ਰਾਕੇਸ਼ ਟਿਕੈਤ ਸਟੇਜ ਤੇ ਹੋਇਆ ਕਰਮ”ਸੁਣਾਈਆਂ ਖਰੀਆਂ-ਖਰੀਆਂ ਗੱਲਾਂ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪਿਛਲੇ ਕੁੱਝ ਲੰਬੇ ਸਮੇਂ ਤੋਂ ਹੀ ਕਿਸਾਨੀ ਮੋਰਚਾ ਚੱਲ ਰਿਹਾ ਹੈ ਅਤੇ ਤੁਹਾਨੂੰ ਪਤਾ ਹੀ ਹੈ ਕਿ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨ ਸੜਕਾਂ ਤੇ ਰੁਲ ਰਹੇ ਹਨ ਅਤੇ ਸਰਕਾਰ ਉਨ੍ਹਾਂ ਦੇ ਹੱਕਾਂ ਸੱਚਾਈ ਦੀ ਗੱਲ ਅਜੇ ਤੱਕ ਵੀ ਨਹੀਂ ਕਰ ਰਹੀ। ਆਪ ਸਭ ਨੂੰ ਦੱਸਦੀ ਹੈ ਕਿ ਬੀਤੇ ਦਿਨ ਪਤਾ ਹੀ ਹੈ ਕਿ ਲਖੀਮਪੁਰ ਦੇ ਵਿੱਚ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਜਿੱਥੇ ਕਿ ਇੱਕ ਬੀਜੇਪੀ ਲੀਡਰਾਂ ਵੱਲੋਂ ਕਿਸਾਨਾਂ ਦੇ ਉੱਤੇ ਗੱਡੀਆਂ ਚੜ੍ਹਾ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।

ਆਪ ਸੁਣ ਦੱਸਦੀ ਕਿ ਸਾਡੇ ਦੇਸ਼ ਦੀ ਸਰਕਾਰ ਇੰਨੀ ਮਾੜੀ ਸਰਕਾਰ ਹੈ ਕਿ ਹਾਲੇ ਤੱਕ ਉਨ੍ਹਾਂ ਦੀ ਗ੍ਰਿਫਤਾਰੀ ਵੀ ਨਹੀਂ ਕਰ ਸਕੀ ਅਤੇ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਜ਼ਾ ਨਹੀਂ ਦਿੱਤੀ ਜਾ ਰਹੀ ਅਤੇ ਇਸ ਮੁੱਦੇ ਉਤੇ ਸੰਯੁਕਤ ਕਿਸਾਨ ਮੋਰਚਾ ਦੇ ਮੁੱਖ ਲੀਡਰ ਫਿਰ ਕੀ ਸੀ ਟਿਕੈਤ ਨੇ ਬਹੁਤ ਵੱਡਾ ਐਲਾਨ ਕਰ ਦਿੱਤਾ ਹੈ ਕਿ ਜਿੰਨਾ ਸਮਾਂ ਉਸ ਬੀਜੇਪੀ ਲੀਡਰਾਂ ਅਤੇ ਉਸਦੇ ਪੁੱਤਰ ਨੂੰ ਆਗਰੇ ਦੀ ਜੇਲ੍ਹ ਵਿੱਚ ਨਹੀਂ ਭੇਜਿਆ ਜਾਵੇਗਾ।

ਤਾਂ ਅਸੀਂ ਉਨ੍ਹਾਂ ਸਮਾਂ ਇਸ ਅੰਦੋਲਨ ਨੂੰ ਖਤਮ ਨਹੀਂ ਕਰਾਂਗੇ ਅਤੇ ਇਹ ਅੰਦੋਲਨ ਇਸ ਤਰ੍ਹਾਂ ਹੀ ਚੱਲਦਾ ਰਹੇਗਾ ਅਤੇ ਜਿੰਨਾ ਸਮਾਂ ਉਨ੍ਹਾਂ ਨੂੰ ਸਜ਼ਾ ਨਹੀਂ ਸੁਣਾਈ ਜਾਂਦੀ ਅਤੇ ਇਸ ਮੰਦਭਾਗੀ ਘਟਨਾ ਦਾ ਸਾਰੇ ਲੋਕਾਂ ਨੇ ਅਫ਼ਸੋਸ ਕੀਤਾ ਹੈ ਕਿ ਲੀਡਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਸਾਰਿਆਂ ਨੂੰ ਆਪਣਾ ਹੱਕ ਮੰਗਣ ਦਾ ਅਧਿਕਾਰ ਹੈ ।

ਕਿਉਂਕਿ ਉਹ ਕਿਸਾਨ ਆਪਣਾ ਹੱਕ ਮੰਗ ਰਹੇ ਸਨ ਅਤੇ ਬੀਜੇਪੀ ਲੀਡਰਾਂ ਵੱਲੋਂ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਜੇਕਰ ਤੁਸੀਂ ਉਸ ਰਾਕੇਸ਼ ਟਿਕੈਤ ਦੀ ਲਾਈਵ ਵੀਡੀਓ ਦੇਖਣਾ ਚਾਹੁੰਦੇ ਹੋ ਤਾਂ ਨਿੱਜੀ ਦਿੱੱਤੀ ਕਿ ਲਿੰਕ ਉ ੱਤੇ ਕਲਿੱਕ ਕਰ ਸਕਦੇ ਹੋ ਅਤੇ ਪੂਰੀ ਖ਼ਬਰ ਨੂੰ ਜਾਣ ਸਕਦੇ ਹੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.