ਗੱਡੀ ਦੀ ਤੇਜ਼ ਰਫਤਾਰ ਨੇ ਕਰਿਆ ਅਜਿਹਾ ਕੰਮ,, ਵੇਖ ਕੇ ਰਹਿ ਜਾਵੋਗੇ ਹੈਰਾਨ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕੈ ਜਿੱਤੇਗੀ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਤੇ ਕੁਝ ਅਜਿਹੀਆਂ ਅਣਗਹਿਲੀਆਂ ਕਾਰਨ ਵੱਡੀਆਂ ਦੁਰਘਟਨਾਵਾਂ ਹੋ ਜਾਂਦੀਆਂ ਹਨ,ਅਤੇ ਜਿਨ੍ਹਾਂ ਤੋਂ ਅਸੀਂ ਬੇਖ਼ੌਫ਼ ਹੁੰਦੇ ਹਾਂ ਅਤੇ ਉਨ੍ਹਾਂ ਦੇ ਖੁਲਾਸੇ ਸਾਡੇ ਸਾਹਮਣੇ ਹੁੰਦੇ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਜੇ ਤੁਸੀਂ ਸਾਡੀ ਪੇਜ ਤੇ ਪਹਿਲੀ ਵਾਰ ਆਏ ਹੋ ਤਾਂ ਲਾਇਕ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਅਸੀਂ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,ਮਿਲੀ ਜਾਣਕਾਰੀ ਮੁਤਾਬਕ ਦੱਸਦੀ ਹੈ ।

ਕਿ ਇਕ ਹਾਈਵੇ ਉੱਤੇ ਆ ਰਹੀ ਅਣਪਛਾਤੀ ਗੱਡੀ ਜਿਹੜੀ ਕਿ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਬਹੁਤ ਤੇਜ਼ ਸੀ ਅਤੇ ਉਸ ਗੱਡੀ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਆਸ ਪਾਸ ਦੇ ਲੋਕਾਂ ਨੇ ਵੀ ਇਹ ਬਿਆਨ ਦਿੱਤੇ ਹਨ ਕਿ ਇਸ ਗੱਡੀ ਦੀ ਰਫ਼ਤਾਰ ਕੁਝ ਜ਼ਿਆਦਾ ਹੀ ਤੇ ਸੀ ਅਤੇ ਉਥੇ ਦੇ ਇਲਾਕੇ ਵਿੱਚ ਹੀ ਸੜਕ ਉੱਪਰ ਰੇਹੜੀਆਂ ਲਗਾਉਣ ਵਾਲੇ ਮਜ਼ਦੂਰ ਆਪਣਾ ਕੰਮ ਸਾਰਾ ਨਿਬੇੜ ਕੇ ਆਪਣੇ ਘਰ ਨੂੰ ਵਾਪਸ ਪਰਤ ਰਹੇ ਸਨ ।

ਅਤੇ ਉਨ੍ਹਾਂ ਨੂੰ ਨਹੀਂ ਸੀ ਪਤਾ ਕਿ ਸਾਡੇ ਨਾਲ ਅਜਿਹਾ ਦਰਦਨਾਕ ਹਾਦਸਾ ਵਾਪਰ ਜਾਵੇਗਾ ਅਤੇ ਉਹ ਗੱਡੀ ਇੰਨੀ ਤੇਜ਼ ਆਉਂਦੀ ਹੈ ਕਿ ਇਕ ਰੇਹੜੀ ਵਿਚ ਉਹ ਗੱਡੀ ਜਾ ਕੇ ਟਕਰਾ ਜਾਂਦੀ ਹੈ ਅਤੇ ਦੂਜੀ ਰੇੜ੍ਹੀ ਵਿੱਚ ਵੀ ਟਕਰਾ ਜਾਂਦੀ ਹੈ ਤੇ ਉਨ੍ਹਾਂ ਦੋਵੇਂ ਰੇਹੜੀ ਵਾਲਿਆਂ ਦੇ ਗੰਭੀਰ ਤੌਰ ਤੇ ਸੱਟਾਂ ਵੱਜੀਆਂ ਅਤੇ ਇੱਕ ਦੀ ਤਾਂ ਦੱਸਿਆ ਗਿਆ ਹੈ ਕਿ ਲੱਤ ਵੀ ਟੁੱਟ ਗਈ ਹੈ।ਅਤੇ ਮੌਕੇ ਤੇ ਆ ਕੇ ਪੁਲਸ ਪ੍ਰਸ਼ਾਸਨ ਵੱਲੋਂ ਮੌਕਾ ਏ ਵਾਰਦਾਤ ਤੇ ਪਹੁੰਚਿਆ ਗਿਆ।

ਅਤੇ ਉਨ੍ਹਾਂ ਦੋਵੇਂ ਰੇਹੜੀ ਵਾਲਿਆਂ ਨੂੰ ਨਜ਼ਦੀਕ ਦੇ ਹਸਪਤਾਲ ਵਿਚ ਪਹੁੰਚਾਇਆ ਗਿਆ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਬੜੀਆਂ ਹੀ ਗੰਭੀਰ ਤੌਰ ਤੇ ਸੱਟਾਂ ਵੱਜੀਆਂ ਕਿਉਂਕਿ ਇਸ ਦਾ ਕਾਰਨ ਇਹ ਸੀ ਕਿ ਉਸ ਗੱਡੀ ਵਾਲੇ ਦੀ ਰਫ਼ਤਾਰ ਕੁਝ ਜ਼ਿਆਦਾ ਹੀ ਤੇ ਸੀ ਇਹ ਸਾਰੀ ਜਾਣਕਾਰੀ ਵੀਡਿਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *