ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖੁਸ਼ਖਬਰੀ ਟਰੂਡੋ ਨੇ ਕੱਢੀ ਨਵੀਂ ਸਟੂਡੈਂਟ ਵੀਜ਼ਾ ਤੇ ਸਕੀਮ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੈਨੇਡਾ ਦੀ ਸਰਕਾਰ ਵੱਲੋਂ ਭਾਰਤੀਆਂ ਲਈ ਕੁਝ ਅਜਿਹੇ ਵੱਡੇ ਐਲਾਨ ਕਰ ਦਿੱਤੇ ਗਏ ਹਨ ਅਤੇ ਜਿਹੜੀ ਕਿ ਭਾਰਤੀਆਂ ਲਈ ਵੱਡੇ ਕਾਰਗਰ ਸਾਬਤ ਹੋਏ ਹਨ।ਅਤੇ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਭਾਰਤ ਦੇਸ਼ ਦਾ ਹਰ ਇੱਕ ਭਾਰਤੀ ਹੀ ਕੈਨੇਡਾ ਦੇਸ਼ ਜਾਣਾ ਚਾਹੁੰਦਾ ਹੈ ਅਤੇ ਉਹ ਉਥੇ ਕਮਾਈਆਂ ਕਰ ਕੇ ਆਪਣੇ ਪਰਿਵਾਰ ਦਾ ਢਿੱਡ ਭਰਨਾ ਚਾਹੁੰਦਾ ਹੈ ਕਿਉਂਕਿ ਤੁਹਾਨੂੰ ਪਤਾ ਹੀ ਹੈ

ਕਿ ਕੈਨੇਡਾ ਜਾਣ ਲਈ ਏਨਾ ਜ਼ਿਆਦਾ ਖ਼ਰਚ ਆਉਂਦਾ ਹੈ ਅਤੇ ਕੁਝ ਅਜਿਹੀਆਂ ਵੱਡੀਆਂ ਮੁਸ਼ਕਲਾਂ ਆਉਂਦੀਆਂ ਹਨ ਜਿਨ੍ਹਾਂ ਕਰਕੇ ਲੋਕ ਕੈਨੇਡਾ ਨਹੀਂ ਜਾ ਪਾਉਂਦੇ ਪਰ ਜਿਵੇਂ ਤੁਹਾਨੂੰ ਪਤਾ ਇਹ ਹੈ ਕਿ ਟਰੂਡੋ ਦੀ ਸਰਕਾਰ ਇੱਕ ਵਾਰ ਫੇਰ ਆਈ ਆਈ ਅਤੇ ਉਨ੍ਹਾਂ ਨੇ ਜਗਮੀਤ ਸਿੰਘ ਨਾਲ ਇੱਕ ਵੱਡੀ ਮੀਟਿੰਗ ਕੀਤੀ ਜਿਸ ਦੇ ਦੌਰਾਨ ਜਗਮੀਤ ਸਿੰਘ ਨੇ ਕਿਹਾ ਕਿ ਭਾਰਤੀਆਂ ਨੂੰ ਕੈਨੇਡਾ ਆਉਣ ਦਾ ਮੌਕਾ ਦਿੱਤਾ ਜਾਵੇ

ਅਤੇ ਟਰੂਡੋ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਕਿ ਮੈਂ ਵੀ ਭਾਰਤੀਆਂ ਦਾ ਆਦਰ ਸਨਮਾਨ ਕਰਦਾ ਹਾਂ ਅਤੇ ਮੈਂ ਹਰ ਸਮੇਂ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ,ਅਤੇ ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਜਿਹੜਾ ਵੀ ਕੋਈ ਨੌਜਵਾਨ ਮੁੰਡਾ ਕੁੜੀ ਕੈਨੇਡਾ ਆਉਣਾ ਚਾਹੁੰਦਾ ਹੈ ਉਨ੍ਹਾਂ ਨੇ ਇਹ ਕੁਝ ਦੱਸਿਆ ਕਿ ਜੇ ਉਹ ਆਪਣੀ ਪੂਰੀ ਫੀਸ ਨਹੀਂ ਭਰ ਸਕਦੇ ਤਾਂ ਉਹ ਆਪਣੀ ਤਿੰਨ ਮਹੀਨਿਆਂ ਦੀ ਫ਼ੀਸ ਭਰ ਸਕਦਾ ਹੈ ਪਰ ਉਸ ਨਾਲ ਕੁਝ ਅਜਿਹੇ ਵੱਡੇ ਜ਼ਰੂਰੀ ਦਸਤਾਵੇਜ਼ ਵੀ ਪਾਉਣੇ ਲਾਜ਼ਮੀ ਹਨ।

ਕੀ ਉਹ ਆਪਣੀ ਘੱਟ ਆਮਦਨ ਦੇ ਸਰਟੀਫਿਕੇਟ ਨਾਲ ਲਗਾ ਕੇ ਜ਼ਰੂਰੀ ਦਸਤਾਵੇਜ਼ਾਂ ਨਾਲ ਅਤੇ ਫਿਰ ਕੈਨੇਡਾ ਦੀ ਯੂਨੀਵਰਸਿਟੀ ਉਨ੍ਹਾਂ ਨੂੰ ਚੈੱਕ ਕਰ ਕੇ ਅਤੇ ਬਾਅਦ ਵਿੱਚ ਇਹ ਅਪਲਾਈ ਹੋ ਸਕਦਾ ਹੈ ਅਤੇ ਉਹ ਬਾਕੀ ਦੀ ਫ਼ੀਸ ਕੈਨੇਡਾ ਵਿਚ ਪੜ੍ਹਾਈ ਦੇ ਨਾਲ ਨਾਲ ਕੰਮ ਕਰ ਕੇ ਭਰ ਸਕਦੇ ਹਨ ਕੈਨੇਡਾ ਸਰਕਾਰ ਨੇ ਭਾਰਤੀਆਂ ਲਈ ਇਹ ਵੱਡੀ ਖ਼ਬਰ ਦਿੱਤੀ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਅਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.