ਹਰਚਰਨ ਦੇ ਕੇਸ ਵਿੱਚ ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਕੀਤੇ ਹੈਰਾਨੀਜਨਕ ਖੁਲਾਸੇ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਕੁਝ ਅਜਿਹੀਆਂ ਵੀਡੀਓ ਆਏ ਦਿਨ ਹੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਹੜੀਆਂ ਕਿ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਯੂਪੀ ਦੇ ਇਕ ਨੌਜਵਾਨ ਹਰਚਰਨ ਸਿੰਘ ਦੇ ਕੇਸ ਨੂੰ ਲੈ ਕੇ ਆਏ ਦਿਨ ਹੀ ਵੱਡੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਹਰਚਰਨ ਸਿੰਘ ਦੇ ਕੇਸ ਬਾਰੇ ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਕੀਤੀ ਆਪਣੇ ਵੱਡੇ ਐਲਾਨ ਉਨ੍ਹਾਂ ਦਾ ਕਹਿਣਾ ਹੈ ਕਿ ਉੱਨੀ ਸੌ ਸੱਠ ਦੇ ਵਿੱਤੋਂ ਹੋਈ ਲੈ ਕੇ ਪੁਲਸ ਬਦਨਾਮ ਹੈ ਜਿਗਰ ਪੁਲਸ ਇਸ ਕੇਸ ਨੂੰ ਚੰਗੀ ਤਰ੍ਹਾਂ ਸੋਲ਼ਵ ਘਰ ਦੀ ਤਾਂ ਪੁਲਿਸ ਚੰਗੀ ਸੀ ਪਰ ਹੁਣ ਪੁਲੀਸ ਬਹੁਤ ਹੀ ਮਾੜੀ ਹੈ ਕਿਉਂਕਿ ਹਰਚਰਨ ਜੀ ਮੌਤ ਅੱਠ ਸਤੰਬਰ ਨੂੰ ਹੋਈ ਸੀ ਅਤੇ ਗਿਆਰਾਂ ਤਰੀਕ ਨੂੰ ਉਸਦੀ ਪੁਲਸ ਰਿਪੋਰਟ ਹੋਈ ਸੀ।

ਅਤੇ ਅੱਜ ਉਸਦੀ ਪੁਲਸ ਰਿਪੋਰਟ ਨੂੰ ਵੀ ਹੋਏ ਇੱਕ ਮਹੀਨਾ ਹੋ ਚੁੱਕਾ ਹੈ ।ਪਰ ਹਾਲੇ ਤੱਕ ਉਸ ਦੇ ਉੱਤੇ ਕੰਮ ਨਹੀਂ ਕੀਤਾ ਗਿਆ ਅਤੇ ਨਾ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੁਲਸ ਚੋਰਾਂ ਦੇ ਨਾਲ ਮਿਲੀ ਹੋਈ ਹੈ ਜਿਸ ਕਰਕੇ ਪੁਲੀਸ ਚੰਗੀ ਤਰ੍ਹਾਂ ਕੰਮ ਨਹੀਂ ਕਰ ਰਹੀ ਅਤੇ ਦੋਸ਼ੀ ਖੁੱਲ੍ਹੇਆਮ ਬਾਹਰ ਘੁੰਮ ਰਹੇ ਹਨ ਜੇਕਰ ਤੁਸੀਂ ਜਗਮੋਹਨ ਸਿੰਘ ਭੱਟੀ ਦੀ ਉਸ ਵੀਡੀਓ ਨੂੰ ਦੇਖਣਾ ਤੇ ਸੁਣਿਆ ਚਾਹੁੰਦੇ

ਹੋ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਵੀਡੀਓ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਕੀ ਜੋ ਜਗਮੋਹਨ ਸਿੰਘ ਭੱਟੀ ਨੇ ਗੱਲਾਂ ਕਹੀਆਂ ਨੇ ਉਹ ਠੀਕ ਨੇ ਜਾਂ ਗ਼ਲਤ ਨੇ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *