ਚੰਨੀ ਨੇ ਮੌਜੂਦਾ ਹਾਲਾਤਾਂ ਨੂੰ ਦੇਖ ਲੈ ਲਿਆ ਵੱਡਾ ਫ਼ੈਸਲਾ “ਵੇਖੋ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਅਤੇ ਰਾਜਨੀਤਕ ਦੀਆਂ ਗੱਲਾਂ ਲੋਕਾਂ ਸਾਹਮਣੇ ਆਉਂਦੀਆਂ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਰਾਜਨੀਤੀ ਵਿਚ ਘਮਾਸਾਨ ਮਚਿਆ ਹੋਇਆ ਹੈ ਅਤੇ ਗੱਲ ਕਰੀਏ ਪੰਜਾਬ ਦੇ ਕੁਝ ਵੱਡੇ ਕੀਤੇ ਗਏ ਐਲਾਨਾਂ ਬਾਰੇ ਅਤੇ ਕੁਝ ਅਜਿਹੇ ਫੈਸਲੇ ਜਿਹੜੀ ਕਿ ਸਰਕਾਰ ਨੇ ਲੋਕਾਂ ਦੇ ਨਜ਼ਰੀਏ ਨੂੰ ਰੱਖਦੇ ਹੋਏ ਦਿੱਤੇ ਹਨ।

ਦੋਸਤੋ ਜੇ ਤੁਸੀਂ ਸਾਡੇ ਪੇਜ ਤੇ ਪਹਿਲੀ ਵਾਰ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਅਸੀਂ ਦਿਨ ਭਰ ਦੀਆਂ ਵੱਡੀਆਂ ਖਬਰਾਂ ਲੈ ਕੇ ਹਾਜ਼ਰ ਹੁੰਦੇ ਰਹੀਏ।ਅਤੇ ਹੁਣ ਜੇ ਗੱਲ ਕਰੀਏ ਮੌਜੂਦਾ ਐਲਾਨਾਂ ਦੀ ਚੰਨੀ ਸਰਕਾਰ ਨੇ ਪੰਜਾਬ ਵਿੱਚ ਮੌਜੂਦਾ ਕੁਝ ਵੱਡੇ ਐਲਾਨ ਕੀਤੇ ਗਏ ਹਨ ਆਮ ਲੋਕਾਂ ਨੂੰ ਜਿੱਥੇ ਰਾਹਤ ਮਹਿਸੂਸ ਇਨ੍ਹਾਂ ਵੱਡੇ ਐਲਾਨਾਂ ਕਰਕੇ ਕਰਵਾਈ ਜਾ ਰਹੀ ਹੈ ਉੱਥੇ ਸੀ ਚੰਨੀ ਸਰਕਾਰ ਵਲੋਂ ਸਿਸਟਮ ਵਿੱਚ ਕੁਝ ਬਦਲਾਅ ਵੀ ਕੀਤੇ ਜਾ ਰਹੇ ਹਨ।

ਚੀਨੀ ਸਰਕਾਰ ਨੇ ਇਹ ਵੱਡੇ ਫੈਸਲੇ ਲਏ ਹਨ ਕਿ ਜਿਹੜੇ ਸਰਕਾਰੀ ਅਧਿਕਾਰੀ ਅਠਵੰਜਾ ਸਾਲ ਦੀ ਉਮਰ ਤੋਂ ਵਧੇਰੇ ਹਨ ਉਨ੍ਹਾਂ ਨੂੰ ਸੇਵਾਮੁਕਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਤਾਂ ਜੋ ਆਉਣ ਵਾਲੀ ਨਵੀਂ ਪੀੜ੍ਹੀ ਨੂੰ ਜਲਦ ਤੋਂ ਜਲਦ ਮੌਕਾ ਦਿੱਤਾ ਜਾਵੇ।ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਸੂਬੇ ਵਿੱਚ ਵਧ ਰਹੀ ਬੇਰੁਜ਼ਗਾਰੀ ਕਾਰਨ ਹੀ ਇਹ ਫ਼ੈਸਲੇ ਲਏ ਗਏ ਹਨ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *