ਪੰਜਾਬ ਸੂਬੇ ਦੀਆਂ ਵੱਡੀਆਂ ਤਾਜ਼ਾ ਖ਼ਬਰਾਂ !

Uncategorized

ਅੱਜ ਦੀਆਂ ਵੱਡੀਆਂ ਅਤੇ ਤਾਜ਼ਾ ਖ਼ਬਰਾਂ ਅਸੀਂ ਅਕਸਰ ਹੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਅਤੇ ਤਾਜ਼ਾ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ,ਪੰਜਾਬ ਸਰਕਾਰ ਵੱਲੋਂ ਕੀਤੇ ਗਏ ਲੋਕਾਂ ਦੇ ਹਿੱਤਾਂ ਬਾਰੇ ਵੱਡੇ ਐਲਾਨ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਕੇਸ ਦੀ ਅੱਜ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਇਓ ਤਾਂ ਜੋ ਤੁਹਾਨੂੰ ਸਮੇਂ ਸਿਰ ਇਨ੍ਹਾਂ ਵੱਡੀਆਂ ਤਾਜ਼ਾ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,

ਅੱਜ ਦੀਆਂ ਚੋਣਵੀਆਂ ਖ਼ਬਰਾਂ ਨਵਜੋਤ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦਾ ਵੱਡਾ ਧਮਾਕਾ,ਕੈਪਟਨ ਤੇ ਲਗਾਏ ਗੰਭੀਰ ਦੋਸ਼।ਵਿਦਿਆਰਥੀ ਧਿਆਨ ਦੇਣ`ਪੀ ਐਸ ਈ ਬੀ ਬੋਰਡ ਪ੍ਰੀਖਿਆਵਾਂ ਦਾ ਮੁਲੰਕਣ ਕਰਨ ਜਾਰੀ,ਸਕੂਲ ਮੁਖੀਆਂ ਨੂੰ ਦਿੱਤੇ ਇਹ ਹੁਕਮ।ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਵਿਗੜਿਆ ਮੌਸਮ,ਕਿਸਾਨਾਂ ਦੇ ਸੁੱਕੇ ਸਾਹ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ।

ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ ਵੱਡਾ ਤੋਹਫ਼ਾ,DA ਚ ਹੋਵੇਗਾ ਵਾਧਾ। ਸਿੱਧੂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ,ਇਨ੍ਹਾਂ ਮੁੱਦਿਆਂ ਦਾ ਜ਼ਿਕਰ ਕਰ ਕੇ ਮੰਗਿਆ ਮੁਲਾਕਾਤ ਦਾ ਸਮਾਂ,ਖੁਸ਼ਖਬਰੀ ਕਿਸਾਨਾਂ ਨੂੰ ਹੁਣ ਦੋ ਹਜਾਰ ਤੋਂ ਇਲਾਵਾ ਤਿੱਨ ਹਜਾਰ ਰੁਪਏ ਹਰ ਮਹੀਨੇ ਮਿਲੇਗਾ ਜਾਣੋ ਕਿਵੇਂ ਲੈ ਲੈ ਸਕਦੇ ਹੋ ਇਹ ਲਾਭ।ਮੁੱਖ ਮੰਤਰੀ ਚੰਨੀ ਨੇ ਦਿੱਤੇ ਸੰਕੇਤ,ਤਿੰਨ ਸਾਬਕਾ ਮੰਤਰੀਆਂ ਨੂੰ ਪਾਰਟੀ ਦੇਵੇਗੀ ਜ਼ਿੰਮੇਵਾਰੀ ਇਨ੍ਹਾਂ ਖ਼ਬਰਾਂ ਨੂੰ ਹੋਰ ਵਧੇਰੇ ਤੌਰ ਤੇ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *