ਹੁਣੇ ਹੁਣੇ ਅਚਾਨਕ ਆਈ ਇਹ ਨਵਜੋਤ ਸਿੰਘ ਸਿੱਧੂ ਵੱਲੋਂ ਵੱਡੀ ਖ਼ਬਰ: ਹਰ ਕੋਈ ਰਹਿ ਗਿਆ ਹੈਰਾਨ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਸਮਾਜ ਵਿੱਚ ਹੋ ਰਹੀਆਂ ਕੁਝ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਜੀ ਅਜਿਹੀਆਂ ਗੱਲਾਂ ਦਾ ਸਾਨੂੰ ਪਤਾ ਲੱਗਦਾ ਹੈ ਅਤੇ ਹੋਰ ਵੀ ਕੁਝ ਵੱਡੇ ਖੁਲਾਸੇ ਸਾਹਮਣੇ ਆਉਂਦੇ ਹਨ ਜਿਵੇਂ ਕਿ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਵਿੱਚ ਕੁਝ ਲੰਬੇ ਸਮੇਂ ਤੋਂ ਕਲੇਸ਼ ਛਿੜੇ ਹੋਏ ਹਨ ।

ਇਨ੍ਹਾਂ ਕਰਕੇ ਹੀ ਜਿਵੇਂ ਕਿ ਤੁਹਾਨੂੰ ਪਤਾ ਹੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਅਤੇ ਉਸ ਤੋਂ ਬਾਅਦ ਕਈ ਵਿਵਾਦ ਖੜ੍ਹੇ ਹੋਏ ਅਤੇ ਕਾਂਗਰਸ ਪਾਰਟੀ ਵਿੱਚ ਆਪਸੀ ਕਲੇਸ਼ ਚੱਲ ਰਹੇ ਸਨ ਅਤੇ ਉਸ ਤੋਂ ਬਾਅਦ ਹੀ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ।ਜਾਣਕਾਰੀ ਮੁਤਾਬਕ ਦੱਸਦੀਏ ਕਿ ਹੋਣਾ ਇਹ ਜਾਣਕਾਰੀ ਮਿਲੀ ਹੈ ।

ਕਿ ਨਵਜੋਤ ਸਿੰਘ ਸਿੱਧੂ ਨੇ ਜੋ ਕਿ ਡੀਜੀਪੀ ਸਹੋਤਾ ਅਤੇ ਹੋਰ ਵੀ ਕੁਝ ਅਜਿਹੇ ਵਿਧਾਇਕਾਂ ਉੱਤੇ ਟਵੀਟ ਕਰ ਕੇ ਉਂਗਲ ਉਠਾਈ ਹੈ ਕਿ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਹਟਾਇਆ ਜਾਵੇ।ਅਸੀਂ ਹੋਰ ਵੀ ਕਈ ਖੁਲਾਸੇ ਸਾਹਮਣੇ ਆ ਰਹੇ ਹਨ।ਨਵਜੋਤ ਸਿੰਘ ਸਿੱਧੂ ਨੇ ਆਪਣੇ ਬਿਆਨਾਂ ਅਨੁਸਾਰ ਕਿਹਾ ਕਿ ਇਨ੍ਹਾਂ ਅਹੁਦੇਦਾਰਾਂ ਨੂੰ ਆਪਣੇ ਅਹੁਦੇ ਤੋਂ ਹਟਾਉਣਾ ਜ਼ਰੂਰੀ ਹੈ ਨਹੀਂ ਤਾਂ ਅਸੀਂ ਕਿਸੇ ਨੂੰ ਮੂੰਹ ਦਿਖਾਉਣ ਦੇ ਕਾਬਲ ਹੀ ਨਹੀਂ ਰਹਾਂਗੇ ਇਹ ਸਾਰੀ ਜਾਣਕਾਰੀ ਵੀਡੀਓ ਦੇ ਅਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.