ਨਵਜੋਤ ਸਿੱਧੂ ਦੀ ਭੁੱਖ ਹਡ਼ਤਾਲ ਜਾਰੀ, ਦੋਸ਼ੀਆਂ ਨੂੰ ਸਜ਼ਾ ਮਿਲਣ ਮਗਰੋਂ ‘ਖ਼ਤਮ ਕਰਾਂਗਾ ਭੁੱਖ ਹਡ਼ਤਾਲ!

Uncategorized

ਆਪ ਸਭ ਨੂੰ ਪਤਾ ਈ ਐ ਕਿ ਜੋ ਬੀਤੇ ਦਿਨ ਲਖੀਮਪੁਰ ਦੇ ਵਿੱਚ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਉਸ ਨੂੰ ਦੇਖਦੇ ਹੋਏ ਸਾਰੇ ਹੀ ਦੇਸ਼ ਭਰ ਵਿੱਚ ਪੰਜਾਬੀ ਲੋਕਾਂ ਨੇ ਅਤੇ ਬਾਰੇ ਲੋਕਾਂ ਨੇ ਇਸ ਘਟਨਾ ਨੂੰ ਬਹੁਤੀ ਮੰਦਭਾਗੀ ਘਟਨਾ ਦੱਸਿਆ ਹੈ ਸਾਰੀ ਸਿਆਸੀ ਲੀਡਰ ਇਸ ਦਾ ਵਿਰੋਧ ਕਰ ਰਹੇ ਹਨ ਕਿ ਇਸ ਤਰ੍ਹਾਂ ਨਹੀਂ ਹੋਣਾ ਚਾਹੀਦਾ ਸੀ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ।

ਇਹ ਇਸ ਦੀ ਚੌਵੀ ਵੀਂ ਨਵਜੋਤ ਸਿੰਘ ਸਿੱਧੂ ਨੇ ਬੀਜ ਦਾ ਬਹੁਤ ਜ਼ਿਆਦਾ ਵਿਰੋਧ ਕੀਤਾ ਹੈ ਕਿ ਉਨ੍ਹਾਂ ਦੀ ਫ਼ਿਲਮ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਉਨ੍ਹਾਂ ਨੇ ਲਖੀਮਪੁਰ ਦੇ ਵਿੱਚ ਪਾ ਕੇ ਮ੍ਰਿਤਕ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕੀਤਾ ਹੈ ਅਤੇ ਆਪਣੀ ਭੁੱਖ ਹਡ਼ਤਾਲ ਸ਼ੁਰੂ ਕਰ ਦਿੱਤੀ ਹੈ ਕਿ ਜਿੰਨਾ ਸਮਾਂ ਉਨ੍ਹਾਂ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ।

ਤਾਂ ਅਸੀਂ ਭੁੱਖ ਹੜਤਾਲ ਕਰਾਂਗੇ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਕਿ ਨਵਜੋਤ ਸਿੰਘ ਸਿੱਧੂ ਜੋ ਕਿਸਾਨਾਂ ਦਾ ਸਾਥ ਦੇ ਰਹੇ ਹਨ ਸਹੀ ਹਨ ਜਾਂ ਹੋ ਇੱਕ ਸੋਚੀ ਸਮਝੀ ਸਾਜ਼ਿਸ਼ ਹੈ ਇਸ ਵਰ੍ਹੇ ਕੀ ਵਿਚਾਰ ਹਨ।ਇਹ ਸਾਰੀ ਜਾਣਕਾਰੀ ਵੀਡੀਓ ਦੇ ਅਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.