ਬੀਜੇਪੀ ਦੇ ਲੀਡਰ ਨੂੰ ਕਿਸਾਨਾਂ ਨੇ ਘੇਰਿਆ “ਅੱਗੋਂ ਦਿੱਤਾ ਉਸ ਬੀਬੀ ਨੇ ਜਵਾਬ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤਕ ਤੌਰ ਦੀਆਂ ਗੱਲਾਂ ਸਾਡੇ ਸਾਹਮਣੇ ਆਉਂਦੀਆਂ ਹਨ।ਅਤੇ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਕਿਸਾਨੀ ਮੋਰਚੇ ਨੂੰ ਲੈ ਕੇ ਸੰਘਰਸ਼ ਕਾਫ਼ੀ ਲੰਬੇ ਸਮੇਂ ਤੋਂ ਚੱਲ ਰਿਹਾ ਹੈ।ਅਤੇ ਕਿਸਾਨ ਵੀਰ ਆਪਣੇ ਹੱਕਾਂ ਸੱਚਾਂ ਲਈ ਬਾਰਡਰਾਂ ਤੇ ਲੜਾਈਆਂ ਲੜ ਰਹੇ ਹਨ ਅਤੇ ਦੂਜੇ ਪਾਸੇ ਹੀ ਕੁਝ ਅਜਿਹੇ ਲੋਕ ਵੀ ਹੁੰਦੇ ਹਨ ।

ਜਿਹੜੀ ਕਿ ਅਜਿਹੀਆਂ ਪਾਰਟੀਆਂ ਵਿੱਚ ਸ਼ਾਮਲ ਹੁੰਦੇ ਹਨ।ਵੀਡੀਓ ਵਿੱਚ ਦਿਖਾਈ ਦੇ ਰਹੀ ਇਹ ਬੀਬੀ ਜਿਹੜੀ ਕਿ ਕੁਝ ਸਮੇਂ ਪਹਿਲਾਂ ਹੀ ਬੀਜੇਪੀ ਵਿੱਚ ਸ਼ਾਮਲ ਹੋਈ ਹੈ ਅਤੇ ਪਿੰਡ ਵਾਸੀਆਂ ਨੇ ਉਸ ਦੇ ਘਰ ਦਾ ਘਿਰਾਓ ਕੀਤਾ।ਅਤੇ ਉਸ ਨੂੰ ਪੁੱਛਿਆ ਕਿ ਤੁਸੀਂ ਜੇ ਕੋਈ ਇੱਥੇ ਬੀਜੀਬੀ ਦਾ ਲੀਡਰ ਆਊਗਾ ਤਾਂ ਸੀ ਉਸ ਦਾ ਵਿਰੋਧ ਕਰਾਂਗੇ ਅਤੇ ਪਿੰਡ ਵਿਚ ਨਹੀਂ ਵੜਨ ਦੇਵਾਂਗੇ।ਅਤੇ ਉਸ ਬੀਬੀ ਨੇ ਕਿਹਾ ਕਿ ਅਸੀਂ ਵੀ ਤੁਹਾਡੇ ਹੱਕਾਂ ਲਈ ਖੜ੍ਹੇ ਹਾਂ ਪਰ ਅਸੀਂ ਬੀਜੇਪੀ ਜ਼ੁਬਾਨ ਕੀਤੀ ਹੈ ।

ਕਿਉਂਕਿ ਇਨ੍ਹਾਂ ਦੇ ਹੀ ਕਾਰਨ ਹਨ।ਪਰ ਕਿਸਾਨਾਂ ਨੇ ਕਿਹਾ ਕਿ ਸਾਨੂੰ ਕਿਸੇ ਦੀ ਕੋਈ ਲੋੜ ਨਹੀਂ ਹੈ ਅਤੇ ਕਿਸੇ ਬੀਜੇਪੀ ਦੇ ਲੀਡਰ ਦੀ ਲੋੜ ਨਹੀਂ ਹੈ ਸਨ।ਅਸੀਂ ਇਸ ਪਾਰਟੀ ਦਾ ਬਾਈਕਾਟ ਕਰਦੇ ਹਾਂ ਅਤੇ ਉਸ ਬੀਬੀ ਨਾਲ ਬਹੁਤ ਸਾਰੀ ਕਿਸਾਨਾਂ ਦੀ ਬਹਿਸ ਹੋਈ ਅਤੇ ਉਸ ਨੇ ਕਿਹਾ ਕਿ ਮੈਂ ਤੁਹਾਡੇ ਹੱਕਾਂ ਸੱਚਾਈ ਬੀਜੇਪੀ ਕੋਲ ਮੰਗਾਂ ਰੱਖਾਂਗੀ ਪਰ ਕਿਸਾਨਾਂ ਨੇ ਕਿਹਾ।

ਕਿ ਸਾਨੂੰ ਇਸ ਚੀਜ਼ ਦੀ ਕੋਈ ਵੀ ਲੋੜ ਨਹੀਂ ਹੈ ਅਤੇ ਨਾ ਹੀ ਕਿਸੇ ਅਸੀਂ ਬੀਜੇਪੀ ਦੇ ਲੀਡਰ ਨੂੰ ਪਿੰਡ ਵਿਚ ਆਉਣ ਦੇਵਾਂਗੇ।ਕਿਉਂਕਿ ਬੀਜੀਪੀ ਦੀ ਲੀਡਰਾਂ ਨੇ ਮਿਲਜੁਲ ਕੇ ਹੀ ਇਨ੍ਹਾਂ ਚੀਜ਼ਾਂ ਨੂੰ ਸਾਹਮਣੇ ਲਿਆਂਦਾ ਹੈ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.