ਛੋਟੇ ਜਿਹੇ ਹਾਦਸੇ ਨੇ ਲਿਆ ਭਿਆਨਕ ਰੂਪ,ਨਾਲ ਲੱਗਦੀਆਂ ਝੁੱਗੀਆਂ ਵੀ ਲਈਆਂ ਲਪੇਟਾਂ ਚ’

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਕੁਝ ਅਜਿਹੀਆਂ ਵੱਡੀਆਂ ਭਿਆਨਕ ਹਾਦਸੇ ਵਾਲੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖ ਅਸੀਂ ਹੈਰਾਨ ਰਹਿ ਜਾਂਦੇ ਹਾਂ ਵੀਡੀਓ ਵਿੱਚ ਦਿਖਾਈ ਦੇ ਰਿਹਾ ਇਹ ਵੱਡਾ ਅੱਗ ਦਾ ਭਿਆਨਕ ਹਾਦਸਾ ਜਿਹੜਾ ਕਿ ਇਕ ਛੋਟੇ ਜਿਹੇ ਹਾਦਸੇ ਨੇ ਵੱਡਾ ਭਿਆਨਕ ਰੂਪ ਲੈ ਲਿਆ

ਅੱਜ ਦੀ ਇਹ ਮੰਦਭਾਗੀ ਘਟਨਾ ਜ਼ਿਲ੍ਹਾ ਜਲੰਧਰ ਦੇ ਜੋਤੀ ਨਗਰ ਤੂੰ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਇੱਕ ਝੁੱਗੀਆਂ ਵਿੱਚ ਪਿਆ ਕਬਾੜ ਦੇ ਸਾਮਾਨ ਨੂੰ ਅੱਗ ਲੱਗ ਜਾਂਦੀ ਹੈ ਅਤੇ ਉਹ ਅਚਾਨਕ ਹੀ ਅੱਗ ਏਨਾ ਜ਼ਿਆਦਾ ਭਿਆਨਕ ਰੂਪ ਲੈ ਲੈਂਦੀ ਹੈ ਜਿਸ ਨੂੰ ਸੰਭਾਲਣ ਲਈ ਅਠਾਰਾਂ ਫਾਇਰਬ੍ਰਿਗੇਡ ਪਹੁੰਚੀਆਂ ਅਤੇ ਉਸ ਅੱਗ ਨੂੰ ਮੌਕੇ ਤੇ ਬੁਝਾਇਆ ਗਿਆ।ਜਾਣਕਾਰੀ ਮੁਤਾਬਕ ਦੱਸਦੀ ਹੈ

ਕਿ ਉਥੋਂ ਦੇ ਪ੍ਰਸ਼ਾਸਨ ਵੱਲੋਂ ਪੂਰੀ ਜੱਦੋਜਹਿਦ ਨਾਲ ਇਹ ਕਾਰਵਾਈ ਕੀਤੀ ਅਤੇ ਉਨ੍ਹਾਂ ਅਠਾਰਾਂ ਫਾਇਰ ਗਏ ਡਾਨ ਫ਼ਾਇਰ ਬ੍ਰਿਗੇਡਾਂ ਦੀ ਮਦਦ ਨਾਲ ਇਹ ਅੱਗ ਉੱਤੇ ਕਾਬੂ ਕੀਤਾ ਗਿਆ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.