ਪੰਜਾਬ ‘ਚ ਖੇਤੀ ਬਿਲਾਂ ਨੂੰ ਲੈ ਕੇ ਵੱਡੇ ਐਲਾਨ, ਵਾਇਰਲ ਵੀਡੀਓ

Uncategorized

ਸਾਵਧਾਨ ਕੱਲ੍ਹ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਲਈ ਕਿਸਾਨਾਂ ਵੱਲੋਂ ਹੋ ਗਿਆ -ਇਹ ਐਲਾਨ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਅਤੇ ਸਰਕਾਰ ਵਿਚ ਚੱਲ ਰਹੀਆਂ ਕੁਝ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਅਸੀਂ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਸਮੇਂ ਸਿਰ ਜਾਣਕਾਰੀ ਦਿੰਦੇ ਰਹੀਏ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਿਸਾਨੀ ਜਥੇਬੰਦੀਆਂ ਨੇ ਬੜੇ ਹੀ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਧਰਨੇ ਲਗਾ ਕੇ ਕੇਂਦਰ ਸਰਕਾਰ ਵੱਲ ਆਪਣੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬੜੇ ਹੀ ਲੰਬੇ ਸਮੇਂ ਤੋਂ ਡਟ ਕੇ ਖੜ੍ਹੀਆਂ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਿਸਾਨਾਂ ਉੱਤੇ ਥੋਪੇ ਗਏ ਤਿੰਨ ਵਿਵਾਦਤ ਕਾਨੂੰਨਾ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਕੀ ਤੁਹਾਨੂੰ ਪਤਾ ਹੀ ਹੈ ਕਿ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੀਆਂ ਕੇਂਦਰ ਸਰਕਾਰ ਵਲੋਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਕੇਂਦਰ ਸਰਕਾਰ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਕਰ ਰਹੀ।ਸ਼ੀਸ਼ੇ ਮੁੱਦਿਆਂ ਨੂੰ ਸਾਹਮਣੇ ਰੱਖਦੇ ਹੋਏ ਕਿਸਾਨ ਜਥੇਬੰਦੀਆਂ ਨੇ ਇਹ ਫੈਸਲੇ ਲਏ ਹਨ ਕਿ ਕੁਝ ਵੱਡੀਆਂ ਰੈਲੀਆਂ ਤੇ ਪ੍ਰਦਰਸ਼ਨਾਂ ਕੀਤੇ ਜਾਂਦੇ ਹਨ ਕੇਂਦਰ ਸਰਕਾਰ ਵੱਲ ਅਤੇ ਕੁਝ ਹੋਰ ਅਜਿਹੀਆਂ ਸ਼ਲਾਘਾਯੋਗ ਕਦਮ ਚੁੱਕੇ ਜਾਂਦੇ ਹਨ ਜੋ ਕਿ ਕੇਂਦਰ ਸਰਕਾਰ ਨੂੰ ਪਤਾ ਲੱਗੇ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਛੱਬੀ ਨਵੰਬਰ ਤੋਂ ਲੈ ਕੇ ਹੁਣ ਤਕ ਪੂਰੇ ਜ਼ੋਰਾਂ ਸ਼ੋਰਾਂ ਨਾਲ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੀਅਾਂ ਸਰਹੱਦਾਂ ਉੱਤੇ ਧਰਨੇ ਲਗਾਏ ਹਨ ।ਉਥੇ ਹੀ ਕੇਂਦਰ ਸਰਕਾਰ ਇਨ੍ਹਾਂ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਜ਼ਰਾ ਵੀ ਨਹੀਂ ਮੰਨ ਰਹੀ।ਅਤੇ ਧੱਕੇ ਨਾਲ ਕਿਸਾਨਾਂ ਉੱਪਰ ਥੋਪੇ ਜਾ ਰਹੇ ਹਨ।ਅਤੇ ਕਿਸਾਨ ਜਥੇਬੰਦੀਆਂ ਨੇ ਇਹ ਫ਼ੈਸਲੇ ਲਏ ਹਨ ।

ਕਿ ਜਦੋਂ ਤੱਕ ਇਹ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਤਾਂ ਇਹ ਸੰਘਰਸ਼ ਇਵੇਂ ਹੀ ਜ਼ੋਰਾਂ ਸ਼ੋਰਾਂ ਨਾਲ ਚੱਲਦਾ ਰਹੇਗਾ।ਅਤੇ ਤੁਹਾਨੂੰ ਪਤਾ ਹੀ ਹੈ ਕਿ ਇਸ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ ਇਨ੍ਹਾਂ ਮੋਰਚਿਆਂ ਵਿੱਚ ਜਿਸ ਤੋਂ ਬਾਅਦ ਇਸ ਸੰਘਰਸ਼ ਵਿੱਚ ਮੁੜ ਫੇਰ ਤੂੰ ਇੱਕ ਵਾਰ ਤੇਜ਼ੀ ਦੇਖੀ ਜਾ ਰਹੀ ਹੈ ।

ਅਤੇ ਮੋੜਾਂ ਫੇਰ ਦੁਬਾਰਾ ਲੋਕ ਇਕੱਠੇ ਹੋ ਕੇ ਕੇਂਦਰ ਸਰਕਾਰ ਵੱਲ ਆਪਣੇ ਤੇ ਥੋਪੇ ਗਏ ਕਾਲੇ ਕਾਨੂੰਨਾਂ ਨੂੰ ਲੈ ਖਿੱਚ ਦਾ ਨਜ਼ਰੀਆ ਬਣਦੇ ਦਿਖਾਈ ਦਿੰਦੇ ਹਨ।ਅਤੇ ਇੰਨਾ ਹੀ ਖਿੱਚਦੇ ਕੇਂਦਰਾਂ ਨੂੰ ਲੈ ਕੇ ਕਈ ਸੂਬਿਆਂ ਵਿੱਚ ਭਾਜਪਾ ਸਰਕਾਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।ਅਤੇ ਹੋਰ ਵਧੇਰੇ ਜਾਣਕਾਰੀ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *