ਪੰਜਾਬ ਮਾਰਕਫੈੱਡ ਦੀਆਂ ਵੱਡੀਆਂ ਅਸਾਮੀਆਂ!

Uncategorized

ਦੋਸਤੋ ਅਸੀਂ ਅਕਸਰ ਇਹ ਤੁਹਾਡੇ ਲਈ ਪੰਜਾਬ ਵਿੱਚ ਖੁੱਲ੍ਹੀਆਂ ਵੱਡੀਆਂ ਭਾਰਤੀਆਂ ਦੀਆਂ ਨੋਟੀਫਿਕੇਸ਼ਨਾਂ ਲੈ ਕੇ ਹਾਜ਼ਰ ਆਉਂਦੇ ਆਂ।ਜਾਣਕਾਰੀ ਮੁਤਾਬਕ ਦੱਸ ਦਈਏ ਕਿ ਇਹ ਪੰਜਾਬ ਵਿੱਚ ਖੁੱਲ੍ਹੀ ਭਰਤੀ ਮਾਰਕਫੈੱਡ ਡਿਪਾਰਟਮੇਂਟ ਵਲੋਂ ਕੱਢੀ ਗਈ ਹੈ ਜਿਸ ਵਿਚ ਮੁੰਡੇ ਕੁੜੀਆਂ ਵੱਧ ਚਡ਼੍ਹ ਕੇ ਹਿੱਸਾ ਲੈ ਸਕਦੇ ਹਨ।ਅਤੇ ਦੋ ਸੌ ਚੌਵੀ ਤੋਂ ਵੱਧ ਪੋਸਟਾਂ ਪੰਜਾਬ ਵਿੱਚ ਇਹ ਖੁੱਲ੍ਹੀਆਂ ਹਨ ।

ਜਿਹੜੇ ਕਿ ਨੌਜਵਾਨ ਮੁੰਡੇ ਕੁੜੀਆਂ ਆਪਣੀ ਯੋਗਤਾ ਦੇ ਆਧਾਰ ਤੇ ਅਪਲਾਈ ਕਰ ਸਕਦੇ ਹਨ।ਜਾਣਕਾਰੀ ਮੁਤਾਬਕ ਦੱਸਦੀ ਕਿ ਇਸ ਵਿੱਚ ਨੌਜਵਾਨ ਮੁੰਡੇ ਕੁੜੀਆਂ ਅਠਾਰਾਂ ਤੋਂ ਪੈਂਤੀ ਸਾਲ ਤੱਕ ਲਈ ਅਪਲਾਈ ਕਰ ਸਕਦੇ ਹਨ।ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਅਸੀਂ ਹਰ ਸਮੇਂ ਅਪਡੇਟ ਰੱਖ ਸਕੀੇਏ।ਅਤੇ ਸਮੇਂ ਸਮੇਂ ਸਿਰ ਜਾਣਕਾਰੀ ਦਿੰਦੇ ਰਹੇ।

ਪੰਜਾਬ ਦੀ ਨੌਜਵਾਨ ਮੁੰਡੇ ਕੁੜੀਆਂ ਲਈ ਜਿਹੜੀ ਬੇਰੁਜ਼ਗਾਰ ਹਨ ਉਨ੍ਹਾਂ ਲਈ ਇਹ ਵੱਡੀਆਂ ਅਸਾਮੀਆਂ ਸਰਕਾਰ ਵੱਲੋਂ ਕੱਢੀਆਂ ਗਈਆਂ ਹਨ।ਤਾਂ ਜੋ ਆਪਣੇ ਦੇਸ਼ ਦਾ ਭਵਿੱਖ ਅਤੇ ਨੌਜਵਾਨ ਪੀੜ੍ਹੀ ਇਕ ਚੰਗੇ ਕੰਮਾਂ ਉੱਤੇ ਲੰਘ ਕੇ ਵਧੀਆ ਸੁਧਾਰ ਕਰ ਸਕੇ।ਅਤੇ ਹੋਰ ਵਧੇਰੇ ਜਾਣਕਾਰੀ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.