ਔਰਤਾਂ ਨੂੰ ਬੱਸਾਂ ਚ ਮੁਫ਼ਤ ਸਫ਼ਰ ਤੋਂ ਬਾਅਦ “ਹੁਣ ਚੰਨੀ ਸਰਕਾਰ ਨੇ ਕਰਤਾ ਔਰਤਾਂ ਲਈ ਇਹ ਵੱਡਾ ਐਲਾਨ

Uncategorized

ਪੰਜਾਬ ਵਿੱਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਤੋਂ ਬਾਅਦ ਹੁਣ -ਪੰਜਾਬ ਵਿੱਚ ਸਫ਼ਰ ਕਰਨ ਵਾਲਿਆਂ ਲਈ ਆਈ ਇਹ ਵੱਡੀ ਖ਼ਬਰ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੱਡੀਆਂ ਖ਼ਬਰਾਂ ਸਾਹਮਣੇ ਨਿਕਲ ਗਈਆਂ ਆਉਂਦੀਆਂ ਹਨ,ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਸਾਡੇ ਪੇਜ ਤੇ ਪਹਿਲੀ ਵਾਰ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਸਮੇਂ ਸਿਰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੇ,

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿੱਚ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਅਜਿਹੇ ਵੱਡੇ ਕਾਰਜ ਜੋ ਕਿ ਲੋਕਾਂ ਦੇ ਹਿੱਤਾਂ ਲਈ ਵਧੀਆ ਕਾਰਗਰ ਸਾਬਤ ਹੋਣਗੇ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਉਪਰਾਲੇ,ਵਧੀਆ ਸੇਵਾ ਮੁਹੱਈਆ ਕਰਵਾਉਣਗੇ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਵੀ ਕੁਝ ਪੰਜਾਬ ਦੇ ਲੋਕਾਂ ਲਈ ਵੱਡੇ ਉਪਰਾਲੇ ਕੀਤੇ ਗਏ ਸੀ ਅਤੇ ਕੁਝ ਉਨ੍ਹਾਂ ਦੇ ਹਿੱਤਾਂ ਨੂੰ ਸਾਹਮਣੇ ਰੱਖਦਿਆਂ ਉਨ੍ਹਾਂ ਲਈ ਕੁਝ ਵੱਡੇ ਐਲਾਨ ਵੀ ਕੀਤੇ ਗਏ ਸਨ।

ਅਤੇ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਹੁਣ ਕਾਂਗਰਸ ਪਾਰਟੀ ਵਿੱਚ ਕੁਝ ਅਜਿਹੀਆਂ ਕਲੇਸ਼ਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਜਿਸ ਕਾਰਨ ਉਸ ਦੇ ਅਸਤੀਫੇ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਚੁਣਿਆ ਗਿਆ।ਅਤੇ ਪੰਜਾਬ ਦੇ ਲੋਕਾਂ ਲਈ ਜਿਹੜੀਆਂ ਕਿ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫ਼ਤ ਕਰਾਇਆ।ਅਤੇ ਇਹ ਬੜੇ ਹੀ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਕਿ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸੁਵਿਧਾ ਮੁਹੱਈਆ ਕਰਵਾਈ ਗਈ ਸੀ ਜਿਹੜੀ ਕਿ ਆਧਾਰ ਕਾਰਡ ਦਿਖਾ ਕੇ ਟਿਕਟ ਕੱਟੀ ਜਾਂਦੀ ਸੀ।

ਟਰਾਂਸਪੋਰਟ ਮਹਿਕਮੇ ਦੇ ਮੰਤਰੀ ਨੇ ਰਾਜਾ ਵੜਿੰਗ ਨੇ ਲੋਕਾਂ ਦੀ ਸਹੂਲਤਾਂ ਲਈ ਹਰ ਇੱਕ ਬੱਸ ਸਟੈਂਡ ਦੇ ਉੱਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਲਾਂ ਆਉਣ ਵਾਲਿਆਂ ਲਈ ਵੱਡੀਆਂ ਸੇਵਾ ਮੁਹੱਈਆ ਕਰਵਾਈਆਂ ਗਈਆਂ ਹਨ।ਅਤੇ ਹੁਣ ਆਉਣ ਵਾਲੀਆਂ ਕੋਈ ਵੀ ਅਜਿਹੀਆਂ ਪੀੜਾਂ ਲੋਕਾਂ ਦੇ ਹਿੱਤਾਂ ਲਈ ਵਧੀਆ ਸੇਵਾ ਮੁਹੱਈਆ ਕਰਵਾਈਆਂ ਜਾਣਗੀਆਂ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.