ਪੰਜਾਬ “ਚ ਬਿਜਲੀ ਕੱਟ ਲੱਗਣ ਬਾਰੇ ਪਾਵਰਕਾਮ ਵਲੋਂ ਆਈ ਵੱਡੀ ਤਾਜ਼ਾ ਖਬਰ!

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉਥਲ ਪੁਥਲ ਗੱਲਾਂ ਸਾਡੇ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਅਤੇ ਕੁਝ ਹੋਰ ਵੱਡੀਆਂ ਸਟੇਟਾਂ ਵਿੱਚ ਚੱਲ ਰਹੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਰਹੀ ਕਿਉਂਕਿ ਤੁਹਾਨੂੰ ਪਤਾ ਹੀ ਹੈ।

ਕਿ ਚੱਲ ਰਹੀ ਥਰਮਲ ਪਲਾਂਟਾਂ ਵਿਚ ਕੋਲੇ ਦੀ ਕਮੀ ਕਾਰਨ ਦੇਸ਼ ਦੀ ਆਮ ਜਨਤਾ ਨੂੰ ਬਿਜਲੀ ਕਾਰਨ ਅਤੇ ਕੁਝ ਵੱਡੀਆਂ ਫੈਕਟਰੀਆਂ ਨੂੰ ਬਹੁਤ ਜ਼ਿਆਦਾ ਮੁਸ਼ਕਲ ਆ ਰਹੀ ਹੈ।ਜਾਣਕਾਰੀ ਮੁਤਾਬਕ ਦੱਸਦੀਏ ਕਿ ਕੋਲੇ ਦੀ ਕਮੀ ਕਾਰਨ ਪੰਜਾਬ ਦੇ ਬਾਰਾਂ ਬੈਂਕਾਂ ਸਾਹਮਣੇ ਆਏ ਹਨ ਜਿੱਥੇ ਕਿ ਬਿਜਲੀ ਦਾ ਸੰਕਟ ਬਹੁਤ ਜ਼ਿਆਦਾ ਬਣਿਆ ਹੋਇਆ ਹੈ।ਦੇਸ਼ ਵਿਚ ਕੋਲੇ ਦੀ ਇੰਨੀ ਜ਼ਿਆਦਾ ਕਮੀ ਹੋ ਚੁੱਕੀ ਹੈ ਕਿ ਦੇਸ਼ ਦੇ ਕੁਝ ਅਜਿਹੇ ਵੱਡੇ ਨਿੱਜੀ ਥਰਮਲ ਪਲਾਂਟ ਦੇ ਕੋਝੇ ਜਿਹੇ ਹਿੱਸੇ ਬੰਦ ਪਏ ਹਨ।

ਜਿਨ੍ਹਾਂ ਨੂੰ ਬਹੁਤ ਜ਼ਿਆਦਾ ਜ਼ਰੂਰਤ ਹੈ!ਕੌਲੇ ਭਰ ਜਾਣਕਾਰੀ ਮੁਤਾਬਕ ਦੱਸ ਜੀ ਕਿ ਕੋਲੇ ਦੀਆਂ ਖਾਨਾਂ ਵਿੱਚ ਭਾਰੀ ਬਰਸਾਤ ਹੋਣ ਕਾਰਨ ਇਹ ਵੱਡੀਆਂ ਮੁਸ਼ਕਲਾਂ ਆ ਰਹੀਆਂ ਹਨ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਉਪਰਾਲੇ ਅਤੇ ਦੇਸ਼ ਦੀ ਆਮ ਜਨਤਾ ਲਈ ਵਧ ਰਹੀਆਂ ਇਹ ਮੁਸ਼ਕਲਾਂ ਬਹੁਤ ਵੱਡੀਆਂ ਬਣ ਚੁੱਕੀਆਂ ਹਨ ਕਿਉਂਕਿ ਦੇਸ਼ ਵਿੱਚ ਦਿਨ ਬ ਦਿਨ ਬਿਜਲੀ ਦੇ ਵੱਡੇ ਕੱਟ ਲੱਗ ਰਹੇ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *