ਸਿੱਧੂ ਦੀ ਮੀਟਿੰਗ ਵਿੱਚ ਹਾਈ ਕਮਾਨ ਨਾਲ ਹੋਈ ਵੱਡੀ ਗੱਲਬਾਤ:ਵੱਡੀ ਖ਼ਬਰ

Uncategorized

ਅੱਜ ਦੀ ਇਹ ਬਹੁਤੀ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਰੀਸ਼ ਰਾਵਤ ਅਤੇ ਉਨ੍ਹਾਂ ਦੇ ਇਕ ਹੋਰ ਸਾਥੀ ਦੇ ਨਾਲ ਮੁਲਾਕਾਤ ਕਰਨ ਜਾ ਰਹੇ ਹਨ ਅਤੇ ਉਨ੍ਹਾਂ ਦੇ ਸਾਥੀਆਂ ਦੇ ਦਫ਼ਤਰ ਵਿੱਚ ਹੀ ਮੀਟਿੰਗ ਕਰਨਗੇ ਇਹ ਮੀਟਿੰਗ ਪੰਜਾਬ ਦੇ ਕਈ ਮੁੱਦਿਆਂ ਉੱਤੇ ਹੋਵੇਗੀ ਆਪ ਸਭ ਨੂੰ ਪੈਦਲ ਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਕੈਪਟਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ

ਪਰ ਉਨ੍ਹਾਂ ਦਾ ਅਸਤੀਫ਼ਾ ਨਾ ਤਾਂ ਪ੍ਰਵਾਨ ਕੀਤਾ ਗਿਆ ਹੈ ਅਤੇ ਨਾ ਹੀ ਹੈ ਰੱਦ ਕੀਤਾ ਗਿਆ ਹੈ ਹਰੀਸ਼ ਰਾਵਤ ਨੇ ਵੱਡਾ ਐਲਾਨ ਕੀਤਾ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਹੀ ਹਨ ਅਤੇ ਉਹੀ ਇਨ੍ਹਾਂ ਕਾਰਜ ਕਰਨਗੇ ਅਤੇ ਇਨ੍ਹਾਂ ਮਾਮਲਿਆਂ ਵਿਚ ਕੀ ਕਾਰਵਾਈ ਹੋਵੇਗੀ ਅਤੇ ਕੀ ਲਾਂਚ ਕੀਤਾ ਜਾਵੇਗਾ ਜੇਕਰ ਤੁਸੀਂ ਪੂਰਨ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦੇ ਹੋ

ਤਾਂ ਨੀਚੇ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ ਰਿਪੋਰਟ ਪੂਰੀ ਖ਼ਬਰ ਨੂੰ ਜਾਣ ਸਕਦੇ ਹੋ ਆਪ ਸਭ ਨੂੰ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਵਿੱਚ ਬਹੁਤ ਵੱਡੇ ਵਿਵਾਦ ਚਲਣ ਕਰਕੇ ਕਈ ਲੋਕਾਂ ਨੇ ਪਾਰਟੀ ਨੂੰ ਛੱਡਿਆ ਵੀ ਹੈ ਅਤੇ ਕਈ ਲੋਕ ਪਾਰਟੀ ਨਾਲ ਜੁੜੇ ਹਨ ਇਹ ਸਾਰਾ ਮੁੱਦਾ ਦੋ ਹਜਾਰ ਬਾਈ ਦੀਆਂ ਚੋਣਾਂ ਨੂੰ ਲੈ ਕੇ ਸਾਹਮਣੇ ਆ ਰਿਹਾ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *