ਸਟਾਫ ਚੋਣ ਕਮਿਸ਼ਨ ਦੀਆਂ ਵੱਡੀਆਂ ਅਸਾਮੀਆਂ ।

Uncategorized

ਸਟਾਫ ਚੋਣ ਕਮਿਸਨ ਭਰਤੀ ਦੀਆਂ ਵੱਡੀਆਂ ਅਸਾਮੀਆਂ-

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਪੰਜਾਬ ਵਿੱਚ ਖੁੱਲ੍ਹੀਆਂ ਵੱਡੀਆਂ ਅਸਾਮੀਆਂ ਦੀਆਂ ਨੋਟੀਫਿਕੇਸ਼ਨ ਲੈ ਕੇ ਹਾਜ਼ਰ ਹੁੰਦੇ ਹਾਂ।ਜਿੱਥੇ ਗੱਲਬਾਤ ਕਰਾਂਗੇ ਪਰ ਪੰਜਾਬ ਵਿੱਚ ਖੁੱਲ੍ਹੀਆਂ ਵੱਡੀਆਂ ਅਸਾਮੀਆਂ ਬਾਰੇ,ਜਾਣਕਾਰੀ ਮੁਤਾਬਕ ਦੱਸ਼ ਦਈਏ ਕਿ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਅਸਾਮੀਆਂ ਦੀਆਂ ਨੋਟੀਫਿਕੇਸ਼ਨਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਇਨ੍ਹਾਂ ਪੰਜਾਬ ਵਿਚ ਫੋਰ ਖੁੱਲ੍ਹੀਆਂ ਵੱਡੀਆਂ ਅਸਾਮੀਆਂ ਬਾਰੇ ਤੁਸੀਂ ਸਾਡੇ ਪੇਜ ਤੇ ਵੀ ਜਾ ਕੇ ਨੋਟੀਫਿਕੇਸ਼ਨ ਚੈੱਕ ਕਰ ਸਕਦੇ ਹੋ ਅਸੀਂ ਤੁਹਾਡੇ ਲਈ ਅਕਸਰ ਹੀ ਇਨ੍ਹਾਂ ਵੱਡੀਆਂ ਅਸਾਮੀਆਂ ਬਾਰੇ ਨੋਟੀਫਿਕੇਸ਼ਨ ਲੈ ਕੇ ਹਾਜ਼ਰ ਹੁੰਦੇ ਹਾਂ।ਜਿੱਥੇ ਗੱਲ ਕਰੀਏ ਪੰਜਾਬ ਵਿੱਚ ਸਟਾਫ ਚੋਣ ਕਮਿਸ਼ਨਾਂ ਵਿੱਚ ਬਹੁਤ ਸਾਰੀਆਂ ਅਲੱਗ ਅਲੱਗ ਡਿਪਾਰਟਮੈਂਟਾਂ ਵਿਚ ਅਸਾਮੀਆਂ ਨਿਕਲ ਕੇ ਆਈਆਂ ਹਨ ਜਿਸ ਵਿਚ ਤਕਰੀਬਨ ਦੋ ਸੌ ਤੋਂ ਵੱਧ ਵਕੈਂਸੀਆਂ ਨਿਕਲ ਕੇ ਆਊਟ ਹੋੲੀਅਾਂ ਹਨ।

ਅਗਰ ਵਕੈਂਸੀਆਂ ਦੀ ਗੱਲ ਕਰੀਏ ਤਾਂ ਇਕੱਤੀ ਸੌ ਤੋਂ ਜ਼ਿਆਦਾ ਵੈਕੇਂਸੀ ਨਿਕਲ ਕੇ ਓਟ ਹੋੲੀਅਾਂ ਹਨ।ਬਹੁਤ ਸਾਰੇ ਵਿਦਿਆਰਥੀ ਇਸ ਵਿੱਚ ਆਪਣੀ ਯੋਗਤਾ ਦੇ ਆਧਾਰ ਤੇ ਅਪਲਾਈ ਕਰ ਸਕਦੇ ਹਨ ਜਿਵੇਂ ਕਿ ਦਸਵੀਂ ਗਿਆਰ੍ਹਵੀਂ ਗਰੈਜੂਏਸ਼ਨ ਪੋਸਟ ਗਰੈਜੂਏਸ਼ਨ,ਆਈਟੀਆਈ ਡਿਪਲੋਮਾ ਡਿਗਰੀ ਤਕ ਦੇ ਸਾਰੇ ਕੈਂਡੀਡੇਟਸ ਅਪਲਾਈ ਕਰ ਸਕਦੇ ਹਨ।ਜੋਗੀ ਸਟਾਫ ਚੋਣ ਕਮਿਸ਼ਨ ਵੱਲੋਂ ਆਊਟ ਕੀਤੀਅਾਂ ਗੲੀਅਾਂ ਹਨ,

ਜਾਣਕਾਰੀ ਮੁਤਾਬਕ ਦੱਸਦੀ ਕਿ ਕੁਝ ਅਜਿਹੇ ਵਿਦਿਆਰਥੀ ਵੀ ਹੁੰਦੀਆਂ ਹਨ ਜਿਨ੍ਹਾਂ ਨੂੰ ਇਨ੍ਹਾਂ ਅਸਾਮੀਆਂ ਬਾਰੇ ਪਤਾ ਨਹੀਂ ਹੁੰਦਾ ਅਤੇ ਕੁਝ ਅਜਿਹੇ ਵੀ ਹੁੰਦੇ ਹਨ ਜਿਨ੍ਹਾਂ ਨੂੰ ਇਨ੍ਹਾਂ ਦੀ ਜਾਣਕਾਰੀ ਮਿਲ ਜਾਂਦੀ ਹੈ।ਅਤੇ ਜਿਨ੍ਹਾਂ ਨੇ ਹੁਣੇ ਹੁਣੇ ਆਪਣੀ ਗਰੈਜੂਏਸ਼ਨ ਕੰਪਲੀਟ ਕੀਤੀ ਹੈ ਤਾਂ ਉਨ੍ਹਾਂ ਲਈ ਇਹ ਬਹੁਤ ਵਧੀਆ ਮੌਕਾ ਨਿਕਲ ਕੇ ਆਇਆ ਹੈ।ਜੋ ਆਪਣੀ ਯੋਗਤਾ ਦੇ ਆਧਾਰ ਤੇ ਇਨ੍ਹਾਂ ਵੱਡੀਆਂ ਖਾਮੀਆਂ ਨੂੰ ਭਰ ਸਕਦੇ ਹਨ ਅਤੇ ਆਪਣਾ ਭਵਿੱਖ ਸੁਧਾਰ ਸਕਦੇ ਹਨ।

ਅਸੀਂ ਤੁਹਾਨੂੰ ਸਟੈੱਪ ਬਾਇ ਸਟੈੱਪ ਦੱਸਾਂਗੀ ਕਿ ਕਿਵੇਂ ਕਿਵੇਂ ਤੁਸੀਂ ਇਨ੍ਹਾਂ ਨੂੰ ਅਪਲਾਈ ਕਰ ਸਕਦੇ ਹੋ।ਅਤੇ ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਇਸ ਵਿੱਚ ਮੁੰਡੇ ਕੁੜੀਆਂ ਦੋਵੇਂ ਹੀ ਅਪਲਾਈ ਕਰ ਸਕਦੇ ਹਨ ਅਤੇ ਇਸ ਵਿਚ ਕਿਸੇ ਵੀ ਧਰਮ ਦਾ ਕੋਈ ਪੇਪਰ ਨਹੀਂ ਲਾਇਆ ਜਾਵੇਗਾ।ਜਿਸ ਵਿਚ ਉਮਰ ਸੀਮਾ 18 ਤੋਂ 37+ ਤੱਕ ਦੇ ਸਾਰੇ ਹੀ ਅਪਲਾਈ ਕਰ ਸਕਦੇ ਹਨ ।ਜਾਣਕਾਰੀ ਮੁਤਾਬਕ ਦੱਸਦੀ ਕਿ ਸਰਕਾਰ ਵੱਲੋਂ ਕੀਤੇ ਗਏ ਇਹ ਨੌਜਵਾਨ ਮੁੰਡੇ ਕੁੜੀਆਂ ਲਈ ਵੱਡੇ ਉਪਰਾਲੇ ਬਲੀਆ ਅਤੇ ਕਾਰਗਰ ਸਾਬਤ ਹੋਣਗੇ

ਕਿਉਂਕਿ ਇਹ ਸਟਾਫ ਚੋਣ ਕਮਿਸ਼ਨ ਵੱਲੋਂ ਕੱਢੀਆਂ ਗਈਆਂ ਵੱਡੀਆਂ ਅਸਾਮੀਆਂ ਤੁਹਾਡੇ ਲਈ ਇਕ ਵਧੀਆ ਭਵਿੱਖ ਬਣਨਗੀਆਂ।ਅਤੇ ਤੁਸੀਂ ਇਨ੍ਹਾਂ ਨੂੰ ਜਲਦ ਤੋਂ ਜਲਦ ਅਪਲਾਈ ਕਰ ਸਕਦੇ ਹੋ ਜਿਨ੍ਹਾਂ ਦੀ ਆਖ਼ਰੀ ਮਿਤੀ 25 ਅਕਤੂਬਰ 2021ਹੈ ਤੁਸੀਂ ਜਲਦ ਤੋਂ ਜਲਦ ਹੀ ਅਪਲਾਈ ਕਰ ਸਕਦੇ ਹੋ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *