2 ਅਕਤੂਬਰ 2021 ਸੁਬ੍ਹਾ ਦੀਆਂ ਤਾਜ਼ਾ ਖ਼ਬਰਾਂ!

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅਸੀਂ ਅਕਸਰ ਹੀ ਤੋਂ ਡੇਲੀ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਅਹਿਮ ਅਤੇ ਵੱਡੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ !ਜਿੱਥੇ ਗੱਲਬਾਤ ਕਰਾਂਗੇ ਪੰਜਾਬ ਸੂਬੇ ਵਿਚ ਹੋਏ ਸਰਕਾਰ ਵੱਲੋਂ ਵੱਡੇ ਐਲਾਨਾਂ ਅਤੇ ਕੁਝ ਅਜਿਹੀਆਂ ਗਤੀਵਿਧੀਆਂ ਦੀ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਬਾਰੇ।

ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਜ਼ਰ ਮਾਰੀਏ ਅੱਜ ਦੀਆਂ ਅਹਿਮ ਖ਼ਬਰਾਂ ਤੇ।ਪੰਜਾਬ ਚ ਇਸ ਨਾਂ ਤੇ ਨਵੀਂ ਪਾਰਟੀ ਬਣਾਉਣਗੇ ਕੈਪਟਨ,ਕਾਂਗਰਸ ਚੋਂ ਪੁੱਟਣਗੇ ਸਿੱਧੂ ਵਿਰੋਧੀ।ਮੁੱਖ ਮੰਤਰੀ ਚੰਨੀ ਨੇ ਪ੍ਰਧਾਨਮੰਤਰੀ ਮੋਦੀ ਨਾਲ ਕੀਤੀ ਪਹਿਲੀ ਮੁਲਾਕਾਤ,ਅਤੇ ਇਨ੍ਹਾਂ ਵੱਡੇ ਮੁੱਦਿਆਂ ਤੇ ਹੋਈ ਚਰਚਾ।ਵੱਡੀ ਖ਼ਬਰ:ਏਪੀਐਸ ਦਿਓਲ ਹੁਣ ਨਹੀਂ ਕਰਨਗੇ ਬੇਅਦਬੀ ਮਾਮਲੇ ਦੀ ਪੈਰਵੀ,

ਪੰਜਾਬ ਸਰਕਾਰ ਵੱਲੋਂ ਸਪੈਸ਼ਲ ਵਕੀਲ ਕੀਤੇ ਗਏ ਨਿਯੁਕਤ!ਮੁੱਖ ਮੰਤਰੀ ਚੰਨੀ ਦੀ ਪ੍ਰਧਾਨਮੰਤਰੀ ਨਾਲ ਪਹਿਲੀ ਮੁਲਾਕਾਤ ਦੌਰਾਨ ਝੋਨੇ ਦੀ ਤੁਰੰਤ ਖਰੀਦ ਸਣੇ ਹੋਈ ਤਿੰਨ ਅਹਿਮ ਵੱਡੇ ਮਾਮਲਿਆਂ ਤੇ ਚਰਚਾ।ਅਕਤੂਬਰ ਮਹੀਨੇ ਵਿਚ ਕਿੰਨੀ ਵਧ ਕੇ ਆਵੇਗੀ ਤਨਖ਼ਾਹ,ਡੀ ਏ ਸਮੇਤ ਯਾਤਰਾ ਭੱਤੇ ਕੀ ਪਵੇਗਾ ਆਸਰ” ਜਾਣੋ ਇੱਥੇ।ਅਮਰੀਕਾ ਵਿੱਚ ਗ਼ੈਰਕਾਨੂੰਨੀ ਤਰੀਕੇ ਨਾਲ ਰਹਿਣ ਲੱਗੀ ਪਰਵਾਸੀਆਂ ਦੀ ਲੱਗੀ ਲਾਟਰੀ।ਅੱਜ ਦੀ ਇਨ੍ਹਾਂ ਖ਼ਬਰਾਂ ਨੂੰ ਹੋਰ ਵਧੇਰੇ ਤੌਰ ਤੇ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਜਾਣੋ ਅੱਜ ਦੀਆਂ ਅਹਿਮ ਖ਼ਬਰਾਂ ਬਾਰੇ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.