ਸਕੂਲ ਜਾਂਦੀ ਲੜਕੀ ਵਾਪਰਿਆ ਵੱਡਾ ਹਾਦਸਾ”ਵੇਖੋ ਕੀ ਹੋਇਆ ਅੱਗੇ

Uncategorized

ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਬਟਾਲਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਇਕ ਸਤਾਰਾਂ ਸਾਲ ਦੀ ਲੜਕੀ ਜਦ ਸਕੂਲ ਲਿਜਾ ਰਹੀ ਸੀ ਤਾਂ ਉਹ ਸਮੂਹ ਨਾਲ ਵਾਪਰ ਗਿਆ ਇੱਕ ਵੱਡਾ ਹਾਦਸਾ ਇਹ ਹਾਦਸਾ ਕਿਵੇਂ ਵਾਪਰਿਆ ਜੇਕਰ ਤੁਸੀਂ ਪੂਰਨ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰ ਸਕਦੇ ਹੋ ਅਤੇ ਪੂਰੀ ਖ਼ਬਰ ਨੂੰ ਜਾਣ ਸਕਦੇ ਹੋ ਜਦੋਂ ਅਰਪਨਪ੍ਰੀਤ ਕੌਰ ਸਕੂਲ ਲਿਜਾ ਰਹੀ ਸੀ !

ਤਾਂ ਸੜਕ ਉੱਤੇ ਇਕ ਸੜਕ ਹਾਦਸਾ ਹੋ ਗਿਆ ਜਿਸਦੀ ਟੱਕਰੇ ਟਰੈਕਟਰ ਨਾਲ ਹੋਈ ਅਤੇ ਉਹ ਗੰਭੀਰ ਹਾਲਤ ਵਿੱਚ ਜ਼ਖ਼ਮੀ ਹੋ ਗਏ ਜਦੋਂ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਉਸ ਤੋਂ ਬਾਅਦ ਹਰਮਨਪ੍ਰੀਤ ਕੌਰ ਦੇ ਪਰਿਵਾਰ ਨੂੰ ਦੱਸਿਆ ਗਿਆ ਤਾਂ ਉਸ ਨੇ ਉੱਥੇ ਆ ਕੇ ਦੇਖਿਆ ਤਾਂ ਉਨ੍ਹਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ।

ਆਪ ਸਭ ਨੂੰ ਪਤਾ ਹੀ ਐ ਅੱਜਕੱਲ੍ਹ ਲੋਕ ਆਵਾਜਾਈ ਦੇ ਸਾਧਨਾਂ ਨੂੰ ਬਹੁਤ ਹੀ ਤੇਜ਼ ਸਪੀਡ ਨਾਲ ਚਲਾਉਂਦੇ ਹਨ ਜਿਸ ਦੇ ਕਾਰਨ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ ਜਿਸ ਤਰ੍ਹਾਂ ਅਜਿਹੀ ਘਟਨਾ ਵਾਪਰੀ ਹੈ ਆਓ ਸਭ ਨੂੰ ਇਹੀ ਬੇਨਤੀ ਕਰਦੇ ਹਾਂ ਕਿ ਜੇਕਰ ਤੁਸੀਂ ਕੋਈ ਵੀ ਸਨ ਚਲਾਉਂਦੇ ਹੋ ਤਾਂ ਉਸ ਨੂੰ ਉਨੀ ਸਪੀਡ ਨਾਲ ਹੀ ਚਲਾਇਆ ਕਰੋ ਜਿੰਨੀ ਸਪੀਡ ਤੱਕ ਤੁਸੀਂ ਉਸ ਨੂੰ ਕੰਟਰੋਲ ਕਰ ਸਕਣ ਨਹੀਂ ਤਾਂ ਦੁਰਘਟਨਾਵਾਂ ਨੂੰ ਅਸੀਂ ਆਪ ਸੱਦਾ ਦੇ ਰਹੇ ਹਾਂ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.