ਅੱਖਾਂ ਚ ਘੱਟਾ ਪਾ ਗਈ ਇਹ ਜਨਾਨੀ”ਇੱਕੋ ਕਮੀ ਚੋਰੀ ਕੀਤੀ ਸੋਨੇ ਦੀ ਚੈਨ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਕੁਝ ਅਜਿਹੀਆਂ ਚੋਰੀ ਦੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਅਤੇ ਅੱਜ ਦੀ ਇਹ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਸਾਡੇ ਪੇਜ ਤੇ ਪਹਿਲੀ ਵਾਰ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਆ ਤਾਂ ਜੋ ਤੁਹਾਨੂੰ ਅਸੀਂ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਅੱਜ ਦੀ ਇਹ ਖਬਰ ਸਾਹਮਣੇ ਨਿਕਲ ਕੇ ਆਈ ਹੈ ।

ਜ਼ਿਲ੍ਹਾ ਲੁਧਿਆਣਾ ਤੋਂ ਜਿੱਥੇ ਕਿ ਇੱਕ ਸੁਨਿਆਰੇ ਦੀ ਦੁਕਾਨ ਉਤੇ ਇਕ ਔਰਤ ਜਾਂਦੀ ਹੈ ਅਤੇ ਉਸ ਦੇ ਗਲ ਨੂੰ ਲੱਗਿਆ ਹੋਇਆ ਫੋਨ ਅਤੇ ਉਹ ਸੁਨਿਆਰੇ ਦੀ ਦੁਕਾਨ ਦੇ ਮਾਲਕ ਨੂੰ ਕਹਿੰਦੀ ਹੈ ਕਿ ਉਸ ਨੂੰ ਸਿਉਨੇ ਦੀਆਂ ਚਾਈਨਾ ਦਿਖਾਵੇ ਅਤੇ ਦੁਕਾਨ ਦੇ ਮਾਲਕ ਵੱਲੋਂ ਉਸ ਨੂੰ ਸੋਨੇ ਦੀਆਂ ਚੇਨਾਂ ਵਿਖਾਈਆਂ ਜਾਂਦੀਆਂ ਹਨ ਅਤੇ ਉਹ ਬੜੀ ਹੀ ਚਲਾਕੀ ਨਾਲ ਅਜਿਹਾ ਅੱਖਾਂ ਵਿੱਚ ਘੱਟਾ ਪਾਉਂਦੀ ਹੈ ਕਿ ਹਰ ਇੱਕ ਨੂੰ ਹੈਰਾਨ ਕਰ ਦੇਵੇਗੀ।

ਦੁਕਾਨ ਦੇ ਸੀਸੀਟੀਵੀ ਕੈਮਰਿਆਂ ਵਿੱਚ ਹੋੲੀਅਾਂ ਕਾਇਦੇ ਇਹ ਤਸਵੀਰਾਂ ਸਾਫ ਜ਼ਾਹਿਰ ਕਰਦੀਆਂ ਹਨ ਕਿ ਉਸ ਔਰਤ ਵੱਲੋਂ ਦੁਕਾਨਦਾਰ ਨੂੰ ਆਪਣੀਆਂ ਗੱਲਾਂ ਵਿਚ ਲਾ ਰੱਖਿਆ ਅਤੇ ਉਸ ਨੇ ਇਕਦਮ ਹੀ ਸੋਨੇ ਦੀ ਚੈਨ ਚੱਕ ਕੇ ਲੁਕਾ ਲਈ ਅਤੇ ਉਥੋਂ ਇਕਦਮ ਹੀ ਚਲੀ ਜਾਂਦੀ ਹੈ।ਸਾਡੇ ਸਮਾਜ ਵਿੱਚ ਕੁਝ ਅਜਿਹੇ ਵੀ ਲੋਕ ਹੁੰਦੇ ਹਨ।

ਜਿਹੜੀਆਂ ਕਿ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।ਵੀਡੀਓ ਵਿੱਚ ਉਸ ਔਰਤ ਦੀਆਂ ਤਸਵੀਰਾਂ ਸਾਫ ਦਿਖਾਈ ਦਿੰਦੀਆਂ ਹਨ ਕਿ ਉਸ ਨੇ ਕਿਸ ਤਰੀਕੇ ਨਾਲ ਸੋਨੇ ਦੀ ਚੇਨ ਚੋਰੀ ਕੀਤੀ ਹੈ,ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.