ਇਸ ਔਰਤ ਨੇ ਕੱਢੀ ਸਾਰੀ ਭੜਾਸ, ਹਰਚਰਨ ਨੂੰ ਨਹੀਂ ਮਿਲਿਆ ਇਨਸਾਫ਼ ਤਾਂ ਹੋਵੇਗੀ ਵੱਡੀ ਕਾਰਵਾਈ!

Uncategorized

ਹਰਚਰਨ ਮਾਮਲੇ ਵਿਚ ਬਟਾਲਾ ਤੋਂ ਜੋਤੀ ਕੌਰ ਦੀ ਰਿਕਾਰਡਿੰਗ ਬਹੁਤ ਹੀ ਜ਼ਿਆਦਾ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਉਸ ਨੇ ਸਿੱਧੇ ਸੱਦੇ ਹੀ ਆਖਿਆ ਹੈ ਕਿ ਹਰਚਰਨ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ ਅਤੇ ਫਾਂਸੀ ਦੀ ਸਜ਼ਾ ਕੁੜੀ ਨੂੰ ਅਤੇ ਉਸ ਦੇ ਚਾਚਾ ਜੀ ਆਦੇਸ਼ ਦੀ ਮਾਤਾ ਨੂੰ ਜ਼ਰੂਰ ਹੋਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੇ ਹੀ ਹਰਚਰਨ ਦਾ ਕਤਲ ਕੀਤਾ ਹੈ ਜੇਕਰ ਤੁਸੀ ਵਡਾਲਾ ਦੀ ਜੋਤੀ ਦੇ ਵਿਚਾਰ ਸੁਣਨਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਜ਼ਰੂਰ ਕਲਿੱਕ ਕਰੋ ।

ਕਿਉਂਕਿ ਅਬ ਸਭ ਨੂੰ ਪਤਾ ਈ ਐ ਕਿ ਹਰਚਰਨ ਨਾਲ ਜੋ ਹੋਇਆ ਹੈ ਦਰਅਸਲ ਬਹੁਤ ਹੀ ਗਲਤ ਹੈ ਇਸ ਦੇ ਚੱਲਦੇ ਹੋਏ ਪੂਰੇ ਭਾਰਤ ਵਿੱਚ ਹੀ ਹਰਚਰਨ ਦੀ ਮੁਅੱਤਲ ਦਾ ਮਾਮਲਾ ਲੋਕਾਂ ਦੇ ਦਿਲਾਂ ਵਿਚ ਧੜਕ ਰਿਹਾ ਹੈ ਕਿਉਂਕਿ ਅਜਿਹੇ ਮਾਮਲੇ ਬਹੁਤ ਘੱਟ ਦਿਖਾਈ ਦਿੰਦੇ ਹਨ ਕਿਉਂਕਿ ਹਰਚਰਨ ਸਿੰਘ ਬਹੁਤ ਹੀ ਛੋਟੀ ਉਮਰ ਦਾ ਬੱਚਾ ਸੀ ਅਤੇ ਜੇਕਰ ਉਸ ਦੇ ਉੱਤੇ ਕੋਈ ਵੀ ਗਲਤੀ ਹੋਈ ਸੀ ਤਾਂ ਘਰ ਬਿਠਾ ਕੇ ਉਸ ਨਾਲ ਕੋਈ ਗੱਲਬਾਤ ਵੀ ਕੀਤੀ ਜਾ ਸਕਦੀ ਸੀ ।

ਨਾ ਕਿ ਉਸ ਨੂੰ ਮੌਤ ਦੇ ਘਾਟ ਉਤਾਰਨਾ ਚਾਹੀਦਾ ਸੀ ਇਸ ਕੇਸ ਦੇ ਚਲਦੇ ਹੋਏ ਲੋਕਾਂ ਨੇ ਕੁੜੀ ਦੇ ਪਰਿਵਾਰ ਦੀ ਬਹੁਤ ਹੀ ਜ਼ਿਆਦਾ ਨਿੰਦਿਆ ਕੀਤੀ ਹੈ ਅਤੇ ਉਨ੍ਹਾਂ ਨੂੰ ਸਜ਼ਾ ਦਿਵਾਉਣ ਦੀ ਪੂਰੀ ਮੰਗ ਕਰ ਰਹੇ ਹਨ ਜਿਸ ਤਰ੍ਹਾਂ ਇਸ ਔਰਤ ਦੀ ਰਿਕਾਰਡਿੰਗ ਨੂੰ ਤੁਸੀਂ ਸੁਣ ਸਕਦੇ ਹੋ ਕਿ ਕਿਸ ਤਰ੍ਹਾਂ ਉਹ ਲੜਕੀ ਦੇ ਪਰਿਵਾਰ ਨੂੰ ਤਾਅਨੇ ਮਿਹਣੇ ਮਾਰ ਰਹੀ ਹੈ ਤਾਅਨੇ ਮਿਹਣੇ ਮਾਰਨੇ ਵੀ ਬਣਦੇ ਹਨ ਕਿਉਂਕਿ ਲੜਕੀ ਦੇ ਪਰਿਵਾਰ ਨੇ ਕੁਝ ਕੀਤਾ ਹੀ ਅਜਿਹਾ ਹੈ ਜਿਸ ਦੇ ਚਲਦੇ ਹੋਏ ਉਨ੍ਹਾਂ ਨੂੰ ਸਜ਼ਾ ਵੀ ਜ਼ਰੂਰ ਹੋਵੇਗੀ ਤੁਹਾਡੀ ਇਸ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.