ਇਸ ਬੇਜ਼ੁਬਾਨ ਜਾਨਵਰ ਨਾਲ ਮਸਤੀ ਕਰਨੀ ਪਈ ਇਨ੍ਹਾਂ ਨੌਜਵਾਨਾਂ ਨੂੰ ਭਾਰੀ”ਹੋਇਆ ਵੱਡਾ ਕਾਰਨਾਮਾ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ।ਜਿੱਥੇ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਘਟਨਾਵਾਂ ਤੇ ਅਜਿਹੀਆਂ ਗਤੀਵਿਧੀਆਂ ਦਾ ਸਾਨੂੰ ਪਤਾ ਲੱਗਦਾ ਹੈ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਅਜਿਹੇ ਨੌੰ ਪ੍ਰਯੋਗ ਵੀ ਹੁੰਦੇ ਹਨ ਜਿਹੜੇ ਕਿ ਜਾਨਵਰਾਂ ਨਾਲ ਪੁੱਜੇ ਅਜਿਹੀਆਂ ਹਰਕਤਾਂ ਅਤੇ ਕਾਰਨਾਮੇ ਕਰਦੇ ਹਨ ਜਿਨ੍ਹਾਂ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਾਂ।

ਵੀਡੀਓ ਵਿੱਚ ਦਿਖਾਈ ਦੇ ਰਹੀ ਇਹ ਨਾ ਸਮਝ ਲੋਕ ਜਿਹੜੇ ਕਿ ਇਕ ਬੈਲ ਨੂੰ ਰੇਹੜੇ ਵਿੱਚ ਜੋੜ ਕੇ ਸੜਕ ਉਪਰ ਸ਼ਰ੍ਹੇਆਮ ਇੰਨੀ ਜ਼ਿਆਦਾ ਦੁਹਰਾ ਰਹੇ ਹਨ ਤੇ ਇਕ ਦੂਸਰੇ ਨਾਲ ਰੇਸਾਂ ਲਗਾ ਰਹੇ ਹਨ।ਜਿਨ੍ਹਾਂ ਨੂੰ ਵੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ।ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਲੋਕ ਸਡ਼ਕ ਉਪਰ ਉਸ ਬੈਲ ਗੱਡੀ ਨੂੰ ਇੰਨਾ ਜ਼ਿਆਦਾ ਦੁਹਰਾ ਰਹੇ ਹਨ।ਕੀ ਦੇਖਣ ਵਾਲਾ ਹੈਰਾਨ ਹੀ ਰਹਿ ਜਾਂਦਾ ਹੈ ਅਤੇ ਤੁਹਾਨੂੰ ਪਤਾ ਹੀ ਹੈ ਕਿ ਪਸ਼ੂ ਤਾਂ ਨਾ ਸਮਝ ਹੀ ਹੁੰਦੇ ਹਨ ਉਨ੍ਹਾਂ ਨੂੰ ਇਨ੍ਹਾਂ ਚੀਜ਼ਾਂ ਦਾ ਕੀ ਪਤਾ ਹੁੰਦਾ ਹੈ।

ਅਤੇ ਉਹ ਬੈੱਲ ਆਪਣੀ ਰਾਸ਼ਟਰੀ ਤੂੰ ਇਕਦਮ ਯੂ ਟਰਨ ਲੈ ਲੈਂਦਾ ਹੈ ਅਤੇ ਉਸ ਦਾ ਇੱਕ ਟਾਇਰ ਫੁੱਟਪਾਥ ਤੇ ਚੜ੍ਹ ਜਾਂਦਾ ਹੈ ਅਤੇ ਉਨ੍ਹਾਂ ਲੋਕਾਂ ਨੂੰ ਇਕਦਮ ਆਪਣੀ ਉੱਪਰੋਂ ਵਿਕਾਸ ਛੱਡਦਾ ਹੈ ਅਤੇ ਪਰ ਉਨ੍ਹਾਂ ਦੀ ਕਿਸਮਤ ਇੰਨੀ ਚੰਗੀ ਹੁੰਦੀ ਹੈ ਕਿ ਉਹ ਇਕਦਮ ਉਠ ਖੜ੍ਹੇ ਹੁੰਦੇ ਹਨ ਅਤੇ ਬਚ ਜਾਂਦੇ ਹਨ।ਦੋਸਤੋ ਤੁਹਾਨੂੰ ਦੱਸ ਦਈਏ ਕਿ ਅਜਿਹੀਆਂ ਸਾਨੂੰ ਲਾਪਰਵਾਹੀਆਂ ਤੇ ਅਜਿਹੇ ਮਸਤੀਆਂ ਨਹੀਂ ਕਰਨੀ ਚਾਹੀਦੀ।

ਕਿਉਂਕਿ ਇਹ ਤੁਹਾਡੀ ਜਾਨ ਵੀ ਲੈ ਸਕਦੀਆਂ ਹਨ ਜਿਵੇਂ ਇਹ ਵੀਡੀਓ ਵਿੱਚ ਦਿਖਾਈ ਦੇ ਰਹੇ ਨੌਜਵਾਨ ਕਰ ਰਹੇ ਹਨ।ਇਹ ਸਾਰੀ ਜਾਣਕਾਰੀ ਵੀਡੀਓ ਦੇ ਅਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.