ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖ਼ਬਰ ,ਸੁਣ ਲਓ

Uncategorized

ਸਕੂਲ ਦੇ ਬੱਚਿਆਂ ਲਈ ਆਈ ਵੱਡੀ ਖ਼ਬਰ -ਬੱਚਿਆਂ ਅਤੇ ਮਾਪਿਆਂ ਵਿੱਚ ਸਾਈ ਖੁਸ਼ੀ ਦੀ ਲਹਿਰ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਅਤੇ ਸਿਸਟਮ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਦਾ ਸਾਡੇ ਸਾਹਮਣੇ ਖੁਲਾਸੇ ਹੁੰਦੇ ਹਨ ਅਤੇ ਕੁਝ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਦਿਖਾਈ ਦਿੰਦੀਆਂ ਹਨ ਜਿਨ੍ਹਾਂ ਤੋਂ ਅਸੀਂ ਜਾਣੂ ਹੁੰਦੇ ਹਾਂ।ਇਸ ਖ਼ਬਰ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਸਾਡੇ ਫੇਜ਼ ਤੇ ਪਹਿਲੀ ਵਾਰ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੋਰੋਨਾ ਦੀ ਲਹਿਰ ਚੱਲਦੀ ਕਾਰਨ ਦੇਸ਼ ਦੀ ਆਰਥਿਕਤਾ ਨੂੰ ਬਹੁਤ ਜ਼ਿਆਦਾ ਪ੍ਰਭਾਵ ਪਿਆ ਹੈ ਅਤੇ ਕੁਝ ਅਜਿਹੀਆਂ ਚੀਜ਼ਾਂ ਵੀ ਸਾਹਮਣੇ ਆਈਆਂ ਹਨ ਜਿਨ੍ਹਾਂ ਵਿੱਚ ਬਹੁਤ ਜ਼ਿਆਦਾ ਗਿਰਾਵਟ ਹੋਈ ਹੈ।ਜਿੱਥੇ ਗੱਲਬਾਤ ਕਰੀਏ ਸਕੂਲਾਂ ਵਿਚ ਚਲਦੀਆਂ ਹੋਈਆਂ ਪੜ੍ਹਾਈਆਂ ਛੇ ਬੱਚਿਆਂ ਦੇ ਭਵਿੱਖ ਲਈ ਇਹ ਬਹੁਤ ਵੱਡੀ ਸਮੱਸਿਆ ਬਣੀ ਹੋਈ ਹੈ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਕੋਰੋਨਾ ਕਾਰਨ ਦੇਸ਼ ਵਿੱਚ ਕੀਤੀ ਕਿ ਤਾਲਾਬੰਦੀ ਕਰ ਕੇ ਸਕੂਲ ਕਾਲਜ ਬਹੁਤ ਲੰਬੇ ਸਮੇਂ ਤੋਂ ਬੰਦ ਰਹਿ ਚੁੱਕੇ ਹਨ

ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਵਿੱਚ ਬਹੁਤ ਜ਼ਿਆਦਾ ਮੁਸ਼ਕਿਲ ਪੈਦਾ ਹੋ ਰਹੀ ਸੀ।ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕੋਰੋਨਾ ਦੀ ਬਿਮਾਰੀ ਕਾਰਨ ਦੇਸ਼ ਵਿੱਚ ਤਾਲਾਬੰਦੀ ਕਰਨ ਦੌਰਾਨ ਅਤੇ ਉੱਥੇ ਹੀ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਰੋਕ ਦਿੱਤਾ ਗਿਆ ਸੀ ਅਤੇ ਸਕੂਲ ਕਾਲਜਾਂ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਸੀ।ਤਾਂ ਜੋ ਬੱਚਿਆਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ।ਅਤੇ ਸਰਕਾਰ ਵੱਲੋਂ ਕੀਤੇ ਗਏ ਵੱਡੇ ਕਾਰਜ ਜੋ ਕਿ ਬੱਚਿਆਂ ਲਈ ਬਹੁਤ ਵਧੀਆ ਕਾਰਗਰ ਸਾਬਤ ਹੋਏ ਹਨ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਇਸ ਮਹਾਂਮਾਰੀ ਦੀ ਬਿਮਾਰੀ ਤੋਂ ਬੱਚਿਆਂ ਨੂੰ ਬਚਾਉਣ ਆਨਲਾਈਨ ਕਲਾਸਾਂ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਸੀ

ਤਾਂ ਜੋ ਬੱਚੇ ਆਪਣੇ ਘਰ ਵਿਚ ਬੈਠ ਕੇ ਹੀ ਪੇਪਰ ਅਤੇ ਆਪਣੀ ਪੜ੍ਹਾਈ ਕਰ ਸਕਣ।ਤਾਂ ਜੋ ਬੱਚਿਆਂ ਦੀ ਪੜ੍ਹਾਈ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆ ਸਕੇ।ਅਤੇ ਸਰਕਾਰ ਨੇ ਇਸੇ ਬਿਮਾਰੀ ਵਿਚ ਆ ਰਹੀ ਕਟੌਤੀ ਕਾਰਨ ਵਿੱਦਿਅਕ ਸੰਸਥਾਵਾਂ ਨੂੰ ਹੁਣ ਦੁਬਾਰਾ ਤੋਂ ਮੁੜ ਫੇਰ ਖੋਲ੍ਹਿਆ ਗਿਆ ਤਾਂ ਜੋ ਬੱਚੇ ਆਪਣਾ ਭਵਿੱਖ ਸੁਧਾਰ ਸਕਣ ਅਤੇ ਆਪਣੀਆਂ ਮੁਡ਼ ਦੁਬਾਰਾ ਪੜ੍ਹਾਈਆਂ ਸ਼ੁਰੂ ਕਰ ਸਕਣ।ਇਸ ਨਜ਼ਰੀਏ ਨੂੰ ਮੁੱਖ ਰੱਖਦੇ ਹੋਏ ਸਰਕਾਰ ਨੇ ਕੁਝ ਵੱਡੇ ਐਲਾਨ ਦਿੱਤੇ ਹਨ ਕਿਉਂਕਿ ਸਕੂਲ ਕਾਲਜ ਬੰਦ ਪਏ ਦੌਰਾਨ ਦੇਸ਼ ਵਿਚ ਆਰਥਿਕ ਤੌਰ ਤੇ ਬਹੁਤ ਵੱਡੀ ਮੁਸ਼ਕਿਲ ਪੈਦਾ ਹੋ ਰਹੀ ਸੀ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *