ਐੱਸ ਬੀ ਆਈ ‘ਚ ਖਾਤਾ ਰੱਖਣ ਵਾਲਿਆਂ ਲਈ ਹੋਇਆ ਇਹ ਵੱਡਾ ਐਲਾਨ!

Uncategorized

SBI ਨੇ ਲਿਆਂਦੀ ਨਵੀਂ ਯੋਜਨਾ-ਲੱਖਾਂ ਲੋਕ ਲੈ ਰਹੇ ਨੇ ਫ਼ਾਇਦਾ-ਲੋਕਾਂ ‘ਚ ਸਾਈ ਖੁਸ਼ੀ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਜੋ ਕਹਿ ਜਿੱਤੇਗੀ ਸਮਾਜ ਵਿਚ ਅਤੇ ਰਾਜਨੀਤੀ ਵਿਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਵੱਡੇ ਖੁਲਾਸੇ ਸਾਹਮਣੇ ਆਉਂਦੇ ਹਨ।ਖ਼ਬਰ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਸਮੇਂ ਸਿਰ ਇਨ੍ਹਾਂ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਮਿਲਦੀ ਰਹੇ,

ਅੱਜ ਦੀ ਇਹ ਖ਼ਬਰ ਭਾਰਤੀ ਸਟੇਟ ਬੈਂਕ ਵੱਲੋਂ ਆਪਣੇ ਖਾਤਾਧਾਰਕਾਂ ਲਈ ਇਕ ਵੱਡੀ ਸੇਵਾ ਮੁਹੱਈਆ ਕਰਵਾਈ ਗਈ ਹੈ।ਭਾਰਤੀ ਸਟੇਟ ਬੈਂਕ ਨੇ ਆਪਣੇ ਖਾਤਾਧਾਰਕਾਂ ਲਈ ਇਕ ਅਜਿਹਾ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਲਈ ਆਮ ਜਨਤਾ ਅਤੇ ਉਨ੍ਹਾਂ ਦੇ ਖਾਤਾਧਾਰਕਾਂ ਲਈ ਵਧੀਆ ਕਾਰਗਰ ਸਾਬਤ ਹੋਵੇਗਾ,ਜੇ ਆਪਾਂ ਗੱਲ ਕਰੀਏ ਤਾਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਉਪਰਾਲੇ ਅਤੇ ਕੁਝ ਅਜਿਹੀਆਂ ਗੱਲਾਂ ਜਿਹੜੀਆਂ ਕਿ ਲੋਕਾਂ ਦੇ ਹਿੱਤਾਂ ਲਈ ਵਧੀਆ ਚੰਗੀਆਂ ਸੇਵਾ ਮੁਹੱਈਆ ਕਰਵਾਉਂਦੀਆਂ ਹਨ ।

ਇੱਥੇ ਹੀ ਭਾਰਤੀ ਸਟੇਟ ਬੈਂਕ ਨੇ ਆਪਣੇ ਖਾਤਾਧਾਰਕਾਂ ਲਈ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ।ਕਿਉਂਕਿ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੜਕ ਹਾਦਸੇ ਦੌਰਾਨ ਵਾਪਰਨ ਵਾਲੀਆਂ ਵੱਡੀਆਂ ਦੁਰਘਟਨਾਵਾਂ ਵਿੱਚ ਇਹ ਬੀਮਾ ਯੋਜਨਾ ਭਾਰਤੀ ਸਟੇਟ ਬੈਂਕ ਵੱਲੋਂ ਆਪਣੇ ਖਾਤਾਧਾਰਕਾਂ ਨੂੰ ਦਿੱਤੀ ਗਈ ਹੈ ਜਿਸ ਵਿਚ ਉਨ੍ਹਾਂ ਲਈ ਦੋ ਲੱਖ ਰੁਪਏ ਦਾ ਬੀਮਾ ਯੋਜਨਾ ਦਿੱਤੀ ਜਾਵੇਗੀ।ਭਾਰਤੀ ਸਟੇਟ ਬੈਂਕ ਨੇ ਇਹ ਜਨਤਕ ਬੀਮਾ ਯੋਜਨਾ ਸ਼ਹਿਰੀ ਅਤੇ ਗ੍ਰਾਮੀਣ ਲੋਕਾਂ ਦੀ ਭਲਾਈ ਲਈ ਦਿੱਤੀ ਗਈ ਹੈ ਅਤੇ ਇਸ ਵਿਚ ਖਾਤਾਧਾਰਕਾਂ ਨੂੰ ਦੋ ਲੱਖ ਰੁਪਏ ਤੱਕ ਦਾ ਮੁਆਵਜ਼ਾ ਦਿੱਤਾ ਜਾਵੇਗਾ

ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਜਿਵੇਂ ਸੜਕ ਹਾਦਸੇ ਦੌਰਾਨ ਕੁਝ ਅਜਿਹੀਆਂ ਵੱਡੀਆਂ ਦੁਰਘਟਨਾਵਾਂ ਹੋ ਜਾਂਦੀਆਂ ਹਨ ਅਤੇ ਇਸ ਨੂੰ ਚੀਜ਼ ਨੂੰ ਨਜ਼ਰੀਏ ਰੱਖਦੇ ਹੋਏ ਭਾਰਤੀ ਸਟੇਟ ਬੈਂਕ ਨੇ ਇਹ ਵੱਡਾ ਫੈਸਲਾ ਲੈਂਦੇ ਹੋਏ ਇਹ ਸੇਵਾ ਮੁਹੱਈਆ ਕਰਵਾਈ ਗਈ ਹੈ।ਭਾਰਤੀ ਸਟੇਟ ਬੈਂਕ ਨੇ ਵੀ ਸੋਸ਼ਲ ਮੀਡੀਆ ਉੱਤੇ ਟਵੀਟ ਕਰਕੇ ਦੱਸਿਆ ਹੈ ਕਿ ਇਹ ਖ਼ੁਦ ਨੂੰ ਸਫ਼ਲਤਾ ਦੇ ਰਾਹ ਤੇ ਲਿਆਉਣ ਦੀ ਇਕ ਪੂੰਜੀ ਹੈ।ਤਾਂ ਜੋ ਇਹ ਆਮ ਜਨਤਾ ਲਈ ਅਤੇ ਖਾਤਾਧਾਰਕਾਂ ਲਈ ਵਧੀਆ ਕਾਰਗਰ ਸਾਬਤ ਹੋਵੇਗੀ।

ਜਾਣਕਾਰੀ ਮੁਤਾਬਕ ਦੱਸ ਜੇ ਕਿ ਜਨਧਨ ਖਾਤਾ ਖੁੱਲ੍ਹਵਾਉਣ ਨਾਲ ਤੁਹਾਨੂੰ ਇਹ ਵੱਡੇ ਲਾਭਦਾਇਕ ਫਾਇਦੇ ਮਿਲਣਗੇ,ਅਤੇ ਦੱਸਦੀਏ ਕਿ ਆ ਜੀ ਇਹ ਤੁਸੀਂ ਆਪਣੇ ਨਜ਼ਦੀਕੀ ਬ੍ਰਾਂਚ ਵਿਚ ਜਨਧਨ ਖਾਤਾ ਖੁਲ੍ਹਵਾਉਣ ਤਾਂ ਜੋ ਤੁਸੀਂ ਵੀ ਇਨ੍ਹਾਂ ਦਾ ਲਾਭ ਲੈ ਸਕੋ!ਅਤੇ ਹੋਰ ਵਧੇਰੇ ਜਾਣਕਾਰੀ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਕੁਮੈਂਟ ਵਿੱਚ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *