ਪੰਜਾਬ ਵਿੱਚ ਵੀ ਹੋਣ ਲੱਗਾ ਅੰਗਰੇਜ਼ੀ ਫ਼ਿਲਮਾਂ ਵਾਲਾ ਕੰਮ ਦੇਖੋ” ਇਸ ਨੌਜਵਾਨ ਨਾਲ ਹੋਇਆ ਵੱਡਾ ਕਾਂਡ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਵਧ ਰਹੀਆਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਦੇ ਖੁਲਾਸੇ ਵੱਡੇ ਸਾਹਮਣੇ ਆਉਂਦੇ ਹਨ।ਪੰਜਾਬ ਵਿੱਚ ਇਹ ਲੁੱਟ ਖੋਹ ਮਾਰ ਕੂਟਾਂ ਦੀਆਂ ਵਾਰਦਾਤਾਂ ਬਹੁਤ ਜ਼ਿਆਦਾ ਵਧ ਰਹੀਆਂ ਹਨ ਅਜਿਹਾ ਹੀ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ।

ਫਿਰੋਜ਼ਪੁਰ ਸ਼ਹਿਰ ਤੋਂ ਜਿੱਥੇ ਕਿ ਇੱਕ ਨੌਜਵਾਨ ਨੂੰ ਰਾਤੋ ਰਾਤ ਅਗਵਾ ਕੀਤਾ ਜਾਂਦਾ ਹੈ ਅਤੇ ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਵੀਹ ਬਾਈ ਮੁੰਡੇ ਉਸ ਨੌਜਵਾਨ ਨੂੰ ਅਗਵਾ ਕਰਕੇ ਗੱਡੀ ਵਿੱਚ ਪਾ ਕੇ ਫਿਰੋਜ਼ਪੁਰ ਦੀਆਂ ਗਲੀਆਂ ਵਿੱਚ ਇਧਰ ਉਧਰ ਘੁੰਮਦੇ ਰਹਿੰਦੇ ਹਨ।ਅਤੇ ਉਸ ਨੌਜਵਾਨ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਉਸ ਨਾਲ ਬੜੀ ਹੀ ਬੇਰਹਿਮੀ ਨਾਲ ਮਾਰਕੁੱਟ ਕੀਤੀ ਗਈ ਅਤੇ ਉਸ ਦੇ ਪੈਰ ਵਿਚ ਇਕ ਗੋ-ਲੀ ਵੀ ਮਾਰੀ’

ਅਤੇ ਉਸ ਨੌਜਵਾਨ ਦੇ ਬਿਆਨਾਂ ਅਨੁਸਾਰ ਪਤਾ ਲੱਗਿਆ ਹੈ ਕਿ ਫਿਰ ਉਨ੍ਹਾਂ ਸਾਰੇ ਮੁੰਡਿਆਂ ਨੇ ਐਸਐਚਓ ਨੂੰ ਫੋਨ ਕੀਤਾ ਅਤੇ ਕਿਹਾ ਕਿ ਅਸੀਂ ਇਸ ਨੂੰ ਤੁਹਾਡੀ ਕੋਠੀ ਅੱਗੇ ਛੱਡ ਰਹੀਆਂ ਅਤੇ ਕਿਸੇ ਦਬਾਅ ਕਾਰਨ ਉਨ੍ਹਾਂ ਨੇ ਕੋਈ ਵੀ ਅਜੇ ਤੱਕ ਐੱਫਆਈਆਰ ਦਰਜ ਨਹੀਂ ਕੀਤੀ।ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਉਸ ਮੁੰਡੇ ਦੇ ਪਿੰਡ ਵਾਲਿਆਂ ਨੇ ਹੀ ਉਸ ਨੂੰ ਸਰਕਾਰੀ ਹਸਪਤਾਲ ਵਿਚ ਪਹੁੰਚਾਇਆ ਅਤੇ ਉਹ ਜ਼ੇਰੇ ਇਲਾਜ ਵਿੱਚ ਪਿਆ ਹੈ ਉਸ ਨੌਜਵਾਨ ਨੇ ਦੱਸਿਆ ਹੈ ਕਿ ਸਾਰੀ ਮਿਲੀ ਗਿੱਲੀ ਘਟਨਾ ਇਨ੍ਹਾਂ ਪੁਲੀਸ ਮੁਲਾਜ਼ਮਾਂ ਨਾਲ ਸੰਬੰਧਤ ਹੈ ਕਿਉਂਕਿ ਕੋਈ ਵੀ ਉਨ੍ਹਾਂ ਤੇ ਕਾਰਵਾਈ ਨਹੀਂ ਕੀਤੀ ਜਾ ਰਹੀ।

ਅਤੇ ਫਿਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਾਹਮਣੇ ਬਿਆਨ ਦਿੱਤੇ ਕਿ ਸਾਨੂੰ ਇਸ ਗੱਲ ਤੇ ਮਜਬੂਰ ਨਾ ਕਰੋ ਕਿ ਅਸੀਂ ਇਨ੍ਹਾਂ ਥਾਣਿਆਂ ਅੱਗੇ ਵੀ ਧਰਨਾ ਕਰੀਏ ਉਨ੍ਹਾਂ ਨੇ ਕਿਹਾ ਕਿ ਇਸ ਨੌਜਵਾਨ ਨੂੰ ਇਨਸਾਫ ਮਿਲੇ ਨਾ ਕਿ ਕਿਸੇ ਸਿਆਸੀ ਦਬਾਅ ਹੇਠ ਆ ਕੇ ਤੁਸੀਂ ਇਸ ਨੂੰ ਐਵੇਂ ਹੀ ਛੱਡ ਦੇਵੋ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈਆਂ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.