ਤੇਜ਼ੀ ਨਾਲ ਆ ਰਿਹਾ ਸੀ ਟਰੱਕ ਸੜਕ ਤੇ ਅਚਾਨਕ ਸਾਹਮਣੇ ਆਈ ਗਊ”ਵੇਖ ਕੇ ਰਹਿ ਜਾਵੋਗੇ ਹੈਰਾਨ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸਮਾਜ ਵਿਚ ਬਹੁਤ ਸਾਰੀਆਂ ਦੁਰਘਟਨਾਵਾਂ ਹੋ ਰਹੀਆਂ ਹਨ ।ਅਤੇ ਕੁਝ ਅਜਿਹੀਆਂ ਦੁਰਘਟਨਾਵਾਂ ਵੀ ਹੁੰਦੀਆਂ ਹਨ ਜਿਹੜੀਆਂ ਕਿ ਲੋਕਾਂ ਦੀਆਂ ਅਜਿਹੀਆਂ ਅਣਗਹਿਲੀਆਂ ਕਰਕੇ “ਅਤੇ ਤੁਸੀਂ ਅਕਸਰ ਹੀ ਦੇਖਿਆ ਹੋਵੇਗਾ ਕਿ ਵੱਡੇ ਰੋੜਾਂ ਉੱਤੇ ਜਾਨਵਰ ਮਰੇ ਪਏ ਮਿਲਦੇ ਹਨ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਇਹ ਪਾਲਤੂ ਜਾਨਵਰ ਜਿਹੜੀ ਗਈ ਸੜਕਾਂ ਤੇ ਖੁੱਲ੍ਹੇਆਮ ਘੁੰਮਦੇ ਰਹਿੰਦੇ ਹਨ।ਜਿਨ੍ਹਾਂ ਦਾ ਕੋਈ ਵਾਲੀ ਵਾਰਸ ਨਹੀਂ ਹੁੰਦਾ।

ਉਹ ਸੜਕਾਂ ਉੱਤੇ ਆਉਂਦੇ ਹਨ ਅਤੇ ਅਚਾਨਕ ਅਜਿਹੀਆਂ ਦੁਰਘਟਨਾਵਾਂ ਕਰ ਜਾਂਦੇ ਹਨ ਜਿਨ੍ਹਾਂ ਦਾ ਮੁਕਤਿਆ ਜਾਂ ਉਨ੍ਹਾਂ ਲੋਕਾਂ ਨੂੰ ਭੁਗਤਣਾ ਪੈਂਦਾ ਹੈ।ਅਜਿਹੀ ਹੀ ਤਾਜ਼ਾ ਵੀਡਿਓ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਵੀਡੀਓ ਵਿੱਚ ਦਿਖਾਈ ਦੇ ਰਹੀ ਇਹ ਸੜਕ ਉਤੇ ਜਾ ਰਹੀ ਗਾਂ ਅਤੇ ਸਾਹਮਣਿਓਂ ਆ ਰਿਹਾ ਤੇਲ ਵਾਲਾ ਟਰੱਕ ਜਿਸ ਦੀ ਸਪੀਡ ਬਹੁਤ ਜ਼ਿਆਦਾ ਹੈ ।

ਅਤੇ ਉਸ ਡਰਾਈਵਰ ਨੇ ਉਸ ਗਾਂ ਦੀ ਜਾਨ ਬਚਾਉਣ ਲਈ ਆਪਣੀ ਜਾਨ ਨੂੰ ਦਾਅ ਤੇ ਲਗਾ ਦਿੱਤਾ!ਅਤੇ ਜਦੋਂ ਉਹ ਗਾਂ ਸੜਕ ਤੇ ਚੱਲ ਰਹੀ ਸੀ ਤਾਂ ਉਥੋਂ ਸਾਹਮਣਿਓਂ ਆ ਰਹੀ ਉਹ ਟਰੱਕ ਬਹੁਤ ਜ਼ਿਆਦਾ ਸਪੀਡ ਵਿੱਚ ਸੀ ਅਤੇ ਉਸ ਨੇ ਇਕਦਮ ਉਸ ਗਾਂ ਨੂੰ ਵੇਖ ਕੇ ਬਰੇਕ ਮਾਰੀ ਤਾਂ ਉਸ ਦੀ ਟਰੱਕ ਨੇ ਯੂ ਟਰਨ ਲੈ ਲਈ ਅਤੇ ਵੀ ਤਾਂ ਉਸ ਦੀ ਵਧੀਆ ਕਿਸਮਤ ਹੀ ਸੀ।

ਕਿ ਉਹ ਟਰੱਕ ਡਰਾਈਵਰ ਬਚ ਗਿਆ ਨਹੀਂ ਤਾਂ ਤੁਹਾਨੂੰ ਪਤਾ ਹੀ ਹੈ ਕਿ ਇੰਨੀ ਜ਼ਿਆਦਾ ਤੇਜ਼ ਟਰੱਕ ਉਸ ਦੇ ਬਰੇਕ ਮਾਰੀਏ ਤਾਂ ਉਹ ਪਲਟ ਵੀ ਸਕਦੀ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *