ਪੈਟਰੋਲ ਡੀਜ਼ਲ ਦੇ ਵਧਦੇ ਰੇਟਾਂ ਨੇ ਤੋੜਿਆ ਰਿਕਾਰਡ,ਇਕ ਵਾਰ ਫਿਰ ਕੀਮਤਾਂ ‘ਚ ਵਾਧਾ

Uncategorized

ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਸਰਕਾਰ ਵੱਲੋਂ ਚੱਲ ਰਹੀਆਂ ਕੁਝ ਅਜਿਹੀਆਂ ਨੀਤੀਆਂ ਅਤੇ ਅਜਿਹੇ ਕੰਮ ਜਿਹੜੇ ਕਿ ਲੋਕਾਂ ਲਈ ਲਾਹੇਵੰਦ ਵੀ ਹਨ ਕੁਝ ਅਜਿਹੇ ਵੱਡੇ ਫ਼ੈਸਲੇ ਵੀ ਹਨ ਜਿਹੜੇ ਕਿ ਲੋਕਾਂ ਲਈ ਲਾਹੇਵੰਦ ਨਹੀਂ ਹਨ ਉਨ੍ਹਾਂ ਵਿੱਚ ਗੱਲ ਕਰੀਏ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਹੀ ਕੀਮਤਾਂ,ਜਿਹੜੀਆਂ ਕਿ ਲੋਕਾਂ ਦੀ ਨੱਕ ਨਾਲ ਲਕੀਰਾਂ ਕਢਵਾ ਰਹੀਆਂ ਹਨ

ਕਿਉਂਕਿ ਪੰਜਾਬ ਵਿੱਚ ਅਤੇ ਹੋਰ ਸਟੇਟਾਂ ਵਿੱਚ ਵਧ ਰਹੀਆਂ ਇਨ੍ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਕੇ ਰੱਖਿਆ ਹੈ ਅਤੇ ਸਰਕਾਰ ਵੱਲੋਂ ਕੀਤੀ ਜਾ ਰਹੀ ਹੀ ਕੰਮ ਅਤੇ ਦਿਨ ਬ ਦਿਨ ਵਧ ਰਹੀਆਂ ਇਨ੍ਹਾਂ ਕੀਮਤਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ।ਕਿਉਂਕਿ ਇੱਕ ਆਮ ਵਿਅਕਤੀ ਦੇ ਵੱਸ ਦੀ ਗੱਲ ਹੀ ਨਹੀਂ ਰਹੀ ਕਿ ਉਹ ਇੰਨਾ ਜ਼ਿਆਦਾ ਮਹਿੰਗਾ ਪੈਟਰੋਲ ਜਾਂ ਡੀਜ਼ਲ ਪਵਾ ਕੇ ਕੋਈ ਆਪਣਾ ਕਿੱਤਾ ਕਰ ਸਕੇ

ਕਿਉਂਕਿ ਇਨ੍ਹਾਂ ਕੀਮਤਾਂ ਵਿਚ ਇੰਨਾ ਜ਼ਿਆਦਾ ਵਾਧਾ ਹੋ ਚੁੱਕਾ ਹੈ।ਜਾਣਕਾਰੀ ਮੁਤਾਬਕ ਰੁੱਤ ਦੀ ਕੀ ਸਰਕਾਰ ਵੱਲੋਂ ਕੀਤੀ ਜਾ ਰਹੀ ਵੀ ਕੰਮ ਲੋਕਾਂ ਨੂੰ ਬਹੁਤ ਜ਼ਿਆਦਾ ਠੇਸ ਪਹੁੰਚਾ ਰਹੇ ਹਨ ਅਤੇ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪਿਛਲੇ ਸਾਲ ਵਿੱਚ ਲੱਗੇ ਅਜਿਹੇ ਲਾਕਡਾਊਨ ਕਰ ਕੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਕੀਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *