80 ਸਾਲਾ ਬਾਬਾ ਚਲਾਉਂਦਾ ਰਿਕਸ਼ਾ ‘ਨਹੀਂ ਲੈਂਦਾ ਪੈਸੇ ਕਹਿੰਦਾ ਕਰਨੀਅਾਂ ਫ੍ਰੀ ਸੇਵਾ”ਵੇਖੋ ਪੂਰੀ ਵੀਡੀਓ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਕੁਝ ਅਜਿਹੀਆਂ ਵੱਡੀਆਂ ਖ਼ਬਰਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿਨ੍ਹਾਂ ਤੋਂ ਅਸੀਂ ਬੇਖ਼ੌਫ਼ ਹੁੰਦੇ ਹਾਂ”ਅਤੇ ਸਾਡੇ ਸਮਾਜ ਵਿੱਚ ਕੁਝ ਅਜਿਹੇ ਵੀ ਨੇਕ ਦਿਲ ਇਨਸਾਨ ਹੁੰਦੇ ਹਨ ਅਤੇ ਇਨਸਾਨੀਅਤ ਨੂੰ ਕਾਇਮ ਰੱਖ ਰਹੇ ਹਨ।ਬੁਝਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ

ਜ਼ਿਲ੍ਹਾ ਪਟਿਆਲਾ ਤੋਂ ਜਿੱਥੇ ਕਿ ਅੱਸੀ ਸਾਲ ਦੇ ਬਜ਼ੁਰਗ ਜਿਹੜੇ ਕਿ ਆਰਮੀ ਵਿੱਚੋਂ ਰਿਟਾਇਰ ਹੋ ਚੁੱਕੇ ਹਨ ਪਰ ਉਹ ਇਨਸਾਨੀਅਤ ਨੂੰ ਸਾਹਮਣੇ ਰੱਖਦੇ ਹੋਇਆਂ ਰਿਕਸ਼ਾ ਚਲਾ ਕੇ ਲੋਕਾਂ ਦੀ ਫ੍ਰੀ ਸੇਵਾ ਕਰ ਰਹੇ ਹਨ।ਅਤੇ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਉਹ ਬੜੇ ਹੀ ਸੂਝਵਾਨ ਅਤੇ ਪੜ੍ਹੇ ਲਿਖੇ ਹੋਏ ਇਨਸਾਨ ਹਨ,

ਉਨ੍ਹਾਂ ਨੇ ਦੱਸਿਆ ਕਿ ਮੈਂ ਕਿਸੇ ਨੂੰ ਵੀ ਇਸ ਰਿਕਸ਼ੇ ਦਾ ਪੈਸਾ ਕੋਈ ਵਸੂਲ ਨਹੀਂ ਕਰਦਾ ਅਤੇ ਮੈਂ ਲੋਕ ਕਾਂ ਦੀ ਫ੍ਰੀ ਸੇਵਾ ਕਰਦਾ ਹਾਂ ਇਹ ਸਾਰੀ ਜਾਣਾਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.