ਸਰਕਾਰ ਨੇ ਕੀਤੀਆਂ ਇਸ ਇਲਾਕੇ ਵਿੱਚ ਇੰਟਰਨੈੱਟ ਸੇਵਾਵਾਂ ਬੰਦ”

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਵੱਲ ਚੁੱਕਿਆ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤਿਕ ਤੌਰ ਵਿਚ ਚੱਲ ਰਹੀਆਂ ਅਜਿਹੀਆਂ ਗਤੀਵਿਧੀਆਂ ਦਾ ਸਾਨੂੰ ਪਤਾ ਲੱਗਦਾ ਹੈ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਰਾਜਨੀਤੀ ਵਿੱਚ ਚੱਲ ਰਹੀਆਂ ਜਿਹੀਆਂ ਗੱਲਾਂ ਨੂੰ ਲੈ ਕੇ ਬਹੁਤ ਸਾਰੇ ਮੁੱਦੇ ਚੁੱਕੇ ਜਾ ਰਹੇ ਹਨ।

ਜਿਵੇਂ ਕਿ ਤੁਹਾਨੂੰ ਪਤਾ ਹੀ ਐ ਕਿ ਲਖੀਮਪੁਰ ਵਿੱਚ ਕਿਸਾਨੀ ਧਰਨਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਚੱਲ ਰਹੇ ਸਨ ਅਤੇ ਉਥੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ।ਜਿੱਥੇ ਇੱਕ ਸਿਆਸੀ ਆਗੂ ਵੱਲੋਂ ਕਿਸਾਨਾਂ ਉਪਰ ਗੱਡੀ ਚੜ੍ਹਾ ਦਿਓ ਨਾਮ ਦੀ ਮੌਤ ਹੋ ਚੁੱਕੀ ਹੈ।ਅਤੇ ਉਥੇ ਸਰਕਾਰ ਵੱਲੋਂ ਧਾਰਾ ਇੱਕ ਸੌ ਚੁਤਾਲੀ ਲਾਗੂ ਕਰ ਦਿੱਤੀ ਗਈ ਹੈ ਅਤੇ ਇੰਟਰਨੈੱਟ ਦੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਅਤੇ ਪੁਲਸ ਮੁਲਾਜ਼ਮਾਂ ਵੱਲੋਂ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸ਼ਾਂਤੀ ਦੇ ਆਦੇਸ਼ ਦਿੱਤੇ ਹਨ।ਤੁਹਾਨੂੰ ਪਤਾ ਹੀ ਹੈ ਕਿ ਕਿਸਾਨੀ ਸੰਘਰਸ ਕਾਫ਼ੀ ਲੰਬੇ ਤੋਂ ਕਿਸ ਮੁਸ਼ਕਲਾਂ ਵਿਚ ਗੁਜ਼ਰ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਪ੍ਰਦਰਸ਼ਨੀ ਰੈਲੀਆਂ ਦੌਰਾਨ ਨੌਂ ਉੱਪਰ ਕਈ ਤਰ੍ਹਾਂ ਦੇ ਲਾਠੀਚਾਰਜ ਕੀਤੇ ਜਾ ਰਹੇ ਹਨ।ਅਜਿਹਾ ਹੀ ਇਹ ਮਾਮਲਾ ਯੂ ਪੀ ਦੇ ਲਖਮੀਪੁਰ ਦਾ ਸਾਹਮਣੇ ਆਇਆ ਹੈ।

ਜਿੱਥੇ ਕਿ ਰੈਲੀ ਦੌਰਾਨ ਕਿਸਾਨਾਂ ਉੱਪਰ ਇਕ ਵਿਧਾਇਕ ਵੱਲੋਂ ਉਨ੍ਹਾਂ ਤੇ ਗੱਡੀ ਚਾੜ੍ਹ ਦਿੱਤੀ ਗਈ ਹੈ ਅਤੇ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਚੁੱਕੀ ਸੀ ਅਤੇ ਕਈਆਂ ਨੂੰ ਗੰਭੀਰ ਤੌਰ ਤੇ ਜ਼ਖਮੀ ਪਾਇਆ ਗਿਆ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਅਧਾਰ ਤੇ ਕੀਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *