ਸਕੂਲ ਵਿਚ ਵੱਡਾ ਅੱਤਵਾਦੀ ਹਮਲਾ!ਵਾਪਰਿਆ ਭਿਆਨਕ ਹਾਦਸਾ!

Uncategorized

ਆਪ ਸਭ ਨੂੰ ਦੱਸਦੀ ਹੈ ਕਿ ਬੀਤੇ ਦਿਨ ਜੰਮੂ ਕਸ਼ਮੀਰ ਦੇ ਸ੍ਰੀਨਗਰ ਦੇ ਇਕ ਸਕੂਲ ਦੇ ਵਿਚ ਅਤਿਵਾਦੀ ਹ-ਮ-ਲਾ ਕੀਤਾ ਗਿਆ ਹੈ ਇਹ ਹਮ-ਲਾ ਹਾਲੇ ਤਕ ਪਤਾ ਨਹੀਂ ਲੱਗ ਰਿਹਾ ਵੀ ਕਿਸ਼ਤੀ ਕਾਰਨ ਕੀਤਾ ਗਿਆ ਹੈ ਪਰ ਇਸ ਹਮ-ਲੇ ਦੇ ਵਿੱਚ ਇੱਕ ਪ੍ਰਿੰਸੀਪਲ ਦੀ ਅਤੇ ਇਕ ਅਧਿਆਪਕ ਦੀ ਮੌਤ ਹੋ ਚੁੱਕੀ ਹੈ ਜਦੋਂ ਉਨ੍ਹਾਂ ਨੂੰ ਮੌਕੇ ਉਤੇ ਹੀ ਹਸਪਤਾਲ ਦੇ ਵਿਚ ਲਿਜਾਇਆ ਗਿਆ ਤਾਂ ਉਨ੍ਹਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਾਣਕਾਰੀ ਦੇ ਮੁਤਾਬਕ ਪਤਾ ਲੱਗਿਆ ਹੈ।

ਕਿ ਇਹ ਹਮ-ਲੇ ਹਰ ਰੋਜ਼ ਦੀ ਤਰ੍ਹਾਂ ਹੋ ਰਹੇ ਹਨ ਕਿਤੇ ਸਕੂਲਾਂ ਦੇ ਵਿੱਚ ਅਤੇ ਕਿਤੇ ਕੋਰਾਂ ਭੀਡ਼ ਵਾਲੀਆਂ ਜਗ੍ਹਾ ਨੇ ਉੱਥੇ ਜਿਸ ਤਰ੍ਹਾਂ ਦੇਖਣ ਵਿੱਚ ਆਉਂਦਾ ਹੈ ਕਿ ਅਤਿ-ਵਾਦੀ ਖੁੱਲ੍ਹੇਆਮ ਬਾਜ਼ਾਰਾਂ ਦੇ ਵਿਚ ਘੁੰਮ ਰਹੇ ਹਨ ਅਤੇ ਮੰਦਭਾਗੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ ਹਾਲੇ ਤਾਂ ਦੋ ਅਧਿਆਪਕਾਂ ਦੀ ਹੀ ਮੌਤ ਹੋਈ ਹੈ ਜੇਕਰ ਕੋਈ ਊਚ ਨੀਚ ਹੋ ਜਾਂਦੀ ਤਾਂ ਸਕੂਲ ਦੇ ਵਿਚ ਅਨੇਕਾਂ ਬੱਚੇ ਪੜ੍ਹਦੇ ਸਨ।

ਅਤੇ ਉਨ੍ਹਾਂ ਦਾ ਵੀ ਬਹੁਤਾ ਜਾਨੀ ਮਾਲੀ ਨੁਕਸਾਨ ਹੋ ਸਕਦਾ ਸੀ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਕਿ ਜੇਕਰ ਸਾਡੇ ਦੇਸ਼ ਦੀ ਸਰਕਾਰ ਇਨ੍ਹਾਂ ਅੱਤ-ਵਾਦੀਆਂ ਤੇ ਕਾਰਵਾਈ ਨਹੀਂ ਕਰਦੀ ਜਾਂ ਉਨ੍ਹਾਂ ਨੂੰ ਦੂਸਰੇ ਪਿਛੋਂ ਨਹੀਂ ਲਿਆਉਂਦੀ ਤਾਂ ਬੀਤੇ ਦਿਨਾਂ ਵਿੱਚ ਸਾਡਾ ਹੋਰ ਵੀ ਭਾਰੀ ਨੁਕਸਾਨ ਹੋ ਸਕਦਾ ਹੈ ਤੁਸੀਂ ਆਪ ਸਭਾ ਆਪਣੇ ਵਿਚਾਰ ਦਿਓ ਕਿ ਸਰਕਾਰ ਨੂੰ ਇਨ੍ਹਾਂ ਦੀ ਕਿਹੋ ਜਿਹੀ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਅਤਿਵਾਦੀਆਂ ਨੂੰ ਕਿਸ ਤਰ੍ਹਾਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.