ਲਖ਼ਮੀਪੁਰ ਦੀ ਵੱਡੀ ਖ਼ਬਰ,ਮੰਤਰੀ ਦਾ ਮੁੰਡਾ ਨਾ ਫੜਿਆ ਤਾਂ ਕੱਲ੍ਹ ਤੋਂ ਭੁੱਖ ਹਡ਼ਤਾਲ ਜਾਰੀ!

Uncategorized

ਆਪ ਸਭ ਨੂੰ ਦੱਸਦੀ ਹੈ ਕਿ ਬੀਤੇ ਦਿਨ ਲਖੀਮਪੁਰ ਦੇ ਵਿਚੋਂ ਜੋ ਬਹੁਤੀ ਮੰਦਭਾਗੀ ਘਟਨਾ ਵਾਪਰੀ ਹੈ ਜੀਹਦੇ ਵਿੱਚ ਕਿਸਾਨਾਂ ਦੀ ਅਤੇ ਪੱਤਰਕਾਰਾਂ ਦੀਆਂ ਮੌਤਾਂ ਹੋਈਆਂ ਹਨ ਇਹ ਮੌਤਾਂ ਬੀਜੀਬੀ ਦੀ ਲੀਡਰ ਲੀਡਰਾਂ ਵੱਲੋਂ ਕੀਤੀਆਂ ਵੀ ਹਨ ਅਤੇ ੳੁਨ੍ਹਾਂ ਕਿਸਾਨਾਂ ਦੇ ਉੱਤੇ ਗੱਡੀਆਂ ਚੜ੍ਹਾ ਕੇ ਉਨ੍ਹਾਂ ਨੂੰ ਧਰਤੀ ਦੇ ਵਿੱਚ ਕੁਚਲ ਦਿੱਤਾ ਗਿਆ ਹੈ ਅਤੇ ਇਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ!

ਸਾਰੀ ਦੀ ਉਸ ਨੇ ਹੀ ਇਸ ਘਟਨਾ ਦੀ ਬਹੁਤੀ ਹੀ ਨਿੰਦਿਆ ਕੀਤੀ ਹੈ ਕਿ ਉਨ੍ਹਾਂ ਲੀਡਰਾਂ ਨੂੰ ਇਸ ਤਰ੍ਹਾਂ ਨਹੀਂ ਸੀ ਕਰਨਾ ਚਾਹੀਦਾ ਪਰ ਹੁਣ ਇਸ ਘਟਨਾ ਦੇ ਬਾਰੇ ਨਵਜੋਤ ਸਿੰਘ ਸਿੱਧੂ ਨੇ ਕਰ ਦਿੱਤਾ ਹੈ ਵੱਡਾ ਐਲਾਨ ਉਨ੍ਹਾਂ ਨੇ ਕੀ ਐਲਾਨ ਕੀਤਾ ਹੈ ਜੇਕਰ ਤੁਸੀਂ ਲਾਈਵ ਵੀਡੀਓ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ।

ਅਤੇ ਪੂਰੀ ਖ਼ਬਰ ਨੂੰ ਜਾਣ ਸਕਦੇ ਹੋ ਨਵਜੋਤ ਸਿੰਘ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ ਉਨ੍ਹਾਂ ਨੇ ਕਿਹਾ ਕਿ ਜੇਕਰ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਅਸੀਂ ਕੱਲ੍ਹ ਤੋਂ ਭੁੱਖ ਹੜਤਾਲ ੳੁੱਤੇ ਜਾਵਾਂਗੇ ਜੇਕਰ ਸਾਨੂੰ ਆਪਣੇ ਪ੍ਰਾਣ ਵੀ ਦੇਣੇ ਪਏ ਤਾਂ ਅਸੀਂ ਸਾਰੇ ਨੂੰ ਪਹਿਲਾਂ ਆਪਣੇ ਪ੍ਰਾਣ ਦੇਵਾਂਗੇ ਤਾਂ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *