ਸਵਾਰੀਆਂ ਨਾਲ ਭਰਿਆ ਜਹਾਜ਼ ਹੋਇਆ ਕਰੈਸ਼,ਮੌਕੇ ਤੇ ਮੌਤ ਅਤੇ ਕਈ ਗੰਭੀਰ ਜ਼ਖ਼ਮੀ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਸਮੱਸਿਆਵਾਂ ਅਤੇ ਦੁਰਘਟਨਾਵਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ।ਅਤੇ ਏਨੇ ਜ਼ਿਆਦਾ ਵੱਡੇ ਭਿਆਨਕ ਹਾਦਸੇ ਵਾਪਰਦੇ ਹਨ ਜਿਨ੍ਹਾਂ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਾਂ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਦੇਸ਼ ਨੂੰ ਵੱਡਾ ਝਟਕਾ ਲੱਗਦਾ ਹੈ।ਵਿਸ਼ਵ ਵਿੱਚ ਹੁਣ ਤੱਕ ਦੀ ਸ਼ੁਰੁਆਤ ਨੂੰ ਲੈ ਕੇ ਬਹੁਤ ਸਾਰੇ ਵੱਡੇ ਹਵਾਈ ਹਾਦਸੇ ਵਾਪਰ ਚੁੱਕੇ ਹਨ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਲੋਕਾਂ ਨੇ ਇਕ ਜਗ੍ਹਾ ਤੋਂ ਦੂਜੇ ਦੇਸ਼ਾਂ ਵਿੱਚ ਜਾਣ ਲਈ ਹਵਾਈ ਅਤੇ ਸਮੁੰਦਰੀ ਅਤੇ ਸੜਕੀ ਵਾਹਨਾਂ ਦੀ ਵਰਤੋਂ ਕੀਤੀ ਜਾਂਦੀ ਹੈ ਉੱਥੇ ਹੀ ਕਿਸੇ ਕਾਰਨਾਂ ਕਰਕੇ ਇਹ ਵੱਡੇ ਭਿਆਨਕ ਹਾਦਸੇ ਵਾਪਰਦੇ ਹਨ ਜਿਨ੍ਹਾਂ ਨੂੰ ਵੇਖ ਰੌਂਗਟੇ ਖੜ੍ਹੇ ਹੋ ਜਾਂਦੇ ਹਨ।ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ ਰੂਸ ਦੇਸ਼ ਵਿਚ ਇਕ ਛੋਟਾ ਜਹਾਜ਼ ਯਾਤਰੀਆਂ ਵਾਲਾ ਕਿਸੇ ਕਾਰਨਾਂ ਕਰਕੇ ਕਰੈਸ਼ ਹੋ ਗਿਆ ਜਿਸ ਵਿਚ ਬਹੁਤ ਜ਼ਿਆਦਾ ਜਾਨੀ ਮਾਲੀ ਨੁਕਸਾਨ ਹੋਇਆ”

ਜਿਸ ਨੂੰ ਵੇਖ ਕੇ ਸਭ ਦੇ ਹੀ ਰੌਂਗਟੇ ਖੜ੍ਹੇ ਹੋ ਗਏ ਅਤੇ ਦੇਸ਼ ਵਿੱਚੋਂ ਸੋਗ ਦਾ ਮਾਹੌਲ ਬਣਿਆ ਹੋਇਆ ਹੈ!ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਜਿਸ ਜਹਾਜ਼ ਵਿੱਚ ਤੇਈ ਲੋਕ ਸਫਰ ਕਰ ਰਹੇ ਸਨ ਅਤੇ ਉਨ੍ਹਾਂ ਵਿੱਚੋਂ ਸੱਤ ਵਿਅਕਤੀਆਂ ਨੂੰ ਬਚਾ ਲਿਆ ਗਿਆ ਹੈ ਅਤੇ ਪੂਰੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਹ ਸਾਰੀ ਜਾਣਕਾਰੀ ਵੀਡੀਓ ਦੇ ਅਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਅਾਪਣੀ ਰਾੲਿ ਜ਼ਰੂਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *