5 ਅਕਤੂਬਰ 2021 ਸੁਬ੍ਹਾ ਦੀਆਂ ਤਾਜ਼ਾ ਖ਼ਬਰਾਂ!

Uncategorized

ਅੱਜ ਦੀਆਂ ਤਾਜ਼ਾ ਖਬਰ ਅਸੀਂ ਤੋਂ ਦਿੱਲੀ ਅਕਸਰ ਹੀ ਰੋਜ਼ਾਨਾ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ।ਜਿੱਥੇ ਗੱਲਬਾਤ ਕਰਾਂਗੇ ਆਪਾਂ ਪੰਜਾਬ ਸੂਬੇ ਵਿਚ ਹੋਏ ਵੱਡੇ ਐਲਾਨਾਂ ਵਰ੍ਹੇ ਅਤੇ ਸਿਆਸਤ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਬਾਰੇ।ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਜ਼ਰ ਮਾਰੀਏ ਅੱਜ ਦੀਆਂ ਅਹਿਮ ਖ਼ਬਰਾਂ ਤੇ”ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੂੰ ਕਾਫ਼ਲੇ ਸਮੇਤ ਯੂ ਪੀ ਪੁਲਸ ਨੇ ਕੀਤਾ ਗ੍ਰਿਫ਼ਤਾਰ!

ਸਾਬਕਾ ਡੀਜੀਪੀ ਦਿਨਕਰ ਗੁਪਤਾ ਬਣੇ ਪੰਜਾਬ ਪੁਲੀਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ”ਇਨ੍ਹਾਂ ਦੀਆਂ ਹੀ ਮੀਟਿੰਗਾਂ ਦੌਰਾਨ ਕੁਝ ਹੋਰ ਵੀ ਵੱਡੇ ਫ਼ੈਸਲੇ ਕੀਤੇ ਗਏ।ਪੰਜਾਬ ਦੀ ਸਿਆਸਤ ਵਿੱਚ ਆਈਆਂ ਤਬਦੀਲੀਆਂ ਨੂੰ ਵਧੇਰੇ ਤੌਰ ਤੇ ਦੇਖਿਆ ਜਾ ਰਿਹਾ ਹੈ।ਮਾਰੇ ਗਏ ਕਿਸਾਨਾਂ ਦੇ ਵਾਰਸਾਂ ਨੂੰ ਪਨਤਾਲੀ ਲੱਖ ਰੁਪਏ ਤੇਈ ਨੌਕਰੀ ਦੇਵੇਗੀ ਸਰਕਾਰ।ਜ਼ਾਹਿਰ ਹੈ ਕਿ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਨਾਲ ਕੁਝ ਅਜਿਹੀਆਂ ਵਾਰਦਾਤਾਂ ਹੋਈਆਂ ਹਨ ਜਿਨ੍ਹਾਂ ਦਾ ਮੁਖਤਿਆਜਾ ਉਨ੍ਹਾਂ ਦੇ ਪਰਿਵਾਰਾਂ ਨੂੰ ਭੁਗਤਣਾ ਪਿਆ!

ਤੇ ਹੁਣ ਉਨ੍ਹਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇਵੇਗੀ ਸਰਕਾਰ।ਲਖੀਮਪੁਰ ਖੀਰੀ ਦੀ ਘਟਨਾ ਤੋਂ ਬਾਅਦ ਸੁਪਰੀਮ ਕੋਰਟ ਨੇ ਕਿਸਾਨੀ ਸੰਘਰਸ਼ ਬਾਰੇ ਕੀਤੀ ਨਵੀਂ ਟਿੱਪਣੀ “ਕਿਉਂਕਿ ਤੁਹਾਨੂੰ ਪਤਾ ਈ ਐ ਕਿ ਕਿਸਾਨੀ ਸੰਘਰਸ਼ ਵਿੱਚ ਬਹੁਤ ਸਾਰੇ ਕਿਸਾਨਾਂ ਦੀ ਜਾਨ ਗਈ ਹੈ ਅਤੇ ਸਰਕਾਰ ਨੇ ਕੁਝ ਵੱਡੇ ਫੈਸਲੇ ਲਏ ਹਨ ਇਨ੍ਹਾਂ ਸਾਰੀਆਂ ਖ਼ਬਰਾਂ ਨੂੰ ਵਧੇਰੇ ਤੌਰ ਤੇ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *