ਸੜਕ ਦੇ ਇਨ੍ਹਾਂ ਨੌਜਵਾਨਾਂ ਨੂੰ ਮਸਤੀ ਕਰਨੀ ਪਈ ਭਾਰੀ “ਵਾਪਰਿਆ ਵੱਡਾ ਹਾਦਸਾ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਘਟਨਾਵਾਂ ਅਤੇ ਕੁਝ ਲੋਕਾਂ ਵੱਲੋਂ ਕੀਤੀਆਂ ਜਾ ਰਹੀਆਂ ਅਜਿਹੀਆਂ ਹਰਕਤਾਂ ਦਾ ਸਾਨੂੰ ਪਤਾ ਲੱਗਦਾ ਹੈ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਨੌਜਵਾਨ ਮੋਟਰਸਾਈਕਲਾਂ ਉਤੇ ਸਵਾਰ ਹੋ ਕੇ ਆਪਣੇ ਯਾਰਾਂ ਦੋਸਤਾਂ ਨਾਲ ਇਧਰ ਉਧਰ ਘੁੰਮਣ ਜਾਂਦੇ ਹਨ।ਬਿਰਹੋਂ ਕੁਝ ਵੱਡੀਆਂ ਸੜਕਾਂ ਤੇ ਅਜਿਹੀਆਂ ਅਣਗਹਿਲੀਆਂ ਕਰਦੇ ਹਨ ।

ਜਿਨ੍ਹਾਂ ਦਾ ਮੁਖਤਿਆਰ ਉਨ੍ਹਾਂ ਨੂੰ ਭੁਗਤਣਾ ਪੈਂਦਾ ਹੈ ਅਤੇ ਉਹ ਵੱਡੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ।ਅਜਿਹੀ ਹੀ ਤਾਜ਼ਾ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਇੱਕ ਨੌਜਵਾਨ ਮੋਟਰਸਾਈਕਲਾਂ ਉੱਤੇ ਤੇਜ਼ ਰੇਸਾਂ ਲਗਾ ਰਹੇ ਹਨ ਅਤੇ ਉਹ ਆਪਣੀਆਂ ਮੋਟਰਸਾਈਕਲਾਂ ਨੂੰ ਇੱਧਰ ਉੱਧਰ ਘੁੰਮਾ ਰਹੇ ਹਨ।ਪਤੀ ਹੀ ਇੱਕ ਮੋਟਰਸਾਈਕਲਾਂ ਵਾਲੇ ਨੌਜਵਾਨ ਦੀ ਮੋਟਰਸਾਈਕਲ ਦਾ ਬੈਲੇਂਸ ਵਿਗੜ ਜਾਂਦਾ ਹੈ ਅਤੇ ਉਹ ਬੜੀ ਹੀ ਖ਼ਤਰਨਾਕ ਤਰੀਕੇ ਨਾਲ ਸੜਕ ਤੇ ਡਿੱਗ ਜਾਂਦਾ ਹੈ ।

ਅਤੇ ਗੰਭੀਰ ਲੱਤਾਂ ਦਾ ਸ਼ਿਕਾਰ ਹੋ ਜਾਂਦਾ ਹੈ ਤੇ ਫਿਰ ਉਸ ਨੂੰ ਹਸਪਤਾਲ ਲਿਜਾਇਆ ਜਾਂਦਾ ਹੈ।ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਪਿਆ ਹੈ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.