਸਨ ਕਿ ਪਿੰਡਾਂ ਦੇ ਵਿਚ ਬਿਜਲੀ ਦੇ ਬਿਲ ਤੇ ਪਾਣੀ ਦੇ ਬਿਲ ਮੁਆਫ਼ ਕੀਤੇ ਜਾਣਗੇ ਅਤੇ ਜੇ ਕੋਈ ਬਿੱਲ ਨਹੀਂ ਭਰੇ ਗਏ ਤਾਂ ਉਨ੍ਹਾਂ ਦਾ ਕੁਨੈਕਸ਼ਨ ਵੀ ਨਹੀਂ ਕੱਟਿਆ ਜਾਵੇਗਾ।

ਅਤੇ ਅਜਿਹੀ ਹੀ ਇਕ ਪਿੰਡ ਦੀ ਖਬਰ ਸਾਹਮਣੇ ਆਈ ਹੇ ਜਿੱਥੇ ਇਕ ਗ਼ਰੀਬ ਪਰਿਵਾਰ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ ਤੇ ਉਸ ਦੀ ਵੀਡੀਓ ਬਣਾ ਕੇ ਸਰਕਾਰ ਅੱਗੇ ਰੱਖੀ ਗਈ ਹੈ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ। ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *