ਪੰਜਾਬ ਚ ਹੋ ਵੀ ਉਹੀ ਗੱਲ ਜਿਸ ਦਾ ਲੋਕਾਂ ਨੂੰ ਸੀ ਡਰ, ਪੈ ਗਿਆ ਪੰਗਾ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗੱਲਾਂ ਅਤੇ ਕੁਝ ਅਜਿਹੀਆਂ ਵੀਡਿਓਜ਼ ਵਾਇਰਲ ਹੋ ਰਹੀਆਂ ਦਾ ਸਾਨੂੰ ਪਤਾ ਲੱਗਦਾ ਹੈ।ਅਤੇ ਅਗਰ ਤੁਸੀਂ ਸਾਡੇ ਪੇਜ ਤੇ ਪਹਿਲੀ ਵਾਰ ਇਹੋ ਤਾਂ ਲਾਇਕ ਦਾ ਬਟਨ ਜ਼ਰੂਰ ਲਵਾਓ ਤਾਂ ਜੋ ਤੁਹਾਨੂੰ ਅਸੀਂ ਸਮੇਂ ਸਿਰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਮਿਲਦੀ ਰਹੇ ਅੱਜ ਦੀ ਇਹ ਖਬਰ ਤੁਹਾਡੇ ਸਾਹਮਣੇ ਲੈ ਕੇ ਆਏ ਹਾਂ ਜਿੱਥੇ ਕਿ ਤੁਹਾਨੂੰ ਪਤਾ ਹੀ ਹੈ ।

ਕਿ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਮੰਡੀਆਂ ਵਿਚ ਕਿਸਾਨ ਝੋਨਾ ਲੈ ਕੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਕੀਤੇ ਗਏ ਪੁਖਤਾ ਇੰਤਜ਼ਾਮ ਨਾ ਕਰਨ ਕਰਕੇ ਝੋਨਾ ਮੰਡੀਆਂ ਵਿੱਚ ਰੁਲ ਰਿਹਾ ਹੈ ਅਤੇ ਉੱਥੇ ਹੀ ਕੁਝ ਅਜਿਹੀਆਂ ਵੀਡੀਓ ਵੀ ਬਹੁਤ ਸਾਰੀਆਂ ਵਾਇਰਲ ਹੁੰਦੀਆਂ ਦਿਖਾਈ ਦੇ ਰਹੀਆਂ ਹਨ ਜਿਥੇ ਕਿ ਕਿਸਾਨ ਸਸਤੇ ਭਾਅ ਤੋਂ ਝੋਨੇ ਦੀ ਖ਼ਰੀਦ ਹੋਰ ਸਟੇਟਾਂ ਤੋਂ ਕਰ ਕੇ ਪੰਜਾਬ ਵਿੱਚ ਮਹਿੰਗੇ ਭਾਅ ਤੇ ਮੰਡੀਆਂ ਵਿੱਚ ਵੇਚ ਰਹੇ ਹਨ ਉਸ ਲਈ ਵੀ ਸਰਕਾਰ ਨੇ ਕੁਝ ਅਜਿਹੇ ਵੱਡੇ ਕਦਮ ਚੁੱਕੇ ਹਨ ।

ਅਤੇ ਕੁਝ ਸਖਤ ਨਿਯਮ ਬਣਾਏ ਗਏ ਹਨ, ਉਥੇ ਹੀ ਇਕ ਅਜਿਹੀ ਵੀਡੀਓ ਸਾਹਮਣੇ ਨਿਕਲ ਕੇ ਆਈਆਂ ਹਨ ਜਿੱਥੇ ਕਿ ਕੁਝ ਅਜਿਹੇ ਵਪਾਰ ਕਰਨ ਵਾਲੇ ਜਿਹੜੇ ਕਿ ਸਸਤੇ ਭਾਅ ਤੋਂ ਹੋਰ ਸਟੇਟਾਂ ਤੋਂ ਝੋਨੇ ਦੀ ਖ਼ਰੀਦ ਕਰਕੇ ਪੰਜਾਬ ਵਿਚਲੀਆਂ ਮੰਡੀਆਂ ਵਿੱਚ ਵੇਚ ਪੁਲੀਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕਾਬੂ ਕੀਤਾ ਗਿਆ,

ਅਤੇ ਉਨ੍ਹਾਂ ਉੱਤੇ ਅੱਠ ਮਾਮਲੇ ਦਰਜ ਕੀਤੇ ਗਏ ਹਨ,ਕਿਉਂਕਿ ਕੇਂਦਰ ਸਰਕਾਰ ਵੱਲੋਂ ਇਹ ਨਿਯਮ ਜਾਰੀ ਕੀਤੇ ਗਏ ਹਨ ਕਿ ਬਾਹਰੋਂ ਮਾਲ ਲਿਆਉਣ ਵਾਲਿਆਂ ਵਪਾਰੀਆਂ ਤੇ ਵੱਡੇ ਨਿਯਮ ਲਾਗੂ ਕੀਤੇ ਗਏ ਹਨ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *