CM ਚੰਨੀ ਬਾਰੇ ਕਨ੍ਹੱਈਆ ਕੁਮਾਰ ਦਾ ਵੱਡਾ ਬਿਆਨ,ਰੱਖੇ ਵੱਡੇ ਬਿਆਨ ਮੀਡੀਆ ਅੱਗੇ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਪੁੱਜੇ ਉਥਲ ਪੁਥਲਾਂ ਨੂੰ ਲੈ ਕੇ ਆਏ ਦਿਨ ਹੀ ਵੱਡੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ।ਖ਼ਬਰ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਸਾਡੇ ਪੇਜ ਤੇ ਪਹਿਲੀ ਵਾਰ ਆਏ ਨੂੰ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਸਮੇਂ ਸਿਰ ਇਨ੍ਹਾਂ ਵੱਡੀਆਂ ਖਬਰਾਂ ਦੀ ਜਾਣਕਾਰੀ ਦਿੰਦੇ ਰਹੀਏ।ਬੀਤੇ ਦਿਨੀਂ ਹੀ ਕਾਂਗਰਸ ਪਾਰਟੀ ਦੇ ਵੱਡੇ ਬੁਲਾਰੇ ਕਨ੍ਹੱਈਆ ਕੁਮਾਰ ਜੀ ਨੇ ਚਰਨਜੀਤ ਸਿੰਘ ਚੰਨੀ ਜੋ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ।

ਉਨ੍ਹਾਂ ਦੇ ਨਾਲ ਇਕ ਬੈਠਕ ਕੀਤੀ ਸੀ ਅਤੇ ਉਨ੍ਹਾਂ ਨਾਲ ਮੁਲਾਕਾਤ ਦੇ ਵਿਚ ਉਨ੍ਹਾਂ ਨੇ ਆਮ ਲੋਕਾਂ ਲਈ ਇਹ ਇਹ ਐਲਾਨ ਕੀਤਾ ਹੈ ਕਿ ਚਰਨਜੀਤ ਸਿੰਘ ਚੰਨੀ ਆਮ ਲੋਕਾਂ ਨੂੰ ਤਰੱਕੀ ਦੇ ਰਾਹ ਤੇ ਲੈ ਕੇ ਜਾ ਰਹੇ ਹਨ ਕਿਉਂਕਿ ਜਦੋਂ ਦੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਲੋਕਾਂ ਲਈ ਬਹੁਤ ਹੀ ਵੱਡੇ ਐਲਾਨ ਕੀਤੇ ਹਨ ਅਤੇ ਲੋਕਾਂ ਨੂੰ ਤਰੱਕੀ ਦੇ ਰਾਹ ਉੱਤੇ ਲੈ ਕੇ ਆਉਣ ਦੀ ਕੋਸ਼ਿਸ਼ ਕਰ ਰਹੇ ਹਨ

ਪਰ ਲੋਕ ਵੀ ਚਰਨਜੀਤ ਸਿੰਘ ਚੰਨੀ ਦੇ ਐਲਾਨਾਂ ਤੋਂ ਬਹੁਤ ਖ਼ੁਸ਼ ਸਨ ਕਿਉਂਕਿ ਬਹੁਤ ਚੰਗੇ ਐਲਾਨ ਕੀਤੇ ਹਨ ਅਤੇ ਲੋਕ ਉਨ੍ਹਾਂ ਦੇ ਹੱਕ ਦੇ ਵਿੱਚ ਵੀ ਦਿਖਾਈ ਦੇ ਰਹੇ ਹਨ ਕਨ੍ਹੱਈਆ ਕੁਮਾਰ ਜੀ ਦਾ ਇੱਕ ਹੋਰ ਵੱਡਾ ਕਹਿਣਾ ਹੈ ਕਿ ਜੇਕਰ ਆਉਣ ਵਾਲੇ ਸਮਿਆਂ ਦੇ ਵਿੱਚ ਹੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣੇ ਤਾਂ ਪੰਜਾਬ ਹੋਰ ਵੀ ਤਰੱਕੀ ਦੇ ਰਾਹਾਂ ਤੇ ਆ ਸਕਦਾ ਹੈ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਕੀ ਚਰਨਜੀਤ ਸਿੰਘ ਚੰਨੀ ਨੂੰ ਆਉਣ ਵਾਲੇ ਸਮਿਆਂ ਵਿੱਚ ਮੁੱਖ ਮੰਤਰੀ ਦਾ ਚਿਹਰਾ ਦੇਖਿਆ ਜਾਵੇਗਾ ਜਾਂ ਨਹੀਂ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *