ਸਟਾਫ ਚੋਣ ਕਮਿਸਨ ਭਰਤੀ 2021

Uncategorized

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਪੰਜਾਬ ਵਿੱਚ ਖੁੱਲ੍ਹੀਆਂ ਵੱਡੀਆਂ ਅਸਾਮੀਆਂ ਬਾਰੇ ਨੋਟੀਫਿਕੇਸ਼ਨ ਲੈ ਕੇ ਹਾਜ਼ਰ ਹੁੰਦੇ ਹਾਂ!ਜਿੱਥੇ ਗੱਲਬਾਤ ਕਰਾਂਗੇ ਪੰਜਾਬ ਵਿੱਚ ਖੁੱਲ੍ਹੀਆਂ ਵੱਡੀਆਂ ਅਸਾਮੀਆਂ ਅਤੇ ਜਿਸ ਨੂੰ ਤੁਸੀਂ ਕਿਵੇਂ ਅਪਲਾਈ ਕਰ ਸਕਦੀਆਂ ਹਨ ਅਤੇ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਅਸੀਂ ਸਮੇਂ ਸਿਰ ਇਨ੍ਹਾਂ ਵੱਡੀਆਂ ਨੋਟੀਫਿਕੇਸ਼ਨਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਹੁਣ ਜੇ ਗੱਲ ਕਰੀਏ ਇਨ੍ਹਾਂ ਅਸਾਮੀਆਂ ਬਾਰੇ ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਯੋਗਤਾ ਦੇ ਆਧਾਰ ਤੇ ਹੀ ਇਨ੍ਹਾਂ ਅਸਾਮੀਆਂ ਨੂੰ ਤੁਸੀਂ ਭਰ ਸਕਦੇ ਹੋ ਅਤੇ ਇਹ ਸਟਾਫ ਚੋਣ ਕਮਿਸ਼ਨ ਵੱਲੋਂ ਵੱਡੀਆਂ ਅਸਾਮੀਆਂ ਕੱਢੀਆਂ ਗਈਆਂ ਹਨ।ਜਿਸ ਵਿੱਚ ਪੋਸਟਾਂ 3150+ ਤੋਂ ਜ਼ਿਆਦਾ ਖੁੱਲ੍ਹੀਆਂ ਹਨ!ਅਤੇ ਜਾਣਕਾਰੀ ਮੁਤਾਬਕ ਦੱਸਦੀ ਹੈ ਇਸ ਦੀ ਆਖ਼ਰੀ ਤਰੀਕ 25ਅਕਤੂਬਰ ਹੈ !

ਜਿਸ ਨੂੰ ਤੁਸੀਂ ਜਲਦੀ ਤੋਂ ਜਲਦੀ ਭਰ ਸਕਦੇ ਹੋ।ਇਸ ਵਿਚ ਉਮਰ ਸੀਮਾ ਅਠਾਰਾਂ ਤੋਂ ਸੈਂਤੀ ਸਾਲ ਦੇ ਕਰੀਬ ਰੱਖੀ ਗਈ ਹੈ ਜਿਸ ਵਿਚ ਪੰਜਾਬ ਦੇ ਮੁੰਡੇ ਅਤੇ ਕੁੜੀਆਂ ਸਾਰੇ ਹੀ ਅਪਲਾਈ ਕਰ ਸਕਦੇ ਹਨ।ਜਿਸ ਵਿੱਚ ਦਸਵੀਂ ਬਾਰ੍ਹਵੀਂ ਗਰੈਜੂਏਟ ਪੋਸਟ ਗਰੈਜੂਏਟ”ਦੇ ਅਧਾਰ ਤੇ ਵੱਡੀਆਂ ਅਸਾਮੀਆਂ ਕੱਢੀਆਂ ਗਈਆਂ ਹਨ ਹੋਰ ਵਧੇਰੇ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *